PUNJABMAILUSA.COM

ਸੈਕਰਾਮੈਂਟੋ ਵਿਖੇ ਓ.ਐਸ.ਡੀ. ਚਰਨਜੀਤ ਸਿੰਘ ਬਰਾੜ ਦਾ ਭਰਵਾਂ ਸਵਾਗਤ

ਸੈਕਰਾਮੈਂਟੋ ਵਿਖੇ ਓ.ਐਸ.ਡੀ. ਚਰਨਜੀਤ ਸਿੰਘ ਬਰਾੜ ਦਾ ਭਰਵਾਂ ਸਵਾਗਤ

ਸੈਕਰਾਮੈਂਟੋ ਵਿਖੇ  ਓ.ਐਸ.ਡੀ. ਚਰਨਜੀਤ ਸਿੰਘ ਬਰਾੜ ਦਾ ਭਰਵਾਂ ਸਵਾਗਤ
July 26
10:04 2017

ਸੈਕਰਾਮੈਂਟੋ, 26 ਜੁਲਾਈ (ਦਲਜੀਤ ਢੰਡਾ/ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਸਕੱਤਰ ਅਤੇ ਐੱਨ.ਆਰ.ਆਈ. ਵਿੰਗ ਦੇ ਕਨਵੀਨਰ ਸ. ਚਰਨਜੀਤ ਸਿੰਘ ਬਰਾੜ ਦਾ ਸ਼੍ਰੋਮਣੀ ਯੂਥ ਅਕਾਲੀ ਦਲ ਅਮਰੀਕਾ ਵੱਲੋਂ ਸੈਕਰਾਮੈਂਟੋ ਵਿਖੇ ਸ਼੍ਰੋਮਣੀ ਅਕਾਲੀ ਦਲ ਅਮਰੀਕਾ ਦੇ ਸੀਨੀਅਰ ਯੂਥ ਨੇਤਾ ਦਲਜੀਤ ਸਿੰਘ ਢੰਡਾ, ਵੈਸਟ ਕੌਸਟ ਮੁੱਖ ਬੁਲਾਰਾ ਸੁਖਵਿੰਦਰ ਸਿੰਘ ਸੰਘੇੜਾ, ਕੈਲੀਫੋਰਨੀਆ ਦੇ ਸੀਨੀਅਰ ਮੀਤ ਪ੍ਰਧਾਨ ਜਤਿੰਦਰ ਸੋਨੂ ਹੁੰਦਲ, ਮੀਤ ਪ੍ਰਧਾਨ ਗੁਰਪਿੰਦਰ ਤੁੰਗ, ਸੈਕਰਾਮੈਂਟੋ ਦੇ ਪ੍ਰਧਾਨ ਜਗਜੀਤ ਰੰਧਾਵਾ ਦੀ ਅਗਵਾਈ ‘ਚ ਅਕਾਲੀ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਇਹ ਨੌਜਵਾਨ ਅਕਾਲੀ ਦਲ ਨਾਲ ਬਹੁਤ ਪੁਰਾਣੇ ਜੁੜੇ ਹੋਏ ਹਨ ਅਤੇ ਪਾਰਟੀ ਦੇ ਕੰਮ ‘ਚ ਵੱਧ-ਚੜ੍ਹ ਕੇ ਹਿੱਸਾ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਸਮਰਪਿਤ ਭਾਵਨਾ ਨਾਲ ਪਾਰਟੀ ਲਈ ਕੰਮ ਕਰਨ ਵਾਲੇ ਵਰਕਰਾਂ ਤੇ ਆਗੂਆਂ ਦਾ ਹਮੇਸ਼ਾ ਅਕਾਲੀ ਦਲ ‘ਚ ਬਣਦਾ ਮਾਣ-ਸਨਮਾਨ ਦਿੱਤਾ ਜਾਂਦਾ ਹੈ। ਇਸ ਸਮੇਂ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਵੈਸਟ ਕੋਸਟ ਦੇ ਪ੍ਰਧਾਨ ਕੁਲਵੰਤ ਸਿੰਘ ਖਹਿਰਾ, ਵੈਸਟ ਕੋਸਟ ਯੂਥ ਦੇ ਪ੍ਰਧਾਨ ਰਵਿੰਦਰ ਬੋਇਲ, ਸਕੱਤਰ ਜਨਰਲ ਰਵਿੰਦਰਪਾਲ ਰਾਠੌਰ, ਸਰਪੰਚ ਗੁਰਦੇਵ ਸਿੰਘ ਹੁੰਦਲ ਅਤੇ ਹਰਿੰਦਰ ਹੁੰਦਲ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਪ੍ਰੀਤ ਕਾਹਲੋਂ ਡੱਡੀ, ਅਕਾਲੀ ਦਲ ਵੈਸਟ ਕੌਸਟ ਦੇ ਸੀਨੀਅਰ ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਹੁੰਦਲ, ਕਰਨੈਲ ਸਿੰਘ ਸ਼ੈਣੀ, ਲਖਵਿੰਦਰ ਸਿੰਘ ਰੰਧਾਵਾ , ਦਵਿੰਦਰ ਢਿਲੋਂ , ਰਾਣਾ ਸੰਧੂ , ਪਿਰਤਪਾਲ ਸਿੰਘ ਝਾਵਰ ਆਦਿ ਹਾਜ਼ਿਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਰਿਪੋਰਟ : ਰਾਸ਼ਟਰਪਤੀ ਟਰੰਪ ਕਰਨਾ ਚਾਹੁੰਦੇ ਸਨ ਹਿਲੇਰੀ ‘ਤੇ ਮੁਕੱਦਮਾ

