PUNJABMAILUSA.COM

ਸੋਨੀ ਵੱਲੋਂ ਪੰਜਾਬ ਦੀਆਂ ਸਾਰੀਆਂ ਉਦਯੋਗਿਕ ਇਕਾਈਆਂ ਦੇ ਪਾਣੀ ਦੀ ਜਾਂਚ ਦੇ ਹੁਕਮ

ਸੋਨੀ ਵੱਲੋਂ ਪੰਜਾਬ ਦੀਆਂ ਸਾਰੀਆਂ ਉਦਯੋਗਿਕ ਇਕਾਈਆਂ ਦੇ ਪਾਣੀ ਦੀ ਜਾਂਚ ਦੇ ਹੁਕਮ

ਸੋਨੀ ਵੱਲੋਂ ਪੰਜਾਬ ਦੀਆਂ ਸਾਰੀਆਂ ਉਦਯੋਗਿਕ ਇਕਾਈਆਂ ਦੇ ਪਾਣੀ ਦੀ ਜਾਂਚ ਦੇ ਹੁਕਮ
June 01
17:33 2018

ਵਾਤਾਵਰਣ ਮੰਤਰੀ ਵੱਲੋਂ ਅਚਨਚੇਤੀ ਜਾਂਚ ਜਾਰੀ ਰੱਖਣ ਦੇ ਨਿਰਦੇਸ਼
ਚੰਡੀਗੜ੍ਹ, 1 ਜੂਨ (ਪੰਜਾਬ ਮੇਲ)- ਵਾਤਾਵਰਣ ਮੰਤਰੀ ਪੰਜਾਬ ਸ਼੍ਰੀ ਉਮ ਪ੍ਰਕਾਸ਼ ਸੋਨੀ ਨੇ ਅੱਜ ਵਾਤਾਵਰਣ ਵਿਭਾਗ ਦੇ ਅਧਿਕਾਰੀਆਂ ਨੁੰ ਹਦਾਇਤ ਜਾਰੀ ਕੀਤੀ ਕਿ ਉਹ ਰਾਜ ਦੀਆਂ ਸਾਰੀਆਂ ਉਦਯੋਗਿਕ ਇਕਾਈਆਂ ਦੇ ਪਾਣੀ ਦਾ ਜਾਂਚ ਕੀਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਸਨਅਤੀ ਯੂਨਿਟ ਦੀ ਚੈਕਿੰਗ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਜਿਨ੍ਹਾਂ ਵਿੱਚ ਪਾਣੀ ਨੂੰ ਸੋਧਣ ਵਾਲੇ ਪਲਾਂਟ ਨਹੀਂ ਲਗਾਏ ਗਏ ਹਨ ਅਤੇ ਰਾਜ ਦੇ ਜਲ ਸਰੋਤਾਂ ਨੂੰ ਗੰਧਲਾ ਕਰਨ ਦੇ ਨਾਲ ਨਾਲ ਵਾਤਾਵਰਣ ਨੂੰ ਨੁਕਸਾਨ ਪਹੁੰਚਾ ਰਹੇ ਹਨ।
ਉਨ੍ਹਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲਈ ਟੈਸਟਿੰਗ ਦਾ ਕੰਮ ਕਰਨ ਵਾਲੀਆਂ ਲੈਬਾਟਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਵਿਭਾਗ ਦੇ ਅਧਿਕਾਰੀਆਂ ਵੱਲੋਂ ਇਕੱਤਰ ਕਤੇ ਗਏ ਸੈਪਲਾਂ ਦੀ ਜਾਂਚ ਕਰਨ ਸਮੇਂ ਅਤੇ ਰਿਪੋਰਟ ਤਿਆਰ ਕਰਨ ਸਮੇਂ ਨਿਯਮਾਂ ਦੀ ਪਾਲਣਾਂ ਨੂੰ ਯਕੀਨੀ ਬਨਾਉਣ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਨੂੰ ਪੰਜਾਬ ਦੇ ਵਾਤਾਵਰਣ ਵਿੱਚ ਨਤੀਜਾਕੁੰਨ ਤਬਦੀਲੀ ਲਿਆਉਣ ਦੀ ਜ਼ਿੰਮੇਵਾਰੀ ਸੋਪੀ ਗਈ ਹੈ ਜਿਸ ਕਾਰਨ ਉਨ੍ਹਾ ਨੂੰ ਵਾਤਾਵਰਣ ਨੂੰ ਗੰਧਲਾ ਕਰਨ ਵਾਲਿਆ ਵਿਰੁੱਧ ਕੁੱਝ ਕਦਮ ਚੁਕਣੇ ਪੈਣਗੇ।
