PUNJABMAILUSA.COM

ਸੈਨ ਫਰਾਂਸਿਸਕੋ ‘ਚ ‘ਪੋਕੇਮੋਨ ਗੋ’ ਖੇਡ ਰਹੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਸੈਨ ਫਰਾਂਸਿਸਕੋ ‘ਚ ‘ਪੋਕੇਮੋਨ ਗੋ’ ਖੇਡ ਰਹੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਸੈਨ ਫਰਾਂਸਿਸਕੋ  ‘ਚ ‘ਪੋਕੇਮੋਨ ਗੋ’ ਖੇਡ ਰਹੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ
August 08
18:04 2016

5
ਸੈਨ ਫਰਾਂਸਿਸਕੋ, 8 ਅਗਸਤ (ਪੰਜਾਬ ਮੇਲ)- ਸੈਲਾਨੀਆਂ ਵਿਚਕਾਰ ਪ੍ਰਸਿੱਧ ਸੈਨ ਫਰਾਂਸਿਸਕੋ ਦੇ ਇੱਕ ਤਟਵਰਤੀ ਇਲਾਕੇ ਵਿੱਚ ‘ਪੋਕੇਮੋਨ ਗੋ’ ਖੇਡ ਰਹੇ ਇੱਕ 20 ਸਾਲਾ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਅਧਿਕਾਰੀਆਂ ਅਤੇ ਇੱਕ ਪਰਿਵਾਰਕ ਦੋਸਤ ਨੇ ਇਹ ਜਾਣਕਾਰੀ ਦਿੱਤੀ। ਅਮਰੀਕੀ ਪਾਰਕ ਪੁਲਿਸ ਨੇ ਦੱਸਿਆ ਕਿ ਨੌਜਵਾਨ ਕੇਲਵਿਨ ਰਿਲੇ ਨੂੰ ਘਿਰਾਦੇਲੀ ਸਵੇਅਰ ਦੇ ਨੇੜੇ ਸਥਿਤ ਅਕਵੇਟਿਕ ਪਾਰਕ ਵਿੱਚ ਅਣਪਛਾਤੇ ਹਮਲਾਵਰ ਨੇ ਗੋਲੀ ਮਾਰ ਦਿੱਤੀ। ਇੱਕ ਪਰਿਵਾਰਕ ਦੋਸਤ ਨੇ ਦੱਸਿਆ ਕਿ ਰਿਲੇ ਆਪਣੇ ਇੱਕ ਦੋਸਤ ਨਾਲ ਇਹ ਪ੍ਰਸਿੱਧ ਖੇਡ ਖੇਡ ਰਿਹਾ ਸੀ। ਉਸ ਦੌਰਾਨ ਉਸ ਨੂੰ ਗੋਲੀ ਮਾਰੀ ਗਈ। ਅਮਰੀਕੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਜੌਨ ਕਿਰਬੀ ਨੇ ਦੱਸਿਆ, ”ਜਿੱਥੋਂ ਤੱਕ ਸਾਨੂੰ ਪਤਾ ਲੱਗਾ ਹੈ ਕਿ ਕੋਈ ਲੜਾਈ-ਝਗੜਾ ਨਹੀਂ ਹੋਇਆ ਸੀ। ਕੋਈ ਵਿਅਕਤੀ ਆਇਆ ਅਤੇ ਉਸ ਦੀ ਪਿੱਠ ‘ਤੇ ਗੋਲੀ ਮਾਰ ਕੇ ਉੱਥੋਂ ਫਰਾਰ ਹੋ ਗਿਆ। ਬਸ ਇੰਨਾ ਹੀ।” ਕਿਰਬੀ ਨੇ ਦੱਸਿਆ ਕਿ ਰਿਲੇ ਅਤੇ ਉਸ ਦੇ ਦੋਸਤ ਨੇ ਮਹਿਸੂਸ ਕੀਤਾ ਸੀ ਕਿ ਪਾਰਕ ਦੇ ਸਾਹਮਣੇ ਇੱਕ ਪਹਾੜੀ ‘ਤੇ ਖੜ੍ਹਾ ਕੋਈ ਵਿਅਕਤੀ ਉਨ੍ਹਾਂ ਨੂੰ ਦੇਖ ਰਿਹਾ ਹੈ। ਪਰ ਹਨੇਰਾ ਸੀ ਅਤੇ ਦੋਵਾਂ ਦਾ ਧਿਆਨ ਆਪਣੇ ਫੋਨ ਵੱਲ ਸੀ। ਅਮਰੀਕੀ ਪਾਰਕ ਪੁਲਿਸ ਵਿੱਚ ਜਾਸੂਸ ਸਾਰਜੈਂਟ ਰਾਬਰਟ ਜੇਨਸਿੰਗ ਨੇ ਦੱਸਿਆ ਕਿ ਬੰਦੂਕਧਾਰੀ ਨੇ ਰਿਲੇ ਨਾਲ ਲੁੱਟ-ਖੋਹ ਨਹੀਂ ਕੀਤੀ ਅਤੇ ਨਾ ਹੀ ਉਹ ਉਸ ਦਾ ਕੋਈ ਸਾਮਾਨ ਲੈ ਗਿਆ ਹੈ। ਅਜੇ ਤੱਕ ਇਹ ਸਾਫ਼ ਨਹੀਂ ਹੈ ਕਿ ਇਸ ਮਸਲੇ ਦਾ ‘ਪੋਕੇਮੋਨ ਗੋ’ ਨਾਲ ਕੋਈ ਲੈਣਾ-ਦੇਣਾ ਹੈ ਜਾਂ ਨਹੀਂ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