PUNJABMAILUSA.COM

ਸੂਚਨਾ ਅਧਿਕਾਰ ਤਹਿਤ ਬਿਨ੍ਹਾਂ ਵਜ੍ਹਾ ਜਾਣਕਾਰੀ ਨਾ ਦੇਣ ਵਾਲੇ ਡਾਕਟਰ ਨੂੰ 10 ਹਜਾਰ ਜੁਰਮਾਨਾ

ਸੂਚਨਾ ਅਧਿਕਾਰ ਤਹਿਤ ਬਿਨ੍ਹਾਂ ਵਜ੍ਹਾ ਜਾਣਕਾਰੀ ਨਾ ਦੇਣ ਵਾਲੇ ਡਾਕਟਰ ਨੂੰ 10 ਹਜਾਰ ਜੁਰਮਾਨਾ

ਸੂਚਨਾ ਅਧਿਕਾਰ ਤਹਿਤ ਬਿਨ੍ਹਾਂ ਵਜ੍ਹਾ ਜਾਣਕਾਰੀ ਨਾ ਦੇਣ ਵਾਲੇ ਡਾਕਟਰ ਨੂੰ 10 ਹਜਾਰ ਜੁਰਮਾਨਾ
May 29
15:49 2018

ਪ੍ਰੇਸ਼ਾਨੀ ਹੰਢਾਉਣ ਵਾਲੇ ਮੁੱਦਈ ਨੂੰ 5000 ਰੁਪਏ ਮੁਆਵਜਾ ਦੇਵੇਗੀ ਪਬਲਿਕ ਅਥਾਰਟੀ
ਚੰਡੀਗੜ੍ਹ, 29 ਮਈ (ਪੰਜਾਬ ਮੇਲ)- ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਅੱਜ ਇਕ ਮਾਮਲੇ ਦਾ ਨਿਬੇੜਾ ਕਰਦਿਆ ਲੋਕ ਸੂਚਨਾ ਅਧਿਕਾਰੀ ਡਾਕਟਰ ਨੂੰ 10 ਹਜਾਰ ਰੁਪਏ ਜੁਰਮਾਨਾ ਕਰਨ ਦੇ ਨਾਲ ਨਾਲ ਦਫਤਰ ਸਿਵਲ ਸਰਜਨ ਮੁਹਾਲੀ ਪਬਲਿਕ ਅਥਾਰਟੀ ਨੂੰ ਹੁਕਮ ਦਿੱਤਾ ਕਿ ਉਹ ਮੁਦੱਈ ਨੂੰ 5 ਹਜਾਰ ਰੁਪਏ ਮੁਆਵਜੇ ਵਜੋਂ ਦੇਵੇ।
ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਤੇਜ ਕੌਰ ਸੁਪਤਨੀ ਰਣਧੀਰ ਸਿੰਘ ਵਾਸੀ ਮਕਾਨ ਨੰ: 29 ਟਾਪ ਫਲੋਰ ਐਸ.ਆਈ.ਐਚ.ਐਫ. ਡਬਲਿਊ. ਕੰਪਲੈਕਸ ਫ਼ੇਜ਼ 6 ਮੁਹਾਲੀ ਵੱਲੋਂ ਦਾਇਰ ਕੇਸ ਨੰਬਰ 748/2017 ਦਾ ਨਿਬੇੜਾ ਕਰਦਿਆ ਰਾਜ ਸੂਚਨਾ ਕਮਿਸ਼ਨਰ ਸ਼੍ਰੀ ਯਸ਼ਵੀਰ ਮਹਾਜਨ ਨੇ ਉਕਤ ਫੈਸਲਾ ਸੁਣਾਇਆ ਹੈ।
