PUNJABMAILUSA.COM

ਸੈਕਰਾਮੈਂਟੋ ਵੈਲੀ ਚਾਰਟਰ ਸਕੂਲ ਦਾ ਗਰੈਜੂਏਸ਼ਨ ਸਮਾਗਮ ਸੰਪੰਨ

ਸੈਕਰਾਮੈਂਟੋ ਵੈਲੀ ਚਾਰਟਰ ਸਕੂਲ ਦਾ ਗਰੈਜੂਏਸ਼ਨ ਸਮਾਗਮ ਸੰਪੰਨ

ਸੈਕਰਾਮੈਂਟੋ ਵੈਲੀ ਚਾਰਟਰ ਸਕੂਲ ਦਾ ਗਰੈਜੂਏਸ਼ਨ ਸਮਾਗਮ ਸੰਪੰਨ
July 06
10:15 2016

8
ਸੈਕਰਾਮੈਂਟੋ,6 ਜੁਲਾਈ (ਪੰਜਾਬ ਮੇਲ)- ਪਿਛਲੇ ਦਿਨੀਂ ਸੈਕਰਾਮੈਂਟੋ ਵੈਲੀ ਚਾਰਟਰ ਸਕੂਲ ਦੀ ਅੱਠਵੀਂ ਜਮਾਤ ਦੀ ਗਰੈਜੂਏਸ਼ਨ ਦਾ ਸਮਾਗਮ ਸੀ, ਜੋ ਕਿ ਬੱਚਿਆਂ ਦੇ ਮਾਪਿਆਂ, ਅਧਿਆਪਕਾਂ ਤੇ ਉਨ੍ਹਾਂ ਦੇ ਨਜ਼ਦੀਕੀਆਂ ਦੀ ਹਾਜ਼ਰੀ ਵਿਚ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਸੰਪੰਨ ਹੋਇਆ। ਵਿਦਿਆਰਥਣ ਮਨਪ੍ਰੀਤ ਨੇ ਗਰੈਜੂਏਸ਼ਨ ਸਪੀਚ ਦਿੰਦੇ ਹੋਏ ਕਿਹਾ ਕਿ ਸਕੂਲ ਨੇ ਉਹਦੀ ਜ਼ਿੰਦਗੀ ਵਿਚ ਬਹੁਤ ਮੋੜ ਲਿਆਂਦਾ ਹੈ। ਉਸਨੇ ਦੱਸਿਆ ਕਿ ਜਿੱਥੇ ਉਸਨੇ ਇੰਗਲਿਸ਼ ਵਿਚ ਲਿਖਣ, ਪੜ੍ਹਨ, ਬੋਲਣ ਦੀ ਮੁਹਾਰਤ ਹਾਸਲ ਕੀਤੀ ਹੈ, ਉੱਥੇ ਉਸ ਨੇ ਮੈਥ, ਸਾਇੰਸ, ਹਿਸਟਰੀ ਤੇ ਪੰਜਾਬੀ ਵਿਚ ਵੀ ਚੰਗੇ ਗ੍ਰੇਡ ਲਏ ਹਨ। ਅੱਠਵੀਂ ਦੀ ਇੱਕ ਹੋਰ ਵਿਦਿਆਰਥਣ ਰਿਚਲ ਨੇ ਵੀ ਕਿਹਾ ਕਿ ਪੰਜਾਬੀ ਸਮੇਤ ਉਹ ਸਾਰੇ ਵਿਸ਼ਿਆਂ ਵਿਚ ਮਿਸਾਲ ਤਾਂਹਿਓਂ ਕਾਇਮ ਕਰ ਸਕੀ, ਜੇਕਰ ਉਸਦੇ ਅਧਿਆਪਕਾਂ ਨੇ ਉਸਨੂੰ ਸਹੀ ਮਾਰਗ ‘ਤੇ ਪਾਇਆ।
