PUNJABMAILUSA.COM

ਸੈਰ ਕਰ ਰਹੇ ਪੰਜਾਬੀ ਬਜ਼ੁਰਗ ਦੀ ਦੁਰਘਟਨਾ ‘ਚ ਮੌਤ

August 23
10:13 2017

ਫਰਿਜ਼ਨੋ, 23 ਅਗਸਤ (ਪੰਜਾਬ ਮੇਲ)- ਇਥੋਂ ਨਜ਼ਦੀਕ ਕਿੰਗਸਬਰਗ ਵਿਖੇ ਪੰਜਾਬੀ ਬਜ਼ੁਰਗ ਭਾਗ ਸਿੰਘ ਦੇ ਮਾਰੇ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। 76 ਸਾਲਾ ਭਾਗ ਸਿੰਘ ਦੁਰਘਟਨਾ ਵੇਲੇ ਪੈਦਲ ਹੀ ਜਾ ਰਹੇ ਸਨ, ਜਦੋਂ ਉਨ੍ਹਾਂ ਨੂੰ ਇੱਕ ਪਿਕਅੱਪ ਟਰੱਕ ਨੇ ਟੱਕਰ ਮਾਰੀ ਤੇ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਦੁਰਘਟਨਾ ਸਵੇਰੇ ਸਾਢੇ 5 ਵਜੇ ਈਸਟ ਮਾਊਂਟੇਨ ਵਿਊ ਐਵੇਨਿਊ ਅਤੇ ਸਾਊਥ ਅਕੈਡਮੀ ਐਵੇਨਿਊ ਦੇ ਨਜ਼ਦੀਕ ਹੋਈ। ਇਹ ਸਥਾਨ ਕਿੰਗਸਬਰਗ ਸ਼ਹਿਰ ਦੇ ਉੱਤਰੀ ਹਿੱਸੇ ਵਿਚ ਹੈ। ਘਟਨਾ ਤੋਂ ਤੁਰੰਤ ਬਾਅਦ ਮੌਕੇ ‘ਤੇ ਪੁਲਿਸ ਅਤੇ ਐੰਬੂਲੈਂਸ ਪਹੁੰਚ ਗਈ ਪਰ ਭਾਗ ਸਿੰਘ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਹੀ ਦਮ ਤੋੜ ਗਏ ਸਨ। ਪਿਕਅੱਪ ਟਰੱਕ ਦਾ ਡਰਾਇਵਰ ਮੌਕੇ ‘ਤੇ ਹੀ ਮੌਜੂਦ ਰਿਹਾ ਅਤੇ ਉਸਨੇ ਪੁਲਿਸ ਨੂੰ ਜਾਂਚ ਵਿਚ ਪੂਰਾ ਸਹਿਯੋਗ ਦਿੱਤਾ। ਪੁਲਿਸ ਅਨੁਸਾਰ ਇਸ ਘਟਨਾ ਵਿਚ ਕਿਸੇ ਤਰ੍ਹਾਂ ਦੇ ਨਸ਼ੇ ਕੀਤੇ ਜਾਣ ਦੀ ਪੁਸ਼ਟੀ ਨਹੀਂ ਹੋਈ ਹੈ।
ਪੁਲਿਸ ਨੇ ਦੱਸਿਆ ਕਿ ਘਟਨਾ ਵਿਚ ਸ਼ਮਿਲ ਸ਼ੈਵੀ ਪਿਕਅੱਪ ਟਰੱਕ ਦਾ ਡਰਾਇਵਰ ਰੀਡਲੀ ਸ਼ਹਿਰ ਤੋਂ ਸਬੰਧਤ ਸੀ ਅਤੇ ਘਟਨਾ ਵੇਲੇ ਉਹ 50 ਮੀਲ ਪ੍ਰਤੀ ਘੰਟੇ ਦੀ ਸਪੀਡ ਨਾਲ ਗੱਡੀ ਚਲਾ ਰਿਹਾ ਸੀ। ਪੁਲਿਸ ਇਸ ਘਟਨਾ ਦੀ ਬਰੀਕੀ ਨਾਲ ਤਫਤੀਸ਼ ਕਰ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰੀਡਾ ‘ਚ ਅਮਰੀਕੀ ਨੇਵੀ ਬੇਸ ਵਿਖੇ ਬੰਦੂਕਧਾਰੀ ਵੱਲੋਂ ਗੋਲੀਬਾਰੀ; ਇੱਕ ਵਿਅਕਤੀ ਦੀ ਮੌਤ, ਬੰਦੂਕਧਾਰੀ ਵੀ ਢੇਰ

