PUNJABMAILUSA.COM

ਸੂਬੇ ਵਿੱਚ 170.23 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸੂਬੇ ਵਿੱਚ 170.23 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸੂਬੇ ਵਿੱਚ 170.23 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ
December 06
07:40 2018

ਚੰਡੀਗੜ੍ਹ, 6 ਦਸੰਬਰ (ਪੰਜਾਬ ਮੇਲ)- ਪੰਜਾਬ ਵਿੱਚ 4 ਦਸੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 170.23 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 168.97 ਲੱਖ ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 125778 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ 168.92 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ ਅਤੇ ਆੜ੍ਹਤੀਆਂ/ਕਿਸਾਨਾਂ ਨੂੰ ਸਰਕਾਰ ਵੱਲੋਂ 29330.52 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।
ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 5918250.75 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 3888208.66 ਟਨ ਅਤੇ ਪਨਸਪ ਵੱਲੋਂ 3526031 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 1564176 ਮੀਟ੍ਰਿਕ ਟਨ ਅਤੇ 1748626.7 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 251433 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

Read Full Article
    ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

Read Full Article
    ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

Read Full Article
    ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

Read Full Article
    ਉੱਤਰੀ ਅਮਰੀਕਾ ਵਿਚ ਪੁਸਤਕ ਪ੍ਰਦਰਸ਼ਨੀਆਂ ਨੂੰ ਭਰਵਾਂ ਹੁੰਗਾਰਾ

ਉੱਤਰੀ ਅਮਰੀਕਾ ਵਿਚ ਪੁਸਤਕ ਪ੍ਰਦਰਸ਼ਨੀਆਂ ਨੂੰ ਭਰਵਾਂ ਹੁੰਗਾਰਾ

Read Full Article
    ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੀਐਨਐਨ ਦਫ਼ਤਰ ਖਾਲੀ ਕਰਵਾਇਆ

ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੀਐਨਐਨ ਦਫ਼ਤਰ ਖਾਲੀ ਕਰਵਾਇਆ

Read Full Article
    ਕਰਤਾਰਪੁਰ ਲਾਂਘਾ: ਸਿੱਧੂ ਦਾ ਸਿਆਸੀ ਕੱਦ ਹੋਇਆ ਉੱਚਾ

ਕਰਤਾਰਪੁਰ ਲਾਂਘਾ: ਸਿੱਧੂ ਦਾ ਸਿਆਸੀ ਕੱਦ ਹੋਇਆ ਉੱਚਾ

Read Full Article
    ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਹਾਕੀ ਟੂਰਨਾਮੈਂਟ ਦਾ ਆਯੋਜਨ

ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਹਾਕੀ ਟੂਰਨਾਮੈਂਟ ਦਾ ਆਯੋਜਨ

Read Full Article
    ਐਸ਼ ਕਾਲੜਾ ਸਮੇਤ ਕੈਲੀਫੋਰਨੀਆ ਦੇ 6 ਅਸੈਂਬਲੀ ਮੈਂਬਰ ਭਾਰਤ ਦੌਰੇ ‘ਤੇ

ਐਸ਼ ਕਾਲੜਾ ਸਮੇਤ ਕੈਲੀਫੋਰਨੀਆ ਦੇ 6 ਅਸੈਂਬਲੀ ਮੈਂਬਰ ਭਾਰਤ ਦੌਰੇ ‘ਤੇ

Read Full Article
    ਕਲੂਸਾ ਲੀਡਰਸ਼ਿਪ ਕੈਂਪ ਦੌਰਾਨ ਅਮਰੀਕਾ ਭਰ ਤੋਂ ਆਗੂ ਹੋਏ ਸ਼ਾਮਲ

ਕਲੂਸਾ ਲੀਡਰਸ਼ਿਪ ਕੈਂਪ ਦੌਰਾਨ ਅਮਰੀਕਾ ਭਰ ਤੋਂ ਆਗੂ ਹੋਏ ਸ਼ਾਮਲ

Read Full Article
    ਮੇਅਰ ਸਟੀਵ ਲੀ ਵੱਲੋਂ ਸਮਾਜਿਕ ਸੰਸਥਾਵਾਂ ਲਈ ਕੀਤਾ ਗਿਆ ਫੰਡ ਰੇਜ਼ਿੰਗ

ਮੇਅਰ ਸਟੀਵ ਲੀ ਵੱਲੋਂ ਸਮਾਜਿਕ ਸੰਸਥਾਵਾਂ ਲਈ ਕੀਤਾ ਗਿਆ ਫੰਡ ਰੇਜ਼ਿੰਗ

Read Full Article
    ਗਾਲਟ ਸਿਟੀ ਦੇ ਨਵੇਂ ਚੁਣੇ ਗਏ ਕੌਂਸਲ ਮੈਂਬਰ ਪਰਗਟ ਸੰਧੂ ਨੇ ਸਹੁੰ ਚੁੱਕੀ

ਗਾਲਟ ਸਿਟੀ ਦੇ ਨਵੇਂ ਚੁਣੇ ਗਏ ਕੌਂਸਲ ਮੈਂਬਰ ਪਰਗਟ ਸੰਧੂ ਨੇ ਸਹੁੰ ਚੁੱਕੀ

Read Full Article
    ਕਮਲਾ ਹੈਰਿਸ ਕਰੇਗੀ ਰਾਸ਼ਟਰਪਤੀ ਚੋਣ ਲੜਨ ਬਾਰੇ ਫ਼ੈਸਲਾ

ਕਮਲਾ ਹੈਰਿਸ ਕਰੇਗੀ ਰਾਸ਼ਟਰਪਤੀ ਚੋਣ ਲੜਨ ਬਾਰੇ ਫ਼ੈਸਲਾ

Read Full Article
    ਮੋਦੀ ਨੂੰ ਘੱਟ ਗਿਣਤੀਆਂ ‘ਤੇ ਹਿੰਸਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਅਪੀਲ

ਮੋਦੀ ਨੂੰ ਘੱਟ ਗਿਣਤੀਆਂ ‘ਤੇ ਹਿੰਸਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਅਪੀਲ

Read Full Article
    ਅਮਰੀਕੀ ਪ੍ਰਸ਼ਾਸਨ ਵੱਲੋਂ ਐੱਚ-1ਬੀ ਵੀਜ਼ੇ ਸਬੰਧੀ ਕਾਰਵਾਈ ਵਿਚ ਬਦਲਾਅ ਦਾ ਮਤਾ ਪੇਸ਼

ਅਮਰੀਕੀ ਪ੍ਰਸ਼ਾਸਨ ਵੱਲੋਂ ਐੱਚ-1ਬੀ ਵੀਜ਼ੇ ਸਬੰਧੀ ਕਾਰਵਾਈ ਵਿਚ ਬਦਲਾਅ ਦਾ ਮਤਾ ਪੇਸ਼

Read Full Article