PUNJABMAILUSA.COM

ਸੈਕਰਾਮੈਂਟੋ ‘ਚ ‘ਆਤਮ-ਚਿੰਤਨ ਮੰਚ’ ਦੀ ਸਥਾਪਨਾ

ਸੈਕਰਾਮੈਂਟੋ ‘ਚ ‘ਆਤਮ-ਚਿੰਤਨ ਮੰਚ’ ਦੀ ਸਥਾਪਨਾ

ਸੈਕਰਾਮੈਂਟੋ ‘ਚ ‘ਆਤਮ-ਚਿੰਤਨ ਮੰਚ’ ਦੀ ਸਥਾਪਨਾ
May 09
10:11 2018

ਸੈਕਰਾਮੈਂਟੋ, 9 ਮਈ (ਪੰਜਾਬ ਮੇਲ)- ਸੈਕਰਾਮੈਂਟੋ ਦੇ ਕੁੱਝ ਚਿੰਤਕਾਂ, ਬੁੱਧੀਜੀਵੀਆਂ ਅਤੇ ਗੁਰੂ ਘਰ ਦੇ ਪਿਆਰਿਆਂ ਨੇ ਪੰਜਾਬੀ ਸਮਾਜ ਵਿਚ ਆਈ ਖੜੋਤ ਅਤੇ ਫਜ਼ੂਲ ਦੇ ਰਸਮ-ਰਿਵਾਜ਼ ਜਿਸ ਵਿਚ ‘ਮਹਿੰਗੇ ਵਿਆਹ ਅਤੇ ਮਹਿੰਗੇ ਭੋਗ’ ਸ਼ਾਮਲ ਹਨ, ਦੇ ਕੋਹੜ ਨੂੰ ਦੂਰ ਕਰਨ ਹਿੱਤ ”ਆਤਮ-ਚਿੰਤਨ ਮੰਚ’ ਦੀ ਸਥਾਪਨਾ ਕੀਤੀ ਹੈ। ਮੰਚ ਦੇ ਯਤਨਾਂ ਸਦਕਾ ਅਤੇ ਸੰਗਤ ਦੇ ਸਹਿਯੋਗ ਨਾਲ 6 ਮਈ ਨੂੰ ਗੁਰੂ ਘਰ ਦਸ਼ਮੇਸ਼ ਦਰਬਾਰ, ਸੈਕਰਾਮੈਂਟੋ ਵਿਖੇ ਸੰਗਤਾਂ ਨੂੰ ਮੁਫਤ ਕਿਤਾਬਾਂ ਵੰਡੀਆਂ ਗਈਆਂ। ਕਿਤਾਬ ਦਾ ਸਿਰਲੇਖ, ”ਸਾਦੇ ਵਿਆਹ, ਸਾਦੇ ਭੋਗ, ਨਾ ਕਰਜ਼ਾ ਨਾ ਚਿੰਤ ਰੋਗ” ਹੈ, ਜਿਸ ਵਿਚ ਬੁੱਧੀਜੀਵੀਆਂ, ਸਮਾਜ ਵਿਗਿਆਨੀਆਂ, ਡਾਕਟਰਾਂ, ਪ੍ਰੋਫੈਸਰਾਂ ਅਤੇ ਪ੍ਰਸ਼ਾਸਕੀ ਪ੍ਰਬੰਧਕਾਂ ਦੇ ਵੱਡਮੁੱਲੇ ਵਿਚਾਰ ਹਨ, ਜਿਨ੍ਹਾਂ ਨੇ ਇਨ੍ਹਾਂ ਖਰਚੀਲੇ ਸਮਾਗਮਾਂ ਤੋਂ ਬਚਣ ਦੇ ਸਾਰਥਕ ਉਪਾਅ ਭੀ ਦੱਸੇ ਹਨ। ਗੁਰੂ ਘਰ ਵਿਖੇ ਸਮੂਹ ਸਾਧ ਸੰਗਤ ਨੇ ਉਤਸ਼ਾਹਪੂਰਵਕ ਸਹਿਯੋਗ ਦਿੱਤਾ ਹੈ। ਭਵਿੱਖ ਵਿਚ ਵੀ ਇਸ ਕਾਰਜ ਨੂੰ ਕੈਲੀਫੋਰਨੀਆ ਦੇ ਗੁਰੂ ਘਰਾਂ ਵਿਚ ਅਤੇ ਘਰ-ਘਰ ਜਾ ਕੇ ਵੀ ਲੋਕਾਂ ਨੂੰ ਇਸ ਕਾਰਜ ਸੰਬੰਧੀ ਜਾਗਰੂਕ ਕਰਨ ਦਾ ਮੰਚ ਵੱਲੋਂ ਉਪਰਾਲਾ ਕੀਤਾ ਜਾਵੇਗਾ। ਇਨ੍ਹਾਂ ਯਤਨਾਂ ਵਿਚ ਮਾਈ ਭਾਗੋ ਇਸਤਰੀ ਸੰਘ ਦੀ ਬੀਬੀ ਗੁਰਮੇਲ ਕੌਰ ਗਿੱਲ ਅਤੇ ਬੀਬੀ ਮਹਿੰਦਰ ਕੌਰ ਨੇ ਪੂਰਨ ਸਹਿਯੋਗ ਦਿੱਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article