PUNJABMAILUSA.COM

ਸ੍ਰੀ ਗੁਰੂ ਰਵਿਦਾਸ ਜੀ ਦਾ 641ਵਾਂ ਗੁਰਪੁਰਬ ਫਰਿਜ਼ਨੋ ਵਿਖੇ ਸ਼ਰਧਾ ਨਾਲ ਮਨਾਇਆ ਗਿਆ

 Breaking News

ਸ੍ਰੀ ਗੁਰੂ ਰਵਿਦਾਸ ਜੀ ਦਾ 641ਵਾਂ ਗੁਰਪੁਰਬ ਫਰਿਜ਼ਨੋ ਵਿਖੇ ਸ਼ਰਧਾ ਨਾਲ ਮਨਾਇਆ ਗਿਆ

ਸ੍ਰੀ ਗੁਰੂ ਰਵਿਦਾਸ ਜੀ ਦਾ 641ਵਾਂ ਗੁਰਪੁਰਬ ਫਰਿਜ਼ਨੋ ਵਿਖੇ ਸ਼ਰਧਾ ਨਾਲ ਮਨਾਇਆ ਗਿਆ
March 07
10:17 2018

ਫਰਿਜ਼ਨੋ, 7 ਮਾਰਚ (ਧਾਲੀਆਂ/ਮਾਛੀਕੇ/ਪੰਜਾਬ ਮੇਲ)- ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦਾ 641ਵਾਂ ਗੁਰਪੁਰਬ ਸ੍ਰੀ ਗੁਰੂ ਰਵਿਦਾਸ ਟੈਂਪਲ, ਫਰਿਜ਼ਨੋ ਵਿਖੇ ਮਨਾਇਆ ਗਿਆ, ਜਿੱਥੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰੂਹਾਨੀ ਗੁਰਮਤਿ ਵਿਚਾਰਾਂ ਹੋਈਆਂ ਅਤੇ ਕੀਰਤਨ ਦੀਵਾਨ ਸਜੇ। ਜਿਸ ਵਿਚ ਗੁਰੂ ਘਰ ਦੇ ਮੁੱਖ ਗ੍ਰੰਥੀ ਭਾਈ ਰਾਮ ਸਿੰਘ ਜੀ ਅਤੇ ਕੀਰਤਨੀ ਜੱਥੇ ਤੋਂ ਇਲਾਵਾ ਕੀਰਤਨੀ ਜੱਥਿਆਂ ਨੇ ਗੁਰਮਤਿ ਵਿਚਾਰਾਂ ਅਤੇ ਕੀਰਤਨ ਰਾਹੀਂ ਹਾਜ਼ਰੀ ਭਰੀ। ਢਾਡੀ ਗੁਰਨਾਮ ਸਿੰਘ ਭੰਡਾਲ ਸਾਥੀਆਂ ਨੇ ਢਾਡੀ ਵਾਰਾਂ ਰਾਹੀਂ ਗੁਰੂ ਜੀ ਦੀ ਮਹਿਮਾ ਅਤੇ ਇਤਿਹਾਸ ਸਰਵਨ ਕਰਵਾਇਆ। ਰਾਜ ਬਰਾੜ ਯਮਲਾ ਨੇ ਗੁਰੂ ਦੇ ਜਸ ਵਿਚ ਗੀਤ ਗਾਏ। ਬੱਚਿਆਂ ਦੇ ਕੀਰਤਨ ਗਰੁੱਪਾਂ ਵਿਚ ਇੰਦਰਜੀਤ ਸਿੰਘ ਅਤੇ ਅਮਨਜੋਤ ਸਿੰਘ ਤੋਂ ਇਲਾਵਾ ਹੋਰ ਬੱਚਿਆਂ ਨੇ ਕੀਰਤਨ ਦੀ ਹਾਜ਼ਰੀ ਭਰੀ। ਸਟੇਜ ਦੀ ਸੇਵਾ ਭਾਈ ਅਮਰਜੀਤ ਸਿੰਘ ਦਰੌਚ ਨੇ ਨਿਭਾਈ। ਗੁਰੂ ਦੀ ਮਹਿਮਾ ਦੇ ਨਾਲ-ਨਾਲ ਤਿੰਨੇ ਦਿਨ ਸ਼ਾਮ ਦੇ ਦੀਵਾਨ ਅਤੇ ਗੁਰੂ ਦਾ ਲੰਗਰ ਅਤੁੱਟ ਵਰਤਿਆ। ਗੁਰੂ ਘਰ ਵਿਚ ਸੰਗਤਾਂ ਦੀ ਸਹੂਲਤ ਲਈ ਫਰੀ ਮੈਡੀਕਲ ਚੈੱਕਅੱਪ ਕੈਂਪ ਵੀ ਲਾਇਆ ਗਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article