ਪਿਛਲੇ ਸਾਲ ਅੱਠਵੀਂ ਪਾਸ ਕਰਨ ਵਾਲੀ ਇੱਕ ਵਿਦਿਆਰਥਣ ਜੋ ਕਿ ਸਕੂਲ ਵਿਚ 2011-2015 ਤੱਕ ਪੜ੍ਹੀ, ਨੇ ਕਿਹਾ, ‘ਸਾਨੂੰ ਸੈਕਰਾਮੈਂਟੋ ਵੈਲੀ ਚਾਰਟਰ ਸਕੂਲ ਤੋਂ ਸਵੈ-ਵਿਸ਼ਵਾਸ, ਸਵੈ-ਪਹਿਚਾਣ ਅਤੇ ਪੜ੍ਹਾਈ ਵਿਚ ਚੰਗੀਆਂ ਕਦਰਾਂ ਹਾਸਲ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਜੋ ਮੈਥ ਹੁਣ ਅਸੀਂ ਨੌਵੀਂ ਤੇ ਦਸਵੀਂ ਲਈ ਹਾਈ ਸਕੂਲ ਵਿਚ ਕਰਦੇ ਹਾਂ, ਉਹ ਅਸੀਂ ਅੱਠਵੀਂ ਵਿਚ ਹੀ ਕਰ ਲਿਆ ਸੀ।’ਇੱਕ ਸਰਵੇਖਣ ਮੁਤਾਬਕ, 2014-15 ਬੈਚ ਦੇ ਸੈਕਰਾਮੈਂਟੋ ਵੈਲੀ ਚਾਰਟਰ ਦੇ ਸਾਰੇ ਵਿਦਿਆਰਥੀ ਜੋ ਵੱਖ-ਵੱਖ ਹਾਈ ਸਕੂਲਾਂ ਵਿਚ ਗਏ ਹਨ, ਉਹ ਆਪਣੀ-ਆਪਣੀ ਕਲਾਸ ਵਿਚ ਟਾਪ ਦੇ 5-10 ‚ ਵਿਦਿਆਰਥੀਆਂ ਵਿਚ ਗਿਣੇ ਜਾਂਦੇ ਹਨ । ਇਨ੍ਹਾਂ ਵਿਦਿਆਰਥੀਆਂ ਨੇ ਸਾਇੰਸ ਵਿਸ਼ੇ ਦੇ ਸਟਾਰ ਟੈਸਟ ਵਿਚ ਵੀ 100‚ਫੀਸਦੀ ਨਤੀਜਾ ਵਿਖਾਇਆ ਸੀ।
ਇਸ ਮੌਕੇ ਬੋਰਡ ਦੇ ਮੈਂਬਰ ਤੇ ਵਾਇਸ ਪ੍ਰਧਾਨ ਸ. ਦਰਸ਼ਨ ਸਿੰਘ ਮੁੰਡੀ ਨੇ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਵੱਡੀਆਂ ਪ੍ਰਾਪਤੀਆਂ ਤਾਂ ਹੀ ਹੋ ਸਕਦੀਆਂ ਹਨ, ਜੇਕਰ ਸਾਰੇ ਆਪਣੇ ਰੋਲ ਨੂੰ ਠੀਕ ਤਰ੍ਹਾਂ ਨਿਭਾਉਣ। ਉਨ੍ਹਾਂ ਨੇ ਕਿਹਾ ਕਿ ਸਕੂਲ ਬੋਰਡ ਪੂਰੀ ਤਰ੍ਹਾਂ ਪ੍ਰਿੰਸੀਪਲ ਗਿਬਸਨ ਤੇ ਸਟਾਫ ਦੀ ਮਦਦ ਕਰਦਾ ਹੈ, ਤਾਂਕਿ ਬੱਚਿਆਂ ਦਾ ਭਵਿੱਖ ਸ਼ਾਨਦਾਰ ਬਣ ਸਕੇ। ਡਾ. ਨਾਜਰ ਚੌਹਾਨ ਨੇ ਵੀ ਬੱਚਿਆਂ ਨੂੰ ਸਕੂਲ ਦਾ ਨਾਂਅ ਰੋਸ਼ਨ ਕਰਨ ਲਈ ਵਧਾਈ ਦਿੱਤੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article