PUNJABMAILUSA.COM

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ 2 ਜੁਲਾਈ ਨੂੰ ਮਨਾਇਆ ਜਾਵੇਗਾ

June 30
14:55 2017

ਅੰਮ੍ਰਿਤਸਰ, 30 ਜੂਨ (ਪੰਜਾਬ ਮੇਲ)- ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸਥਾਪਿਤ ਕੀਤੇ ਸਿੱਖ ਕੌਮ ਦੇ ਸਰਬਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ 2 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।
ਜਾਰੀ ਪ੍ਰੈੱਸ ਬਿਆਨ ‘ਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਵਿਖੇ 2 ਜੁਲਾਈ ਨੂੰ ਸਵੇਰੇ 8:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਪਾਵਨ ਗੁਰਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਪੰਥ ਪ੍ਰਸਿੱਧ ਢਾਡੀ ਤੇ ਕਵੀਸ਼ਰੀ ਜੱਥੇ ਵਾਰਾਂ ਰਾਹੀਂ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਹਾਨ ਇਤਿਹਾਸ ਤੋਂ ਜਾਣੂੰ ਕਰਵਾਉਣਗੇ। ਸ. ਸੈਂਪਲਾ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋ ਰਹੇ ਧਾਰਮਿਕ ਸਮਾਗਮ ਸਮੇਂ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਜੀਵਨ ਸਫਲਾ ਕਰਨ।

About Author

Punjab Mail USA

Punjab Mail USA

Related Articles

ads

    ਮੁੱਖ ਮੰਤਰੀ  ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਮਹਿੰਦਰ ਕੌਰ ਦਾ ਦੇਹਾਂਤ

Read Full Article
    ਇਰਾਕ ਦੇ ਵਿਦੇਸ਼ ਮੰਤਰੀ ਇਬਰਾਹਿਮ ਅਲ-ਜਾਫ਼ਰੀ ਨੇ ਕਿਹਾ; ਅਗਵਾ ਭਾਰਤੀਆਂ ਸਬੰਧੀ ਕੋਈ ਠੋਸ ਸਬੂਤ ਨਹੀਂ

    ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਵੜੇ ਨੌਂ ਜਣਿਆਂ ਦੀ ਮੌਤ

    ਨਿਠਾਰੀ ਕਾਂਡ – ਮਨਿੰਦਰ ਪੰਧੇਰ ਤੇ ਸੁਰਿੰਦਰ ਕੋਹਲੀ ਨੂੰ ਫਾਂਸੀ ਦੀ ਸਜ਼ਾ

    ਇਰਾਕ ਵਲੋਂ ਅਮਰੀਕੀ ਕੈਦੀਆਂ  ਨੂੰ ਰਿਹਾਅ ਕਰਨ ਦੀ ਮੰਗ ਖਾਰਜ

    ਫਰਜ਼ੀ ਢੰਗ ਨਾਲ ਗਰੀਨ ਕਾਰਡ ਹਾਸਲ ਕਰਾਉਣ ਲਈ ਭਾਰਤੀ ਦਾ ਪਾਕਿਸਤਾਨੀ ਨਾਲ ਕਰਵਾਇਆ ਵਿਆਹ

    ਇਰਾਨ ਤੇ ਉੱਤਰੀ ਕੋਰੀਆ ਖ਼ਿਲਾਫ਼ ਨਵੀਆਂ ਪਾਬੰਦੀਆਂ ਦੀ ਤਿਆਰੀ ਕਰ ਰਿਹਾ ਅਮਰੀਕੀ

    ਲਾਹੌਰ ਵਿੱਚ ਬੰਬ ਧਮਾਕਾ; 26 ਮੌਤਾਂ 58 ਤੋਂ ਵੱਧ ਫੱਟੜ

    ਭਾਰਤੀ ਮਹਿਲਾ ਕ੍ਰਿਕਟ ਦਾ ਭਵਿੱਖ ਚਿੱਟੇ ਦਿਨ ਵਾਂਗ ਉਜਵਲ : ਮਿਤਾਲੀ

    ਮੈਕਸਿਕੋ ‘ਚ ਅਲੱਗ-ਅਲੱਗ ਘਟਨਾਵਾਂ ਵਿਚ ਪੰਜ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Latest Posts