ਬੁਲਾਰੇ ਨੇ ਦੱਸਿਆ ਕਿ ਤੇਜ ਕੌਰ ਵੱਲੋਂ ਸੂਚਨਾ ਦਾ ਅਧਿਕਾਰ ਐਕਟ ਅਧੀਨ ਸਿਵਲ ਹਸਪਤਾਲ ਮੁਹਾਲੀ ਤੋਂ ਇਕ ਕੇਸ ਸਬੰਧੀ ਜਾਣਕਾਰੀ ਮੰਗੀ ਗਈ ਸੀ ਪ੍ਰੰਤੂ ਤਤਕਾਲੀ ਲੋਕ ਸੂਚਨਾ ਅਧਿਕਾਰੀ ਡਾ. ਕਰਮਜੀਤ ਸਿੰਘ ਫੋਰੈਸਿਕ ਮਾਹਿਰ (ਜੋ ਹੁਣ ਬਤੋਰ ਵਧੀਕ ਅਸਿਸਟੈਂਟ ਕਮਿਸ਼ਨਰ ਰੂਪਨਗਰ (ਅੰਡਰ ਟਰੇਨਿੰਗ) ਤੈਨਾਤ ਹਨ) ਵੱਲੋਂ ਸੂਚਨਾ ਦੇਣ ਵਿੱਚ ਆਨਾਕਾਨੀ ਕੀਤੀ ਗਈ ਅਤੇ ਰਾਜ ਸੂਚਨਾ ਕਮਿਸ਼ਨ ਦੇ ਦਖਲ ਦੇ ਬਾਵਜੂਦ ਇਕ ਸਾਲ ਤੱਕ ਮਾਮਲਾ ਲਟਕਦਾ ਰਿਹਾ। ਬੁਲਾਰੇ ਨੇ ਦੱਸਿਆ ਕਿ ਕੇਸ ਦੀ ਸੁਣਵਾਈ ਦੋਰਾਨ ਪਹਿਲਾ ਲੋਕ ਸੂਚਨਾ ਅਫਸਰ ਨੇ ਕੇਸ ਪ੍ਰਾਪਟੀ ਦਾ ਹਵਾਲਾ ਦੇ ਕੇ ਮੰਗੀ ਜਾਣਕਾਰੀ ਦੇਣ ਤੋਂ ਇਨਕਾਰ ਕੀਤਾ ਜਦੋ ਰਾਜ ਸੂਚਨਾ ਕਮਿਸ਼ਨ ਵੱਲੋਂ ਸੁਚਨਾ ਦੇਣ ਦੇ ਆਦੇਸ਼ ਦਿੱਤੇ ਗਏ ਤਾਂ ਲੋਕ ਸੂਚਨਾ ਅਫਸਰ ਡਾ. ਕਰਮਜੀਤ ਸਿੰਘ ਨੇ ਅਗਲੀ ਸੁਣਵਾਈ ਤੇ ਲਿਖਤੀ ਤੋਰ ਤੇ ਕਮਿਸ਼ਨ ਨੁੰ ਬੇਨਤੀ ਕੀਤੀ ਕਿ ਕਮਰਾ ਬਦਲੀ ਦੋਰਾਨ ਰਿਕਾਰਡ ਗੁੰਮ ਗਿਆ ਹੈ ਜਿਸ ਸਬੰਧੀ ਡੀ.ਡੀ.ਆਰ. ਦਰਜ ਕਰਵਾ ਦਿੱਤੀ ਗਈ ਹੈ।ਕਮਿਸ਼ਨ ਨੇ ਇਸ ਦਲੀਲ ਨੂੰ ਰੱਦ ਕਰਦਿਆਂ ਲੋਕ ਸੂਚਨਾ ਅਧਿਕਾਰੀ ਡਾ. ਕਰਮਜੀਤ ਸਿੰਘ ਫੋਰੈਸਿਕ ਮਾਹਿਰ (ਜੋ ਹੁਣ ਬਤੋਰ ਵਧੀਕ ਅਸਿਸਟੈਂਟ ਕਮਿਸ਼ਨਰ ਰੂਪਨਗਰ (ਅੰਡਰ ਟਰੇਨਿੰਗ) ਤੈਨਾਤ ਹਨ) ਦੀ ਤਨਖਹ ਵਿਚੋਂ ਦੋ ਕਿਸ਼ਤਾਂ ਵਿੱਚ 10 ਹਜਾਰ ਰੁਪਏ ਜ਼ੁਰਮਾਨੇ ਵੱਜੋਂ ਕੱਟਣ ਅਤੇ ਸਰਕਾਰੀ ਖਜਾਨੇ ਵਿੱਚ ਜਮ•ਾਂ ਕਰਵਾਉਣ ਦੇ ਹੁਕਮ ਦਿੱਤੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article