Read Full Article
    ਹਿਊਸਟਨ ‘ਚ ਡਾਕਘਰ ਦਾ ਨਾਮ ਸੰਦੀਪ ਧਾਲੀਵਾਲ ਦੇ ਨਾਂ ‘ਤੇ ਰੱਖਣ ਲਈ ਅਮਰੀਕੀ ਕਾਂਗਰਸ ‘ਚ ਬਿੱਲ ਪੇਸ਼

    ਈਰਾਨ ‘ਚ ਸ਼ੁਰੂ ਹੋਏ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੇ ਵਿਰੁੱਧ ਕਾਰਵਾਈ ‘ਚ 1000 ਤੋਂ ਵੱਧ ਨਾਗਰਿਕਾਂ ਦੀ ਹੱਤਿਆ ਦਾ ਖਦਸ਼ਾ

    ਸੈਂਟ ਕਲਾਊਡ ਵਿਚ ‘ਬਲੈਕ ਹਾਕ ਹੈਲੀਕਾਪਟਰ’ ਹਾਦਸਾਗ੍ਰਸਤ, 3 ਨੈਸ਼ਨਲ ਗਾਰਡ ਜਵਾਨਾਂ ਦੀ ਮੌਤ

    ਅਮਰੀਕਾ ‘ਚ ਦੁਨੀਆ ਦੀ ਪਹਿਲੀ ਜ਼ਮੀਨ ‘ਤੇ ਚਲਣ ਤੇ ਹਵਾ ‘ਚ ਉਡਣ ਵਾਲੀ ਕਾਰ ਪੇਸ਼

    ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

    ਅਮਰੀਕੀ ਸਦਨ ਦੀ ਨਿਆਇਕ ਕਮੇਟੀ ਵੱਲੋਂ ਟਰੰਪ ਮਹਾਦੋਸ਼ੀ ਕਰਾਰ

    ਟਰੰਪ ਉੱਪਰ ਅਮਰੀਕੀ ਸਦਰ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼!

    ਕੈਪਟਨ ਵੱਲੋਂ ਕਰਤਾਰਪੁਰ ਲਾਂਘੇ ਬਾਰੇ ਗੈਰ ਜ਼ਿੰਮੇਵਾਰ ਬਿਆਨ

    ਆਈ.ਸੀ.ਈ. ਵੱਲੋਂ ਫਰਜ਼ੀ ਯੂਨੀਵਰਸਿਟੀ ‘ਚ ਦਾਖਲਾ ਲੈਣ ਵਾਲੇ 90 ਵਿਦੇਸ਼ੀ ਵਿਦਿਆਰਥੀ ਗ੍ਰਿਫ਼ਤਾਰ

    ਡਾ. ਬਲਜੀਤ ਸਿੰਘ ਸਿੱਧੂ ਦਾ ਫਰਿਜ਼ਨੋ ਵਿਖੇ ਸੁਆਗਤ

    ਅਮਰੀਕੀ ਰਾਸ਼ਟਰਪਤੀ ਚੋਣਾਂ ‘ਚੋਂ ਕਮਲਾ ਹੈਰਿਸ ਨੇ ਆਪਣਾ ਨਾਂ ਲਿਆ ਵਾਪਸ!

    ਮਹਾਦੋਸ਼ ਜਾਂਚ ਦੀ ਸ਼ੁਰੂਆਤੀ ਰਿਪੋਰਟ ‘ਚ ਟਰੰਪ ਦੋਸ਼ੀ ਕਰਾਰ!

    ਅਮਰੀਕੀ ਡਾਕਟਰਾਂ ਨੇ ਮ੍ਰਿਤਕ ਵਿਅਕਤੀ ਦੇ ਦਿਲ ਨੂੰ ਦੁਬਾਰਾ ਧੜਕਾਇਆ!

    ਹਿੱਟ ਐਂਡ ਰਨ; ਅਮਰੀਕਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