PUNJABMAILUSA.COM

ਸੈਂਡਰਜ਼ ਅਤੇ ਹਿਲੇਰੀ ਵਿਚਕਾਰ ਤਕਰਾਰ ਵਧੀ

ਸੈਂਡਰਜ਼ ਅਤੇ ਹਿਲੇਰੀ ਵਿਚਕਾਰ ਤਕਰਾਰ ਵਧੀ

ਸੈਂਡਰਜ਼ ਅਤੇ ਹਿਲੇਰੀ ਵਿਚਕਾਰ ਤਕਰਾਰ ਵਧੀ
April 08
08:35 2016

Hillary Clinton - Bernie Sanderਵਾਸ਼ਿੰਗਟਨ, 7 ਅਪਰੈਲ (ਪੰਜਾਬ ਮੇਲ)- ਵਿਸਕੌਨਸਿਨ ਪ੍ਰਾਇਮਰੀ ਦੀ ਚੋਣ ਤੋਂ ਬਾਅਦ ਡੈਮੋਕਰੈਟਿਕ ਪਾਰਟੀ ਦੇ ਦੋ ਦਾਅਵੇਦਾਰਾਂ ਬਰਨੀ ਸੈਂਡਰਜ਼ ਅਤੇ ਹਿਲੇਰੀ ਕਲਿੰਟਨ ਵਿਚਕਾਰ ਤਕਰਾਰ ਵੱਧ ਗਈ ਹੈ। ਸੈਂਡਰਜ਼ ਨੇ ਵਿਸਕੌਨਸਿਨ ’ਚ ਜਿੱਤ ਦਾ ਪਰਚਮ ਲਹਿਰਾਉਣ ਤੋਂ ਬਾਅਦ ਕਿਹਾ ਹੈ ਕਿ ਹਿਲੇਰੀ ਕਲਿੰਟਨ ਅਮਰੀਕਾ ਦਾ ਰਾਸ਼ਟਰਪਤੀ ਬਣਨ ਦੇ ਕਾਬਿਲ ਨਹੀਂ ਹੈ। ਉਧਰ ਹਾਰ ਤੋਂ ਬਾਅਦ ਕਲਿੰਟਨ (68) ਨੇ ਵਰਮੋਂਟ ਸੈਨੇਟਰ ਸੈਂਡਰਜ਼ (74) ਦੇ ਪਾਰਟੀ ’ਚ ਹੋਣ ਬਾਰੇ ਹੀ ਸ਼ੰਕੇ ਖੜ੍ਹ ਕਰ ਦਿੱਤੇ ਹਨ।
ਫਿਲਾਡੇਲਫੀਆ ’ਚ ਪ੍ਰਚਾਰ ਰੈਲੀ ਦੌਰਾਨ ਹਮਾਇਤੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ,‘‘ਕਲਿੰਟਨ ਥੋੜੀ ਘਬਰਾਈ ਹੋਈ ਜਾਪ ਰਹੀ ਹੈ। ਹਾਰ ਤੋਂ ਬਾਅਦ ਉਹ ਹੁਣ ਆਖ ਰਹੀ ਹੈ ਕਿ ਮੈਂ ਰਾਸ਼ਟਰਪਤੀ ਬਣਨ ਦੇ ਲਾਇਕ ਨਹੀਂ ਹਾਂ।’’ ਉਨ੍ਹਾਂ ਕਿਹਾ ਕਿ ਚੋਣ ਲੜਨ ਦੇ ਤਾਂ ਹਿਲੇਰੀ ਕਲਿੰਟਨ ਕਾਬਿਲ ਨਹੀਂ ਹੈ ਕਿਉਂਕਿ ਉਸ ਨੇ ਡੇਢ ਕਰੋੜ ਡਾਲਰ ਇਕੱਠੇ ਕੀਤੇ ਹਨ।
ਇਸ ਦੌਰਾਨ ਕਲਿੰਟਨ ਦੇ ਪ੍ਰਚਾਰ ’ਚ ਲੱਗੇ ਤਰਜਮਾਨ ਬ੍ਰਾਇਨ ਫੈਲੋਨ ਨੇ ਕਿਹਾ ਕਿ ਹਿਲੇਰੀ ਕਲਿੰਟਨ ਨੇ ਸੈਂਡਰਜ਼ ਬਾਰੇ ਅਜਿਹਾ ਕੋਈ ਵਿਵਾਦਤ ਬਿਆਨ ਨਹੀਂ ਦਿੱਤਾ ਹੈ। ਪਰ ਹੁਣ ਸੈਂਡਰਜ਼ ਨੇ ਜਾਣ-ਬੁੱਝ ਕੇ ਆਪਣੇ ਮਿਆਰ ਨੂੰ ਡੇਗ ਲਿਆ ਹੈ।
ਹਿਲੇਰੀ ਕਲਿੰਟਨ ਨੂੰ ਪਿਛਲੀਆਂ ਅੱਠ ਪ੍ਰਾਇਮਰੀਆਂ ਅਤੇ ਕੌਕਸ ’ਚੋਂ ਸੱਤ ’ਚ ਹਾਰ ਮਿਲੀ ਹੈ ਪਰ ਉਨ੍ਹਾਂ ਡੈਲੀਗੇਟ ਦੇ ਵੋਟਾਂ ’ਚ ਸੈਂਡਰਸ ’ਤੇ ਲੀਡ ਬਣਾਈ ਹੋਈ ਹੈ। ਇਕ ਚੋਣ ਸਰਵੇਖਣ ਨੇ ਸੈਂਡਰਜ਼ ਦੀ ਕਲਿੰਟਨ ’ਤੇ ਦੋ ਅੰਕਾਂ ਦੀ ਲੀਡ (47 ਦੇ ਮੁਕਾਬਲੇ 49 ਫ਼ੀਸਦੀ) ਦਿਖਾਈ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

Read Full Article
    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

Read Full Article
    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

Read Full Article
    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

Read Full Article
    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

Read Full Article
    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

Read Full Article
    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

Read Full Article
    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Read Full Article
    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

Read Full Article
    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

Read Full Article
    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article