PUNJABMAILUSA.COM

ਸੁੰਜਵਾਂ ਫ਼ੌਜੀ ਕੈਂਪ ਹਮਲੇ ‘ਚ ਪਾਕਿਸਤਾਨ ਦਾ ਹੱਥ

ਸੁੰਜਵਾਂ ਫ਼ੌਜੀ ਕੈਂਪ ਹਮਲੇ ‘ਚ ਪਾਕਿਸਤਾਨ ਦਾ ਹੱਥ

ਸੁੰਜਵਾਂ ਫ਼ੌਜੀ ਕੈਂਪ ਹਮਲੇ ‘ਚ ਪਾਕਿਸਤਾਨ ਦਾ ਹੱਥ
February 12
21:31 2018

ਨਵੀਂ ਦਿੱਲੀ, 12 ਫਰਵਰੀ (ਪੰਜਾਬ ਮੇਲ)- ਜੰਮੂ ਦੇ ਸੁੰਜਵਾਂ ਫ਼ੌਜੀ ਕੈਂਪ ‘ਤੇ ਹੋਏ ਹਮਲੇ ਪਿੱਛੇ ਪਾਕਿਸਤਾਨ ਦਾ ਹੱਥ ਹੈ। ਦੇਰ ਸ਼ਾਮ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਪੱਤਰਕਾਰ ਸੰਮੇਲਨ ਦੌਰਾਨ ਇਸ ਗੱਲ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਇਸ ਹਮਲੇ ਦਾ ਸਰਗਣਾ ਜੈਸ਼-ਏ-ਮੁਹੰਮਦ ਦਾ ਮੁਖੀ ਮੌਲਾਨਾ ਮਸੂਦ ਅਜ਼ਹਰ ਹੈ। ਰੱਖਿਆ ਮੰਤਰੀ ਨੇ ਕਿਹਾ ਕਿ ਅੱਤਵਾਦੀਆਂ ਨੂੰ ਮਸੂਦ ਅਜ਼ਹਰ ਦਾ ਸਮਰਥਨ ਹਾਸਲ ਸੀ। ਉਨ੍ਹਾਂ ਇਸ ਹਮਲੇ ਦੀ ਜਾਂਚ ਜਾ ਜ਼ਿੰਮਾ NIA ਨੂੰ ਸੌਂਪ ਦਿੱਤੀ ਹੈ। ਰੱਖਿਆ ਮੰਤਰੀ ਨੇ ਭਾਰਤ ਸਾਰੇ ਸਬੂਤ ਇਕੱਠੇ ਕਰ ਕੇ ਪਾਕਿਸਤਾਨ ਨੂੰ ਸੌਂਪਣ ਦੀ ਗੱਲ ਵੀ ਕਹੀ ਹੈ।
ਮਜ਼ਹੂਰ ਅਜ਼ਹਰ 2001 ਦੌਰਾਨ ਸੰਸਦ ਭਵਨ ‘ਤੇ ਵੱਡਾ ਅੱਤਵਾਦੀ ਹਮਲਾ ਤੇ ਸ੍ਰੀਨਗਰ ਵਿਧਾਨ ਸਭਾ ਦੇ ਬਾਹਰ ਬੰਬ ਧਮਾਕਾ ਵਰਗੇ ਵੱਡੇ ਜੁਰਮਾਂ ਦਾ ਸਰਗਣਾ ਹੈ। ਉਸ ਨੂੰ ਉਸ ਦੇ ਸਾਥੀਆਂ ਨੇ 2001 ਵਿੱਚ ਹੀ ਕੰਧਾਰ ਵਿੱਚ ਭਾਰਤੀ ਜਹਾਜ਼ ਨੂੰ ਅਗ਼ਵਾ ਕਰ ਕੇ ਛੁਡਵਾ ਲਿਆ ਸੀ। ਮਸੂਦ ਅਜ਼ਹਰ ਦੀ ਉੜੀ ਤੇ ਪਠਾਨਕੋਟ ਵਿੱਚ ਫ਼ੌਜੀ ਟਿਕਾਣਿਆ ‘ਤੇ ਹੋਏ ਹਮਲੇ ਵਿੱਚ ਵੀ ਸ਼ਮੂਲੀਅਤ ਹੈ। ਇਸੇ ਕਰ ਕੇ ਭਾਰਤ ਉਸ ਨੂੰ ਕੌਮਾਂਤਰੀ ਅੱਤਵਾਦੀ ਘੋਸ਼ਿਤ ਕਰਵਾਉਣ ਲਈ ਚਾਰਾਜੋਈ ਕਰ ਰਿਹਾ ਹੈ। 10 ਫਰਵਰੀ ਨੂੰ ਅੱਤਵਾਦੀਆਂ ਨੇ ਪਠਾਨਕੋਟ ਜੰਮੂ ਮਾਰਗ ‘ਤੇ ਬਣੇ ਹੋਏ ਸੁੰਜਵਾਂ ਫ਼ੌਜੀ ਕੈਂਪ ‘ਤੇ ਹਮਲਾ ਕਰ ਦਿੱਤਾ ਸੀ। 30 ਘੰਟੇ ਚੱਲੇ ਇਸ ਆਪ੍ਰੇਸ਼ਨ ਵਿੱਚ ਪੰਜ ਫ਼ੌਜੀ ਜਵਾਨਾਂ ਸਮੇਤ ਇੱਕ ਆਮ ਨਾਗਰਿਕ ਦੀ ਮੌਤ ਹੋ ਗਈ ਸੀ। ਸੁਰੱਖਿਆ ਬਲਾਂ ਨੇ ਤਿੰਨ ਅਤਿਵਾਦੀਆਂ ਨੂੰ ਵੀ ਮਾਰ ਮੁਕਾਇਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਮੁਸਲਿਮ ਫਾਰ ਟਰੰਪ ਦੇ ਚੇਅਰਮੈਨ ਸਾਜਿਦ ਤਰਾਰ ਵਲੋਂ ਪਾਕਿਸਤਾਨ ਅੰਬੈਸਡਰ ਲਈ ਸਵਾਗਤੀ ਪਾਰਟੀ ਦਾ ਆਯੋਜਨ

ਮੁਸਲਿਮ ਫਾਰ ਟਰੰਪ ਦੇ ਚੇਅਰਮੈਨ ਸਾਜਿਦ ਤਰਾਰ ਵਲੋਂ ਪਾਕਿਸਤਾਨ ਅੰਬੈਸਡਰ ਲਈ ਸਵਾਗਤੀ ਪਾਰਟੀ ਦਾ ਆਯੋਜਨ

Read Full Article
    ਵਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੂੰ ਰੈਸਟੋਰੈਂਟ ਨੇ ਕੀਤਾ ਬਾਹਰ

ਵਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਾਰਾ ਸੈਂਡਰਸ ਨੂੰ ਰੈਸਟੋਰੈਂਟ ਨੇ ਕੀਤਾ ਬਾਹਰ

Read Full Article
    ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

Read Full Article
    ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

Read Full Article
    ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

Read Full Article
    ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

Read Full Article
    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article