PUNJABMAILUSA.COM

ਸੈਕਸ ਸਕੈਂਡਲ ‘ਚ ਫਸੇ ਅਮਰੀਕੀ ਸਾਂਸਦ ਵਲੋਂ ਅਸਤੀਫ਼ੇ ਦਾ ਐਲਾਨ

ਸੈਕਸ ਸਕੈਂਡਲ ‘ਚ ਫਸੇ ਅਮਰੀਕੀ ਸਾਂਸਦ ਵਲੋਂ ਅਸਤੀਫ਼ੇ ਦਾ ਐਲਾਨ

ਸੈਕਸ ਸਕੈਂਡਲ ‘ਚ ਫਸੇ ਅਮਰੀਕੀ ਸਾਂਸਦ ਵਲੋਂ ਅਸਤੀਫ਼ੇ ਦਾ ਐਲਾਨ
October 07
07:59 2017

ਵਾਸ਼ਿੰਗਟਨ, 7 ਅਕਤੂਬਰ (ਪੰਜਾਬ ਮੇਲ)- ਅਮਰੀਕਾ ਦੇ ਰਿਪਬਲਿਕਨ ਪਾਰਟੀ ਦੇ ਸਾਂਸਦ ਟਿਮ ਮਰਫ਼ੀ ਨੇ ਅਪਣੇ ਤੋਂ ਘੱਟ ਉਮਰ ਦੀ ਮਹਿਲਾ ਦੇ ਨਾਲ ਸਬੰਧਾਂ ਦੀ ਖ਼ਬਰਾਂ ਦੇ ਬਾਹਰ ਆਉਣ ਤੋਂ ਬਾਅਦ ਅਸਤੀਫ਼ੇ ਦਾ ਐਲਾਨ ਕਰ ਦਿੱਤਾ ਹੈ। ਮਰਫ਼ੀ ਨੇ ਅਪਣੇ ਬਿਆਨ ਵਿਚ ਕਿਹਾ ਕਿ ਪਰਿਵਾਰ ਦੇ ਨਾਲ ਚਰਚਾ ਕਰਨ ਤੋਂ ਬਾਅਦ ਮੈਂ ਅਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਫ਼ੈਸਲਾ ਲਿਆ। ਜਾਣਕਾਰੀ ਅਨੁਸਾਰ ਊਨ੍ਹਾਂ ਦਾ ਇਹ ਬਿਆਨ ਉਨ੍ਹਾਂ ਦੇ ਮੁੜ ਚੋਣ ਨਾ ਲੜਨ ਦੇ ਫ਼ੈਸਲੇ ਤੋਂ ਬਾਅਦ ਆਇਆ ਹੈ। 65 ਸਾਲਾ ਸਾਂਸਦ ਨੇ ਕਿਹਾ ਸੀ ਕਿ ਅਪਣੇ ਮੌਜੂਦਾ ਕਾਰਜਕਾਲ ਦੀ ਸਮਾਪਤੀ ਤੋਂ ਬਾਅਦ ਉਹ ਮੁੜ ਤੋਂ ਚੋਣ ਨਹੀਂ ਲੜਨਗੇ। ਉਨ੍ਹਾਂ ਦਾ ਕਾਰਜਕਾਲ ਅਗਲੇ 15 ਮਹੀਨਿਆ ਤੋਂ ਸਮਾਪਤ ਹੋਵੇਗਾ।
