PUNJABMAILUSA.COM

ਸੂਬੇ ਵਿੱਚ ਨਕਲੀ ਦੁੱਧ ਤੇ ਅਜਿਹੇ ਦੁੱਧ ਤੋਂ ਬਣੀਆਂ ਵਸਤਾਂ ਦੀ ਵੱਡੀ ਬਰਾਮਦਗੀ ਤੋਂ ਫਿਕਰਮੰਦ ਸੀ.ਐਫ.ਡੀ.ਏ ਨੇ ਲਿਖੀ ਡਿਪਟੀ ਕਮਿਸ਼ਨਰਾਂ ਨੂੰ ਚਿੱਠੀ

August 23
13:28 2018

ਮਿਲਾਵਟਖ਼ੋਰ ਨੂੰ ਹੋ ਸਕਦੀ ਹੈ ਉਮਰ ਕੈਦ ਅਤੇ 10 ਲੱਖ ਰੁਪਏ ਦਾ ਜੁਰਮਾਨਾ ਜੇਕਰ ਮਿਲਾਵਟੀ ਵਸਤੂ ਕਾਰਨ ਹੁੰਦੀ ਹੈ ਮੌਤ
ਚੰਡੀਗੜ੍ਹ, 23 ਅਗਸਤ (ਪੰਜਾਬ ਮੇਲ)- ਸੂਬੇ ਵਿੱਚ ਨਕਲੀ ਦੁੱਧ ਤੇ ਅਜਿਹੇ ਦੁੱਧ ਤੋਂ ਬਣੀਆਂ ਵਸਤਾਂ ਦੀ ਇੱਕ ਵੱਡੀ ਬਰਾਮਦਗੀ ਤੋਂ ਚਿੰਤਿਤ ਹੋ ਕੇ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ (ਸੀ.ਐਫ.ਡੀ.ਏ) ਪੰਜਾਬ, ਸ੍ਰੀ ਕਾਹਨ ਸਿੰਘ ਪੰਨੂ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਚਿੱਠੀ ਲਿਖਕੇ ਸੂਬੇ ਵਿੱਚ ਦੁੱਧ ਅਤੇ ਦੁੱਧ ਪਦਾਰਥਾਂ ਨਾਲ ਸਬੰਧਤ ਵਪਾਰੀਆਂ ਨੂੰ ਇਸ ਮੁਹਿੰਮ ਵਿੱਚ ਸ਼ਾਮਲ ਕਰਨ ਦਾ ਸੁਝਾਅ ਦਿੱਤਾ।
ਮਿਲਾਵਟਖੋਰੀ ਵਿਰੁੱਧ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਛਾਪੇਮਾਰੀਆਂ ਜਾਰੀ ਰੱਖਣ ਦੀ ਸਲਾਹ ਦਿੰਦਿਆਂ ਉਹਨਾਂ ਡਿਪਟੀ ਕਮਿਸ਼ਨਰਾਂ ਨੂੰ ਬੇਨਤੀ ਕੀਤੀ ਕਿ ਉਹ ਮਿਠਾਈ ਵੇਚਣ ਵਾਲਿਆਂ, ਕੇਟ੍ਰਿੰਗ ਕੰਪਨੀਆਂ, ਹੋਟਲ,ਰੈਸਤਰਾਂ ਤੇ ਢਾਬਾ ਮਾਲਕਾਂ ਤੇ ਫੂਡ ਸੇਫਟੀ ਦੇ ਅਧਿਕਾਰੀਆਂ, ਡੇਅਰੀ ਵਿਕਾਸ ਵਿਭਾਗ ਅਤੇ ਪੁਲਿਸ ਦੇ ਸਹਿਯੋਗ ਨਾਲ ਮਿਲਾਵਟੀ ਤੇ ਨਕਲੀ ਦੁੱਧ ਤੇ ਅਜਿਹੇ ਦੁੱਧ ਤੋਂ ਬਣੀਆਂ ਵਸਤਾਂ ਦੀ ਖ਼ਰੀਦ-ਫ਼ਰੋਖ਼ਤ ਅਤੇ ਇਸਦੇ ਮਾਰੂ ਪ੍ਰਭਾਵਾਂ ਸਬੰਧੀ ਮੀਟਿਗਾਂ ਕਰਕੇ ਜਾਗਰੁਕਤਾ ਲਿਆਂਦੀ ਜਾਵੇ। ਉਹਨਾਂ ਅਜਿਹੇ ਕਾਲੇ ਕਾਰੋਬਾਰ ਨਾਲ ਸਬੰਧਤ ਲੋਕਾਂ ਨੂੰ ਫੂਡ ਸੇਫਟੀ ਐਕਟ 2006 ਤਹਿਤ ਨਕਲੀ ਦੁੱਧ ਤੇ ਅਜਿਹੇ ਦੁੱਧ ਤੋਂ ਬਣੀਆਂ ਵਸਤਾਂ ਦੀ ਖ਼ਰੀਦ-ਫ਼ਰੋਖ਼ਤ ਤੇ 6 ਸਾਲ ਤੱਕ ਦੀ ਕੈਦ ਅਤੇ 10 ਲੱਖ ਰੁਪਏ ਤੱਕ ਦਾ ਜੁਰਮਾਨਾਂ ਕਰਨ ਅਤੇ ਅਜਿਹੀਆਂ ਮਿਲਾਵਟੀ ਵਸਤਾਂ ਦੇ ਉਤਪਾਦਕਾਂ, ਵੇਚਨ ਵਾਲਿਆਂ ਨੂੰ ਅਜਿਹੀਆਂ ਨਕਲੀ ਵਸਤਾਂ ਕਾਰਨ ਹੋਈ ਮੌਤ ਤੇ 10 ਲੱਖ ਰੁਪਏ ਦਾ ਜੁਰਮਾਨਾਂ ਤੇ ਉਮਰ ਕੈਦ ਬਾਰੇ ਤਾੜਨਾ ਕਰਨ ਲਈ ਵੀ ਕਿਹਾ।
ਪੱਤਰ ਵਿੱਚ ਇਸੇ ਤਰ੍ਹਾਂ ਦੀ ਮੀਟਿਗਾਂ ਉਪ-ਮੰਡਲ ਪੱਧਰ ‘ਤੇ ਸਬੰਧਤ ਐਸਡੀਐਮ ਨਾਲ ਵੀ ਕੀਤੀਆਂ ਜਾਣ ਬਾਰੇ ਕਿਹਾ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   
Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article