PUNJABMAILUSA.COM

ਸੋਸ਼ਲ ਮੀਡੀਆ ਦੇ ਲਈ ਸਟੰਟ ਕਰਦੇ ਹੋਏ ਮਹਿਲਾ ਨੇ ਅਪਣੇ ਪ੍ਰੇਮੀ ਦੀ ਜਾਨ ਲਈ

ਸੋਸ਼ਲ ਮੀਡੀਆ ਦੇ ਲਈ ਸਟੰਟ ਕਰਦੇ ਹੋਏ ਮਹਿਲਾ ਨੇ ਅਪਣੇ ਪ੍ਰੇਮੀ ਦੀ ਜਾਨ ਲਈ

ਸੋਸ਼ਲ ਮੀਡੀਆ ਦੇ ਲਈ ਸਟੰਟ ਕਰਦੇ ਹੋਏ ਮਹਿਲਾ ਨੇ ਅਪਣੇ ਪ੍ਰੇਮੀ ਦੀ ਜਾਨ ਲਈ
June 29
10:59 2017

ਵਾਸ਼ਿੰਗਟਨ, 29 ਜੂਨ (ਪੰਜਾਬ ਮੇਲ) -ਅਮਰੀਕਾ ਵਿਚ ਸੋਸ਼ਲ ਮੀਡੀਆ ਦੇ ਲਈ ਸਟੰਟ ਕਰਦੇ ਹੋਏ ਇਕ ਮਹਿਲਾ ਨੇ ਅਪਣੇ ਪ੍ਰੇਮੀ ਦੀ ਜਾਨ ਲੈ ਲਈ। ਮਿਨੇਸੋਟਾ ਦੀ ਰਹਿਣ ਵਾਲੀ 19 ਸਾਲਾ ਮੋਨਾਲੀਸਾ ‘ਤੇ ਅਪਣੇ ਪ੍ਰੇਮੀ ਪੈਡਰੋ ਦੀ ਗੈਰ ਇਰਾਦਤਨ ਹੱਤਿਆ ਦੇ ਦੋਸ਼ ਲੱਗੇ ਹਨ ਅਤੇ ਉਨ੍ਹਾਂ ਜੇਲ੍ਹ ਭੇਜ ਦਿੱਤਾ ਹੈ। ਮੋਨਾਲੀਸਾ ਨੇ ਜਿਸ ਸਮੇਂ ਰੁਈਜ਼ ਨੂੰ ਗੋਲੀ ਮਾਰੀ ਉਸ ਸਮੇਂ ਉਨ੍ਹਾਂ ਦੇ ਕਰੀਬ 30 ਗੁਆਂਢੀ ਅਤੇ ਤਿੰਨ ਸਾਲ ਦੀ ਧੀ ਇਹ ਸਭ ਕੁਝ ਵੇਖ ਰਹੀ ਸੀ। ਰੁਈਜ਼ ਨੇ ਅਪਣੀ ਛਾਤੀ ਨਾਲ ਕਿਤਾਬ ਲਾਈ ਹੋਈ ਸੀ ਅਤੇ ਉਨ੍ਹਾਂ ਉਮੀਦ ਸੀ ਕਿ ਗੋਲੀ ਕਿਤਾਬ ਵਿਚ ਧੱਸ ਜਾਵੇਗੀ ਅਤੇ ਉਨ੍ਹਾਂ ਕੁਝ ਨਹੀਂ ਹੋਵੇਗਾ। ਰੁਈਜ਼ ਦੀ ਇਕ ਰਿਸ਼ਤੇਦਾਰ ਦਾ ਕਹਿਣਾ ਹੈ ਕਿ ਉਹ ਸੋਸ਼ਲ ਮੀਡੀਆ ‘ਤੇ ਅਪਣੇ ਪ੍ਰਸ਼ੰਸਕ ਵਧਾਉਣ ਦੇ ਲਈ ਸਟੰਟ ਕਰ ਰਹੇ ਸੀ। ਰੁਈਜ਼ ਨੇ ਸਥਾਨਕ ਟੀਵੀ ਨੂੰ ਦੱਸਿਆ ਕਿ ਉਸ ਨੇ ਮੈਨੂੰ ਦੱਸਿਆ ਸੀ ਕਿ ਉਹ ਸਟੰਟ ਇਸ ਲਈ ਕਰ ਰਿਹਾ ਹੈ ਕਿਉਂਕਿ ਉਹ ਚਰਚਿਤ ਹੋਣਾ ਚਾਹੁਦੰਾ ਸੀ ਅਤੇ ਜ਼ਿਆਦਾ ਵਿਊ ਚਾਹੁੰਦਾ ਹੈ। ਰੁਈਜ਼ ਕਹਿੰਦੀ ਹੈ ਕਿ ਉਸ ਨੇ ਮੈਨੂੰ ਅਪਣੀ ਯੋਜਨਾ ਬਾਰੇ ਦੱਸਿਆ ਸੀ ਅਤੇ ਮੈਂ ਕਿਹਾ ਸੀ ਅਜਿਹਾ ਨਾ ਕਰੋ। ਉਹ ਕਹਿੰਦੀ ਹੈ, ਉਹ ਦੋਵੇਂ ਇਕ ਦੂਜੇ ਨੂੰ ਬਹੁਤ ਪਿਆਰ ਕਰਦੇ ਹਨ। ਪਰ ਇਹ ਸਭ ਕੁਝ ਗਲਤ ਹੋ ਗਿਆ। ਲੜਕੀ ਗਰਭਵਤੀ ਹੈ ਹੁਣ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਪੁਲਿਸ ਨੇ ਦੋ ਕੈਮਰੇ ਵੀ ਜ਼ਬਤ ਕੀਤੇ ਹਨ ਜਿਨ੍ਹਾਂ ਵਿਚ ਸੋਮਵਾਰ ਦੀ ਘਟਨਾ ਦੇ ਵੀਡੀਓ ਰਿਕਾਰਡ ਹਨ।

About Author

Punjab Mail USA

Punjab Mail USA

Related Articles

ads

Latest Category Posts

    ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

Read Full Article
    ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

Read Full Article
    ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

Read Full Article
    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

Read Full Article
    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

Read Full Article
    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

Read Full Article
    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

Read Full Article
    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

Read Full Article
    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Read Full Article
    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article
    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

Read Full Article