PUNJABMAILUSA.COM

ਸੈਨ ਫਰਾਂਸਿਸਕੋ ‘ਚ ਗੋਲੀਬਾਰੀ, 3 ਮੌਤਾਂ, ਹਮਲਾਵਰ ਨੇ ਖੁਦ ਨੂੰ ਵੀ ਮਾਰੀ ਗੋਲੀ

ਸੈਨ ਫਰਾਂਸਿਸਕੋ ‘ਚ ਗੋਲੀਬਾਰੀ, 3 ਮੌਤਾਂ, ਹਮਲਾਵਰ ਨੇ ਖੁਦ ਨੂੰ ਵੀ ਮਾਰੀ ਗੋਲੀ

ਸੈਨ ਫਰਾਂਸਿਸਕੋ ‘ਚ ਗੋਲੀਬਾਰੀ, 3 ਮੌਤਾਂ, ਹਮਲਾਵਰ ਨੇ ਖੁਦ ਨੂੰ ਵੀ ਮਾਰੀ ਗੋਲੀ
June 15
22:03 2017

ਸੈਨ ਫਰਾਂਸਿਸਕੋ, 15 ਜੂਨ (ਪੰਜਾਬ ਮੇਲ)– ਇੱਥੇ ਇਕ ਬੰਦੂਕਧਾਰੀ ਨੇ ਫਾਇਰਿੰਗ ਕਰਕੇ ਤਿੰਨ ਲੋਕਾਂ ਦੀ ਹੱਤਿਆ ਕਰ ਦਿੱਤੀ। ਬਾਅਦ ਵਿਚ ਖੁਦ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਇਹ ਘਟਨਾ ਅਮਰੀਕੀ ਪਾਰਸਲ ਕੰਪਨੀ ਯੂਪੀਐਸ ਦੇ ਵੇਅਰਹਾਊਸ ਵਿਚ ਵਾਪਰੀ। ਹਮਲੇ ਵਿਚ ਦੋ ਲੋਕ ਜ਼ਖਮੀ ਹੋਏ ਹਨ। ਉਧਰ ਬੁਧਵਾਰ ਨੂੰ ਹੀ ਵਰਜੀਨੀਆ ਵਿਚ ਬੇਸਬਾਲ ਦੇ ਪ੍ਰੈਕਟਿਸ ਮੈਚ ਦੌਰਾਨ ਹੋਈ ਫਾਇਰਿੰਗ ਵਿਚ ਇਕ ਰਿਪਬਲਿਕਨ ਸਾਂਸਦ ਸਮੇਤ ਤਿੰਨ ਲੋਕ ਜ਼ਖ਼ਮੀ ਹੋ ਗਏ ਸੀ। ਸੈਨ ਫਰਾਂਸਿਸਕੋ ਦੇ ਐਕਟਿੰਗ ਪੁਲਿਸ ਚੀਫ਼ ਟੋਨੀ ਚੈਪਲਿਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਬੰਦੂਕਧਾਰੀ ਦੀ ਪਛਾਣ ਨਹੀਂ ਹੋ ਸਕੀ ਹੈ। ਉਨ੍ਹਾਂ ਨੇ ਕਿਹਾ ਕਿ ਹਮਲਾਵਰ ਪਾਰਸਲ ਡਿਲੀਵਰੀ ਸਰਵਿਸ ਦੀ ਵਰਦੀ ਵਿਚ ਸੀ। ਹਾਲਾਂਕਿ ਪੁਲਿਸ ਦਾ ਮੰਨਣਾ ਹੈ ਕਿ ਇਹ ਘਟਨਾ ਅੱਤਵਾਦ ਨਾਲ ਜੁੜੀ ਨਹੀਂ ਲੱਗਦੀ ਹੈ। ਯੂਪੀਐਸ ਦੇ ਬੁਲਾਰੇ ਸਟੀਵ ਗੌਟ ਦਾ ਕਹਿਣਾ ਹੈ ਕਿ ਇਕ ਨਾਰਾਜ਼ ਕਰਮਚਾਰੀ ਨੇ ਇੱਥੇ ਗੋਲੀਬਾਰੀ ਕੀਤੀ।
ਉਧਰ ਅਮਰੀਕਾ ਵਿਚ ਸਾਂਸਦਾਂ ਦੇ ਵਿਚ ਹੋਣ ਵਾਲੇ ਸਾਲਾਨਾ ਬੇਸਬਾਲ ਪ੍ਰੈਕÎਟਿਸ ਮੈਚ ਤੋਂ ਪਹਿਲਾਂ ਹੋਈ ਗੋਲੀਬਾਰੀ ਵਿਚ ਇਕ ਟੌਪ ਰਿਪਬਲਿਕਨ ਸਾਂਸਦ ਸਮੇਤ ਘੱਟ ਤੋਂ ਘੱਟ ਪੰਜ ਲੋਕ ਜ਼ਖ਼ਮੀ ਹੋ ਗਏ। ਇਸ ਮਾਮਲੇ ਵਿਚ ਪੁਲਿਸ ਨੇ ਸ਼ੱਕੀ ਨੂੰ ਕਾਬੂ ਕਰ ਲਿਆ। ਰਿਪਬਲਿਕਨ ਸਾਂਸਦ ਬਰੁਕਸ ਮੁਤਾਬਕ ਸੀਨੀਅਰ ਕਾਂਗਰਸੀ ਮੈਂਰ ਸਟੀਵ ਸਕੇਲਾਈਸ ਦੇ ਪੱਟ ‘ਤੇ ਗੋਲੀ ਲੱਗੀ। ਬਰੁਕਸ ਨੇ ਦੱਸਿਆ ਕਿ ਹਮਲਾਵਰ ਵਲੋਂ 20-25 ਫਾਇਰ ਕੀਤੇ ਗਏ। ਹਸਪਤਾਲ ਵਿਚ ਸਟੀਵ ਸਕੇਲਾਈਸ ਨੂੰ ਮਿਲਣ ਲਈ ਟਰੰਪ ਅਪਣੀ ਪਤਨੀ ਮੇਲਾਨੀਆ ਦੇ ਨਾਲ ਪੁੱਜੇ। ਟਰੰਪ ਨੇ ਵਾਈਟ ਹਾਊਸ ਵਿਚ ਮੀਡੀਆ ਨੂੰ ਕਿਹਾ ਕਿ ਘਟਨਾ ਦੀ ਜਾਂਚ ਐਫਬੀਆਈ ਦੀ ਅਗਵਾਈ ਕੀਤੀ ਜਾ ਰਹੀ ਹੈ

About Author

Punjab Mail USA

Punjab Mail USA

Related Articles

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article