ਰਿਪੋਰਟ : ਰਾਸ਼ਟਰਪਤੀ ਟਰੰਪ ਕਰਨਾ ਚਾਹੁੰਦੇ ਸਨ ਹਿਲੇਰੀ ‘ਤੇ ਮੁਕੱਦਮਾ

Read Full Article
    ਅਮਰੀਕਾ ਨੇ ਪਾਕਿਸਾਨ ਦੀ 12 ਹਜ਼ਾਰ ਕਰੋੜੀ ਮਦਦ ਰੋਕੀ

ਅਮਰੀਕਾ ਨੇ ਪਾਕਿਸਾਨ ਦੀ 12 ਹਜ਼ਾਰ ਕਰੋੜੀ ਮਦਦ ਰੋਕੀ

Read Full Article
    ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਵਾਤਾਵਰਣ ਸਬੰਧੀ ਜਾਗਰੂਕ ਹੋਣਾ ਜ਼ਰੂਰੀ

ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਵਾਤਾਵਰਣ ਸਬੰਧੀ ਜਾਗਰੂਕ ਹੋਣਾ ਜ਼ਰੂਰੀ

Read Full Article
    ਐਲਕ ਗਰੋਵ ਸਿਟੀ ਵਿਖੇ ਮਨਾਇਆ ਗਿਆ ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ

ਐਲਕ ਗਰੋਵ ਸਿਟੀ ਵਿਖੇ ਮਨਾਇਆ ਗਿਆ ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨਾ

Read Full Article
    ਰਾਸ਼ਟਰਪਤੀ ਟਰੰਪ ਵੱਲੋਂ ਕੈਲੀਫੋਰਨੀਆ ਦੇ ਅੱਗ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਰਾਸ਼ਟਰਪਤੀ ਟਰੰਪ ਵੱਲੋਂ ਕੈਲੀਫੋਰਨੀਆ ਦੇ ਅੱਗ ਪ੍ਰਭਾਵਿਤ ਇਲਾਕਿਆਂ ਦਾ ਦੌਰਾ

Read Full Article
    APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

APCA ਵੱਲੋਂ ਜ਼ਰੂਰਤਮੰਦਾਂ ਲਈ ਦਿੱਤੀ ਗਈ ਰਾਸ਼ੀ

Read Full Article
    ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

ਆਈ.ਓ.ਪੀ.ਡਬਲਿਊ. ਵੱਲੋਂ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

Read Full Article
    ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

ਸਿਆਟਲ ਦੀ ਭੰਗੜਾ ਟੀਮ ਬੋਸਟਨ ਵਿਚ ਦੂਸਰੇ ਦਰਜੇ ‘ਤੇ ਰਹੀ

Read Full Article
    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article