PUNJABMAILUSA.COM

ਸੈਨਹੋਜ਼ੇ ਦੇ ਮੇਅਰ ਲਈ ਕੀਤਾ ਫੰਡ ਰੇਜ਼ਿੰਗ

 Breaking News

ਸੈਨਹੋਜ਼ੇ ਦੇ ਮੇਅਰ ਲਈ ਕੀਤਾ ਫੰਡ ਰੇਜ਼ਿੰਗ

ਸੈਨਹੋਜ਼ੇ ਦੇ ਮੇਅਰ ਲਈ ਕੀਤਾ ਫੰਡ ਰੇਜ਼ਿੰਗ
April 04
10:20 2018

ਸੈਨਹੋਜ਼ੇ, 4 ਅਪ੍ਰੈਲ (ਪੰਜਾਬ ਮੇਲ)- ਬੇਅ ਏਰੀਆ ਦੇ ਸੈਨਹੋਜ਼ੇ ਸ਼ਹਿਰ ਦੇ ਮੇਅਰ ਸੈਮ ਲਿਕਾਰਡੋ ਦੁਬਾਰਾ ਮੇਅਰ ਦੀ ਚੋਣ ਲੜ ਰਹੇ ਹਨ। ਉਨ੍ਹਾਂ ਦੀ ਮਦਦ ਕਰਨ ਲਈ ਸਥਾਨਕ ਸਿੱਖ ਭਾਈਚਾਰੇ ਵੱਲੋਂ ਇਕ ਫੰਡ ਰੇਜ਼ਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਦਰਜੀਤ ਸਿੰਘ ਸਿੱਧੂ, ਅਜੈ ਸਿੰਘ, ਬੰਟੀ ਥਿੰਦਾ, ਡਾ. ਪ੍ਰਿਤਪਾਲ ਸਿੰਘ, ਜਸਵੰਤ ਸਿੰਘ ਹੋਠੀ, ਸਰਬਜੋਤ ਸਿੰਘ ਸਵੱਦੀ, ਬਿੱਲਾ ਸੰਘੇੜਾ ਵੀ ਹਾਜ਼ਰ ਸਨ। ਮੇਅਰ ਸੈਮ ਲਿਕਾਰਡੋ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸੈਨਹੋਜ਼ੇ ਸ਼ਹਿਰ ‘ਚ ਸਿੱਖ ਭਾਈਚਾਰੇ ਦਾ ਆਪਣਾ ਇਕ ਮੁਕਾਮ ਹੈ ਅਤੇ ਇਸ ਕੌਮ ਨੇ ਸਥਾਨਕ ਅਰਥਚਾਰੇ ‘ਚ ਕਾਫੀ ਵੱਡਮੁੱਲਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਮੈਂ ਹਮੇਸ਼ਾ ਹੀ ਸਿੱਖ ਕੌਮ ਦੇ ਦੁੱਖ-ਸੁੱਖ ਵਿਚ ਨਾਲ ਖੜ੍ਹਾ ਹਾਂ ਤੇ ਉਮੀਦ ਕਰਦਾ ਹਾਂ ਕਿ ਆਉਣ ਵਾਲੇ ਸਮੇਂ ਵਿਚ ਵੀ ਮੈਨੂੰ ਦੁਬਾਰਾ ਮੇਅਰ ਬਣਨ ਦਾ ਮੌਕਾ ਦੇਣਗੇ। ਫੰਡ ਰੇਜ਼ਰ ਦੇ ਆਯੋਜਕ ਇੰਦਰਜੀਤ ਸਿੰਘ ਸਿੱਧੂ, ਅਜੈ ਸਿੰਘ ਅਤੇ ਬੰਟੀ ਥਿੰਦਾ ਨੇ ਫੰਡ ਰੇਜ਼ਿੰਗ ਵਿਚ ਯੋਗਦਾਨ ਪਾਉਣ ਲਈ ਸਮੁੱਚੇ ਭਾਈਚਾਰੇ ਦਾ ਧੰਨਵਾਦ ਕੀਤਾ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article
    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

Read Full Article
    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

Read Full Article
    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

Read Full Article
    ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

Read Full Article
    ਕੈਲੇਫੋਰਨੀਆ ਕੰਟਰੀ ਮਿਊਜ਼ਿਕ ਬਾਰ ਗੋਲੀਕਾਂਡ ਵਿਚ ਹੁਣ ਤੱਕ 12 ਦੀ ਮੌਤ

ਕੈਲੇਫੋਰਨੀਆ ਕੰਟਰੀ ਮਿਊਜ਼ਿਕ ਬਾਰ ਗੋਲੀਕਾਂਡ ਵਿਚ ਹੁਣ ਤੱਕ 12 ਦੀ ਮੌਤ

Read Full Article