PUNJABMAILUSA.COM

ਸੈਨਹੋਜ਼ੇ ਪੰਜਾਬੀ ਮੇਲੇ ‘ਤੇ 24 ਸਤੰਬਰ ਨੂੰ ਪਹੁੰਚਣ ਲਈ ਖੁੱਲ੍ਹਾ ਸੱਦਾ : ਬਿੱਲਾ ਸੰਘੇੜਾ

ਸੈਨਹੋਜ਼ੇ ਪੰਜਾਬੀ ਮੇਲੇ ‘ਤੇ 24 ਸਤੰਬਰ ਨੂੰ ਪਹੁੰਚਣ ਲਈ ਖੁੱਲ੍ਹਾ ਸੱਦਾ : ਬਿੱਲਾ ਸੰਘੇੜਾ

ਸੈਨਹੋਜ਼ੇ ਪੰਜਾਬੀ ਮੇਲੇ ‘ਤੇ 24 ਸਤੰਬਰ ਨੂੰ ਪਹੁੰਚਣ ਲਈ ਖੁੱਲ੍ਹਾ ਸੱਦਾ : ਬਿੱਲਾ ਸੰਘੇੜਾ
September 20
10:10 2017

ਸਿਆਟਲ, 20 ਸਤੰਬਰ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਸੈਨਹੋਜ਼ੇ ਪੰਜਾਬੀ ਮੇਲੇ ਦੇ ਚੇਅਰਮੈਨ ਹਰਦੂਮਣ ਸਿੰਘ ‘ਬਿੱਲਾ ਸੰਘੇੜਾ’ ਨੇ ਸਿਆਟਲ ਨਿਵਾਸੀਆਂ ਨੂੰ ਸੱਭਿਆਚਾਰਕ ਤੇ ਖੇਡ ਮੇਲੇ ਤੇ ਮਰਫੀ ਪਾਰਕ ਮਿਲਪੀਟਸ, ਕੈਲੀਫੋਰਨੀਆ ਪਹੁੰਚਣ ਲਈ ਖੁੱਲ੍ਹਾ ਸੱਦਾ ਦਿੱਤਾ। ਬਿੱਲਾ ਸੰਘੇੜਾ ਨੇ ਦੱਸਿਆ ਕਿ 24 ਸਤੰਬਰ ਐਤਵਾਰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹਰਮਨਦੀਪ ਕੌਰ ਖੋਸਾ, ਐੱਚ.ਐੱਸ. ਭਜਨ ਗਿੱਲ, ਹਰਦੀਪ ਹਰਮਨ ਰਣਵਿਜੇ ਸੱਭਿਆਚਾਰ ਪ੍ਰੋਗਰਾਮ ਵਿਚ ਆਪਣੇ ਫੰਨ ਦਾ ਮੁਜ਼ਾਹਰਾ ਕਰਨਗੇ ਅਤੇ ਸ਼ਕਤੀ ਮਾਣਕ ਸਟੇਜ ਸਕੱਤਰ ਦੀ ਸੇਵਾ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਸੱਭਿਆਚਾਰਕ ਪ੍ਰੋਗਰਾਮ ਤੋਂ ਇਲਾਵਾ ਸ਼ਾਕਰ, ਵਾਲੀਬਾਲ, ਬਾਸਕਟਬਾਲ ਦੇ ਮੈਚ ਵੇਖਣ ਨੂੰ ਮਿਲਣਗੇ। ਪੰਜਾਬੀ ਵਿਰਸੇ ਤੇ ਸੱਭਿਆਚਾਰ ਨੂੰ ਪ੍ਰਫੁਲਿਤ ਕਰਨ ਅਤੇ ਨਵੀਂ ਪਨੀਰੀ ਨੂੰ ਸੱਭਿਆਚਾਰ ਨਾਲ ਜੋੜਨ ਲਈ ਉਪਰਾਲਾ ਕੀਤਾ ਜਾ ਰਿਹਾ ਹੈ, ਜਿੱਥੇ 25 ਤੋਂ 30 ਹਜ਼ਾਰ ਦਰਸ਼ਕਾਂ ਦੇ ਪਹੁੰਚਣ ਦੀ ਉਮੀਦ ਕੀਤੀ ਜਾ ਰਹੀ ਹੈ। ਬਿੱਲਾ ਸੰਘੇੜਾ ਨੇ ਸਿਆਟਲ ਫੇਰੀ ਦੌਰਾਨ ਦੱਸਿਆ ਕਿ ਨਾਰਥ ਅਮਰੀਕਾ ਦੇ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਵਾਸਤੇ ਜਤਿੰਦਰ ਸਿੰਘ ਭੰਗੂ, ਜਸਵੰਤ ਸਿੰਘ ਹੋਠੀ, ਚੰਦ ਸਿੰਘ ਸਰਾਂ, ਇਕਬਾਲ ਸਿੰਘ ਮਾਨ, ਬਲਬੀਰ ਸਿੰਘ ਢਿੱਲੋਂ, ਬਘੇਲ ਸਿੰਘ ਜਸਵਾਲ, ਮਹਿੰਦਰ ਸਿੰਘ ਮਾਨ, ਗੁਰਵਿੰਦਰ ਸਿੰਘ ਮਾਵੀ, ਜੈਸੀ ਸਿੰਘ ਤੇ ਜਸਪਾਲ ਸਿੰਘ ਲੋੜੀਂਦੇ ਕਾਰਜਾਂ ਲਈ ਤੇ ਪ੍ਰਬੰਧਾਂ ਵਿਚ ਜੁੜੇ ਹੋਏ ਹਨ। ਸਿਆਟਲ ਤੋਂ ਪਿੰਟੂ ਬਾਠ, ਮਨਮੋਹਣ ਸਿੰਘ ਧਾਲੀਵਾਲ, ਹਰਦੀਪ ਗਿੱਲ, ਪਰਮਜੀਤ ਸਿੰਘ ਖੈਰਾ, ਗੁਰਦੀਪ ਸਿੰਘ ਸਿੱਧੂ ਤੇ ਸੰਨੀ ਰਾਜ ਨੇ ਸਹਿਯੋਗ ਦੇਣ ਤੇ ਪਹੁੰਚਣ ਲਈ ਵਾਅਦਾ ਕੀਤਾ ਅਤੇ ਪੰਜਾਬੀ ਮੇਲੇ ਦੀ ਕਾਮਯਾਬੀ ਲਈ ਕਾਮਨਾ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article
    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article
    ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ 11 ਅਗਸਤ ਨੂੰ

ਐਲਕ ਗਰੋਵ ਪਾਰਕ ਦੀਆਂ ਤੀਆਂ 11 ਅਗਸਤ ਨੂੰ

Read Full Article