PUNJABMAILUSA.COM

ਸੈਕ ਸਟੇਟ ਯੂਨੀਵਰਸਿਟੀ ‘ਚ ਸਿੱਖ ਧਰਮ ਬਾਰੇ ਕੋਰਸ ਲਾਗੂ ਹੋਵੇ : ਡਾ. ਬਿੰਦਰਾ

ਸੈਕ ਸਟੇਟ ਯੂਨੀਵਰਸਿਟੀ ‘ਚ ਸਿੱਖ ਧਰਮ ਬਾਰੇ ਕੋਰਸ ਲਾਗੂ ਹੋਵੇ : ਡਾ. ਬਿੰਦਰਾ

ਸੈਕ ਸਟੇਟ ਯੂਨੀਵਰਸਿਟੀ ‘ਚ ਸਿੱਖ ਧਰਮ ਬਾਰੇ ਕੋਰਸ ਲਾਗੂ ਹੋਵੇ : ਡਾ. ਬਿੰਦਰਾ
October 19
10:24 2016

15
ਸੈਕਰਾਮੈਂਟੋ, 19 ਅਕਤੂਬਰ (ਪੰਜਾਬ ਮੇਲ)- ਕੈਲੀਫੋਰਨੀਆ ਸਟੇਟ ਯੂਨੀਵਰਸਿਟੀ, ਸੈਕਰਾਮੈਂਟੋ (CSUS) ‘ਚ ਸਾਲ 2002 ਤੋਂ ਪੰਜਾਬੀ ਭਾਸ਼ਾ ਦੇ I-A ਅਤੇ I-B ਨਾਮ ਦੇ ਦੋ ਕੋਰਸ ਚੱਲ ਰਹੇ ਹਨ। ਇਸ ਤੋਂ ਇਲਾਵਾ 2006 ਤੋਂ ਨਸਲ ਅਧਿਐਨ ਦਾ ਇਕ ਕੋਰਸ (ETHN 122) ‘ਅਮਰੀਕਨ ਸਿੱਖ ਅਤੇ ਵਿਸ਼ਵੀਕਰਨ” ਵੀ ਯੂਨੀਵਰਸਿਟੀ ਵਿਚ ਚੱਲ ਰਿਹਾ ਹੈ। ਇਸ ਬਾਰੇ ਡਾ. ਓਂਕਾਰ ਸਿੰਘ ਬਿੰਦਰਾ ਨੇ ਪੰਜਾਬ ਮੇਲ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਕਲਾਸਾਂ ਵਿਚ ਪੜ੍ਹਨ ਵਾਲੇ ਵਿਦਿਆਰਥੀ ਵੀ ਪੂਰੇ ਹਨ ਤੇ ਚੰਗੀ ਤਰ੍ਹਾਂ ਚੱਲ ਰਹੀਆਂ ਹਨ। ਇਨ੍ਹਾਂ ਵਿਸ਼ਿਆਂ ਦੇ ਸੰਬੰਧ ਵਿਚ ਆਪਣੇ ਪੰਜਾਬੀ ਭਾਈਚਾਰਾ ਅਤੇ ਯੂਨੀਵਰਸਿਟੀ ਅਧਿਕਾਰੀਆਂ ਦਾ ਰੋਲ ਸ਼ਲਾਘਾਯੋਗ ਹੈ।
ਡਾ. ਬਿੰਦਰਾ ਨੇ ਦੱਸਿਆ ਕਿ ਯੂਨੀਵਰਸਿਟੀ (HRS-140) ਸੰਸਾਰ ਦੇ ਵੱਖ-ਵੱਖ 7 ਧਰਮਾਂ ਦਾ ਵਿਸ਼ਾ ”ਸੰਸਾਰ ਧਰਮ ਦੀ ਖੋਜ” ਅਧਿਐਨ ਚਲਾਇਆ ਜਾ ਰਿਹਾ ਹੈ। ਇਨ੍ਹਾਂ ਧਰਮਾਂ ‘ਚ ਹਿੰਦੂ ਧਰਮ, ਬੁੱਧ ਧਰਮ, ਕਨਫਿਊਸ਼ੀਅਸ ਮੱਤ, ਦਾਉਇਜ਼ਮ, ਜੁਡਾਇਜ਼ਮ, ਇਸਾਈ ਧਰਮ ਅਤੇ ਇਸਲਾਮ ਧਰਮ ਸ਼ਾਮਲ ਹਨ। ਸਿੱਖ ਧਰਮ ਦਾ ਅਧਿਐਨ ਸ਼ਾਮਲ ਨਹੀਂ ਕੀਤਾ ਗਿਆ, ਹਾਲਾਂਕਿ ਉਪਰੋਕਤ ਲਿਸਟ ਵਿਚ ਤਿੰਨ ਧਰਮਾਂ ਦੇ ਪੈਰੋਕਾਰ ਸਿੱਖ ਧਰਮ ਤੋਂ ਕਿਤੇ ਘੱਟ ਹਨ। ਸਾਨੂੰ ਸਾਰਿਆਂ ਨੂੰ ਮਿਲ ਕੇ ਸਿੱਖ ਧਰਮ ਨੂੰ ਉਪਰੋਕਤ ਲਿਸਟ ਵਿਚ ਸ਼ਾਮਲ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤੋਂ ਇਲਾਵਾ ਯੂਨੀਵਰਸਿਟੀ ਦਾ ‘ਇਨਸਾਨੀ ਅਤੇ ਧਾਰਮਿਕ ਵਿਭਾਗ’ ਤਿੰਨ ਹੋਰ ਕੋਰਸ ਵੀ ਚਲਾ ਰਿਹਾ ਹੈ,(HRS-141, HRS-142, HRS-143) ਜਿਸ ਵਿਚ ਤਿੰਨ ਧਰਮ ਜੁਡਾਇਜ਼ਮ, ਇਸਾਈ ਅਤੇ ਇਸਲਾਮ ਦੀ ਜਾਣ-ਪਹਿਚਾਣ ਸ਼ਾਮਲ ਹੈ। ਪਰ ਸਿੱਖ ਧਰਮ ਦੀ ਜਾਣਕਾਰੀ ਵਿਸ਼ੇ ਦੀ ਅਣਹੋਂਦ ਹੈ। ਪ੍ਰੰਤੂ 9/11 ਦੀ ਦੁਖਦਾਈ ਘਟਨਾ ਤੋਂ ਬਾਅਦ ਸਿੱਖਾਂ ਵਿਰੁੱਧ ਨਫਰਤ ਅਪਰਾਧ, ਸਕੂਲਾਂ ਵਿਚ ਡਰਾਉਣ, ਧਮਕਾਉਣ, ਰੁਜ਼ਗਾਰ ਵਿਚ ਵਿਤਕਰਾ ਅਤੇ ਸਿੱਖਾਂ ਦੀ ਗਲਤ ਪਛਾਣ ਦੇ ਮੁੱਦਿਆਂ ਦੇ ਹੁੰਦੇ ਹੋਏ ਵੀ ਯੂਨੀਵਰਸਿਟੀ ਵਿਚ ਸਿੱਖ ਧਰਮ ਜਾਣ-ਪਛਾਣ ਦਾ ਕੋਰਸ ਨਹੀਂ ਚਲਾਇਆ ਗਿਆ। ਵਿਦਿਆਰਥੀਆਂ, ਮਾਪਿਆਂ, ਸਿੱਖ ਸੰਸਥਾਵਾਂ ਨੂੰ (CSUS) ਯੂਨੀਵਰਸਿਟੀ ਤੱਕ ਪਹੁੰਚ ਕਰਕੇ ਮੰਗ ਪੱਤਰ ਦੇਣੇ ਚਾਹੀਦੇ ਹਨ ਅਤੇ ਅਧਿਕਾਰੀਆਂ ਨਾਲ ਇਸ ਮਸਲੇ ਪ੍ਰਤੀ ਵਿਚਾਰ-ਵਟਾਂਦਰਾ ਕਰਨਾ ਚਾਹੀਦਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article