ਪ੍ਰਤੀਨਿਧੀ ਸਭਾ ਵਿਚ ਰਿਪਬਲਿਕਨ ਕਮਾਂਡ ਨੇ ਅਸਤੀਫ਼ੇ ਦੇ ਲਈ ਮਰਫ਼ੀ ਨੂੰ ਅਪੀਲ ਕੀਤੀ ਕਿਉਂਕਿ ਪਾਰਟੀ ਇੱਕ ਵੱਡੇ ਕਰ ਸੁਧਾਰ ਦੇ ਲਈ ਲੜ ਰਹੀ ਹੈ। ਇਸ ਦੇ ਕਾਰਨ ਮਰਫ਼ੀ ਨੇ ਅਪਣੇ ਪਹਿਲਾਂ ਦੇ ਰੁਖ ਨੂੰ ਬਦਲ ਦਿੱਤਾ। ਮਰਫ਼ੀ ਦੇ ਅਸਤੀਫ਼ੇ ਤੋਂ ਪਹਿਲਾਂ ਪ੍ਰਤੀਨਿਧੀ ਸਭਾ ਦੇ ਮੁਖੀ ਪੌਲ ਰਿਆਨ ਨੇ ਪ੍ਰੈਸ ਕਾਨਫ਼ਰੰਸ ਵਿਚ ਕਿਹਾ ਕਿ ਮੈਂ ਪਿਛਲੇ ਕੁਝ ਦਿਨਾਂ ਵਿਚ ਟਿਮ ਨਾਲ ਕਈ ਵਾਰ ਗੱਲਬਾਤ ਕੀਤੀ। ਮੈਂ ਸਮਝਦਾ ਹਾਂ ਕਿ ਇਹ ਉਚਿਤ ਹੋਵੇਗਾ ਕਿ ਉਹ ਅਪਣੇ ਜੀਵਨ ਦੇ ਅਗਲੇ ਪੜਾਅ ਵੱਲ ਵਧਣ। ਸਤੰਬਰ ਵਿਚ ਮਰਫ਼ੀ ਨੇ ਅਪਣੇ ਤੋਂ ਅੱਧੀ ਉਮਰ ਦੀ ਮਹਿਲਾ ਦੇ ਨਾਲ ਸਬੰਧਾਂ ਦੀ ਪੁਸ਼ਟੀ ਕੀਤੀ ਸੀ। ਅਮਰੀਕੀ ਮੀਡੀਆ ਨੇ ਦੋਵਾਂ ਦੇ ਵਿਚ ਹੋਏ ਸੰਦੇਸ਼ਾਂ ਦੀ ਸਮੱਗਰੀ ਨੂੰ ਦਿਖਾਇਆ ਸੀ, ਜਿਸ ਵਿਚ ਮਰਫ਼ੀ ਨੇ ਮਹਿਲਾ ਨੂੰ ਗਰਭਪਾਤ ਕਰਾਉਣ ਦੇ ਲਈ ਕਿਹਾ ਸੀ। ਇਹ ਇੱਕ ਵਿਨਾਸ਼ਕਾਰੀ ਰਾਜਨੀਤਕ ਝਟਕੇ ਦੇ ਰੂਪ ਵਿਚ ਆਇਆ ਹੈ। ਕਿਉਂਕਿ ਮਰਫ਼ੀ ਗਰਭਪਾਤ ਵਿਰੋਧੀ ਕਾਨੂੰਨ ਦੇ ਸਰਗਰਮ ਬੁਲਾਰੇ ਰਹੇ ਹਨ। ਮਹਿਲਾ ਦੁਆਰਾ ਮਰਫ਼ੀ ਦੇ ਉਲਟ ਰੁਖ ਦੇ ਬਾਰੇ ਵਿਚ ਸ਼ਿਕਾਇਤ ਕਰਨ ਤੋਂ ਬਾਅਦ ਮਰਫ਼ੀ ਨੇ ਅਪਣੇ ਨਾਂ ਤੋਂ ਜਾਰੀ ਗਰਭਪਾਤ ਵਿਰੋਧੀ ਸੰਦੇਸ਼ਾਂ ਦੇ ਬਾਰੇ ਵਿਚ ਕਿਹਾ ਕਿ ਮੈਂ ਉਨ੍ਹਾਂ ਕਦੇ ਨਹੀਂ ਲਿਖਿਆ। ਮੇਰੇ ਸਟਾਫ਼ ਲਿਖਦੇ ਹਨ। ਮੈਂ ਅਪਣੇ ਸਟਾਫ਼ ਨੂੰ ਕਿਹਾ ਕਿ ਉਹ ਅੱਗੇ ਤੋਂ ਇਸ ਨੂੰ ਨਾ ਲਿਖਣ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article