ਉੁਨ੍ਹਾ ਕਿਹਾ ਕਿ ਉਹ ਪਹਿਲਾਂ ਤਾਂ ਗੱਲਬਾਤ ਰਾਹੀ ਉਦਯੋਗਿਕ ਇਕਾਈਆਂ ਦੇ ਮਾਲਕਾਂ ਨੂੰ ਟਰੀਟਮੈਂਟ ਪਲਾਂਟ ਲਗਾਉੁਣ ਲਈ ਕਹਿਣਗੇ ਪਰ ਜਿਹੜੇ ਉਦਯੋਗਿਕ ਯੂਨਿਟ ਫਿਰ ਵੀ ਟਰੀਟਮੈਂਟ ਪਲਾਂਟ ਨਹੀਂ ਲਗਾਉਣਗੇ ਉਨ੍ਹਾਂ ਖਿਲ਼ਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਸ੍ਰੀ ਸੋਨੀ ਨੇ ਕਿਹਾ ਖ਼ਾਸਾ ਡਿਸਟਲਰੀ ਤੋਂ ਲਏ ਗਏ ਗੰਦੇ ਪਾਣੀ ਦੇ ਸੈਪਲਾਂ ਨੂੰ ਪੰਜਾਬ ਬਾਇਉਟੈਕਨੋਲਜੀ ਇੰਨਕਿਊਬੇਟਰ ਮੁਹਾਲੀ ਵਿਖੇ ਭੇਜਿਆ ਗਿਆ ਹੈ ਅਤੇ ਇਸ ਦੀ ਰਿਪੋਰਟ ਅਗਲੇ ਹਫਤੇ ਤੱਕ ਆ ਜਾਵੇਗੀ।ਉਨ੍ਹਾਂ ਕਿਹਾ ਕਿ ਉਦਯੋਗਿਕ ਇਕਾਈ ਦੇ ਹਿਸਾਬ ਨਾਲ ਲਏ ਗਏ ਪਾਣੀ ਦੇ ਕਈ ਤਰ੍ਹਾਂ ਦੇ ਟੈਸਟ ਕੀਤੇ ਜਾਂਦੇ ਹਨ ਜਿਨ੍ਹਾਂ ਵਿੱਚ ਬਾਇਉਕੈਮਕਿਲ ਆਕਸੀਜਨ ਡਿਮਾਂਡ, ਕੈਮੀਕਲ ਆਕਸੀਜਨ ਡਿਮਾਂਡ,
ਟੋਟਲ ਸਸਪੈਡਿੰਡ ਸੋਲਿਡਸ, ਪੀ.ਐਚ.ਲੈਵਲ ਆਦਿ ਸ਼ਾਮਲ ਹਨ।
ਉਨ੍ਹਾ ਕਿਹਾ ਕਿ ਖਾਸਾ ਫੈਕਟਰੀ ਸਬੰਧੀ ਅਗਲੀ ਕਾਰਵਾਈ ਰਿਪੋਰਟ ਅਤੇ ਟਿੱਪਣੀਆਂ ਪ੍ਰਾਪਤ ਹੋਣ ਤੋਂ ਬਾਅਦ ਕੀਤੀ ਜਾਵੇਗੀ।
ਸ੍ਰੀ ਸੋਨੀ ਨੇ ਕਿਹਾ ਕਿ ਉਨ੍ਹਾਂ ਦੇ ਵਿਭਾਗ ਦੀਆ ਟੀਮਾਂ ਵੱਲੋਂ ਅਚਨਚੇਤ ਚੈਕਿੰਗ ਦਾ ਕਾਰਜ ਜਾਰੀ ਰਹੇਗਾ ਪ੍ਰੰਤੂ ਕਿਸੇ ਵੀ ਉਦਯੋਗ ਖਿਲ਼ਾਫ ਮਾੜੀ ਨੀਅਤ ਨਾਲ ਕਾਰਵਾਈ ਨਹੀਂ ਕੀਤੀ ਜਾਵੇਗੀ।ਉਨ੍ਹਾ ਕਿਹਾ ਕਿ ਪੰਜਾਬ ਪ੍ਰਦੂਸ਼ਣ ਬੋਰਡ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਸਾਫ ਸੁਥਰੇ ਵਾਤਾਵਰਣ ਲਈ ਇਕ ਪ੍ਰਣਾਲੀ ਸਥਾਪਤ ਕਰਨ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article