PUNJABMAILUSA.COM

ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ
October 16
10:10 2019

ਲਾਸ ਏਂਜਲਸ, 16 ਅਕਤੂਬਰ (ਰਾਜ ਗੋਗਨਾ/ਪੰਜਾਬ ਮੇਲ)- ਲਾਸ ਏਂਜਲਸ ਤੇ ਯੂਨਾਈਟਿਡ ਸਟੇਟ ਦੇ ਹੋਰ ਹਿੱਸਿਆਂ ਤੋਂ ਮਹਿਮਾਨ ਸਿੱਖ ਧਰਮ ਦੇ ਬਾਨੀ ‘ਤੇ ਬਣੀ ਇਸ ਫਿਲਮ ਦੀ ਰਿਲੀਜ਼ ਨੂੰ ਵੇਖਣ ਲਈ ਉਚੇਚੇ ਤੌਰ ‘ਤੇ ਪਹੁੰਚੇ। ਵੱਖ-ਵੱਖ ਧਰਮਾਂ ਦੇ ਬਹੁਤ ਸਾਰੇ ਆਗੂ ਇਸ ਸਮਾਰੋਹ ‘ਚ ਸਿੱਖਾਂ ਨਾਲ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਸਮਾਪਤੀ ‘ਤੇ ਵੱਖ-ਵੱਖ ਧਰਮਾਂ ਦੀ ਅਰਦਾਸ ਵੀ ਕੀਤੀ। ਫਿਲਮ ਨਿਰਦੇਸ਼ਕ ਜੈਰੀ ਕ੍ਰੇਲ, ਬਿਸ਼ਪ ਜੌਨ ਚੈਨ, ਵਾਸ਼ਿੰਗਟਨ ਨੈਸ਼ਨਲ ਕੈਥੇਡ੍ਰਲ ਦੇ ਸਾਬਕਾ ਮੁਖੀ ਅਤੇ ਕੈਲੀਫੋਰਨੀਆ ਯੂਨੀਵਰਸਿਟੀ ਤੋਂ ਸਮਾਜ ਸ਼ਾਸਤਰ ਦੇ ਪ੍ਰੋਫੈਸਰ ਡਾ. ਮਾਰਕ ਜਰਗਨਸਮਾਇਰ, ਡਾ. ਰਾਜਵੰਤ ਸਿੰਘ, ਫਿਲਮ ਰਿਲੀਜ਼ ਦੀ ਮੁੱਖ ਪ੍ਰਬੰਧਕ ਡਾ. ਸੁਰਿੰਦਰ ਕੌਰ ਦਰਗਨ, ਜੈਰੀ ਕਾਰਲ, ਬਿਸ਼ਪ ਚੈਨ, ਮਾਰਕ ਜੁਅਰਗੇਨਸਮੇਅਰ ਨੇ ਇਸ ਮੌਕੇ ਆਪਣੇ ਵਿਚਾਰ ਰੱਖੇ।
ਪੀ.ਬੀ.ਐੱਸ. ਅਮਰੀਕੀ ਚੈਨਲ ਆਉਣ ਵਾਲੇ ਮਹੀਨਿਆਂ ‘ਚ ਇਸ ਦਸਤਾਵੇਜ਼ੀ ਫ਼ਿਲਮ ਨੂੰ ਪੂਰੇ ਅਮਰੀਕਾ ਦੇ 200 ਟੀ.ਵੀ. ਸਟੇਸ਼ਨਾਂ ‘ਤੇ ਪ੍ਰਦਰਸ਼ਤ ਕਰਨ ‘ਚ ਸਹਾਇਤਾ ਕਰੇਗੀ ਕਿਉਂਕਿ ਸਿੱਖ ਧਰਮ ਦੇ ਬਾਨੀ ਦੀ 550ਵੀਂ ਜਯੰਤੀ ਸਿੱਖ ਮਨਾ ਰਹੇ ਹਨ। ਇਸ ਦਸਤਾਵੇਜ਼ੀ ਫਿਲਮ ‘ਚ ਬਿਸ਼ਪ ਚੈਨ, ਵਾਸ਼ਿੰਗਟਨ ਨੈਸ਼ਨਲ ਗਿਰਜਾਘਰ ਦੇ ਸਾਬਕਾ ਮੁਖੀ ਰੱਬੀ ਡੇਵਿਡ ਰੋਜ਼ਨ, ਪ੍ਰਸਿੱਧ ਯਹੂਦੀ ਆਗੂ ਬੌਬ ਥਰਮਨ, ਡਾ. ਵ੍ਰਜਵਿਹਾਰੀ ਸਰਨ, ਰਾਜਦੂਤ ਨਵਤੇਜ ਸਰਨਾ, ਟ੍ਰਿਬਿਯੂਨ ਇੰਡੀਆ ਦੇ ਸਹਿਯੋਗੀ ਸੰਪਾਦਕ ਰੁਪਿੰਦਰ ਸਿੰਘ, ਹੋਬੋਕੇਨ ਦੇ ਸਿੱਖ ਮੇਅਰ ਰਵੀ ਭੱਲਾ, ਡਾ. ਨਿੱਕੀ, ਲੇਖਕ ਗੁਨਿੰਦਰ ਕੌਰ ਤੇ ਕਮਲਾ ਕਪੂਰ, ਨੈਸ਼ਨਲ ਸਿੱਖ ਮੁਹਿੰਮ (ਐੱਨ.ਐੱਸ.ਸੀ.) ਅਤੇ ਯੂ.ਐੱਸ.ਏ. ਤੇ ਦੁਨੀਆਂ ਦੇ ਹੋਰ ਹਿੱਸਿਆਂ ਤੋਂ ਬਹੁਤ ਸਾਰੇ ਸਿੱਖਾਂ ਨੇ ਯੋਗਦਾਨ ਪਾਇਆ।
ਐੱਨ.ਐੱਸ.ਸੀ. ਦੇ ਸਹਿ ਬਾਨੀ ਤੇ ਸੀਨੀਅਰ ਸਲਾਹਕਾਰ ਡਾ. ਰਾਜਵੰਤ ਸਿੰਘ ਅਤੇ ਚੇਅਰਮੈਨ ਅਮ੍ਰਿੰਤਪਾਲ ਸਿੰਘ ਨੇ ਸਮੂਹ ਸੰਗਤ ਵੱਲੋਂ ਪਾਏ ਯੋਗਦਾਨ ਲਈ ਧੰਨਵਾਦ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ  ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

ਅਮਰੀਕਾ ਵੱਲੋਂ ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

Read Full Article
    ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

Read Full Article
    ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

Read Full Article
    ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

Read Full Article
    ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

Read Full Article
    ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

Read Full Article
    ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

Read Full Article
    ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

Read Full Article
    ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

Read Full Article
    ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Read Full Article
    ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article
    ਅਮਰੀਕਾ ‘ਚ ਟਰੱਕਿੰਗ ਕਾਰੋਬਾਰ ਹੋਇਆ ਮੰਦੀ ਦਾ ਸ਼ਿਕਾਰ

ਅਮਰੀਕਾ ‘ਚ ਟਰੱਕਿੰਗ ਕਾਰੋਬਾਰ ਹੋਇਆ ਮੰਦੀ ਦਾ ਸ਼ਿਕਾਰ

Read Full Article