PUNJABMAILUSA.COM

ਸ੍ਰੀ ਗੁਰੂ ਰਵਿਦਾਸ ਟੈਂਪਲ, ਰਿਓ ਲਿੰਡਾ ਵਿਖੇ ਡਾ. ਬੀ.ਆਰ. ਅੰਬੇਡਕਰ ਦਾ 125ਵਾਂ ਜਨਮ ਦਿਹਾੜਾ ਮਨਾਇਆ ਗਿਆ

ਸ੍ਰੀ ਗੁਰੂ ਰਵਿਦਾਸ ਟੈਂਪਲ, ਰਿਓ ਲਿੰਡਾ ਵਿਖੇ ਡਾ. ਬੀ.ਆਰ. ਅੰਬੇਡਕਰ ਦਾ 125ਵਾਂ ਜਨਮ ਦਿਹਾੜਾ ਮਨਾਇਆ ਗਿਆ

ਸ੍ਰੀ ਗੁਰੂ ਰਵਿਦਾਸ ਟੈਂਪਲ, ਰਿਓ ਲਿੰਡਾ ਵਿਖੇ ਡਾ. ਬੀ.ਆਰ. ਅੰਬੇਡਕਰ ਦਾ 125ਵਾਂ ਜਨਮ ਦਿਹਾੜਾ ਮਨਾਇਆ ਗਿਆ
May 11
09:45 2016

11
ਸੈਕਰਾਮੈਂਟੋ, 11 ਮਈ (ਦੀਪਕ ਸਰੋਆ/ਪੰਜਾਬ ਮੇਲ)- ਸ੍ਰੀ ਗੁਰੂ ਰਵਿਦਾਸ ਟੈਂਪਲ, ਰਿਓ ਲਿੰਡਾ, ਸੈਕਰਾਮੈਂਟੋ ਵਿਖੇ ਭਾਰਤ ਰਤਨ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦਾ 125ਵਾਂ ਜਨਮ ਦਿਨ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਨ ਮਨਾਉਣ ਦੀ ਖੁਸ਼ੀ ‘ਚ 6 ਮਈ 2016 ਨੂੰ ਸ੍ਰੀ ਅਖੰਡ ਪਾਠ ਸਾਹਿਬ ਦਾ ਆਰੰਭ ਕਰਵਾਇਆ ਗਿਆ। ਐਤਵਾਰ ਨੂੰ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਉਪਰੰਤ ਗੁਰਦੁਆਰੇ ਦੇ ਰਾਗੀ ਜੱਥੇ ਭਾਈ ਜਸਪਾਲ ਸਿੰਘ, ਭਾਈ ਨਿਰਮਲ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਅੰਮ੍ਰਿਤਪਾਲ ਸਿੰਘ, ਮਨਪ੍ਰੀਤ ਸਿੰਘ ਚੰਡੀਗੜ੍ਹ ਵਾਲੇ ਵਲੋਂ ਨਿੱਘੀ ਬਾਣੀ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਉਪਰੰਤ ਕੈਲੀਫ਼ੋਰਨੀਆ ਦੇ ਵੱਖ-ਵੱਖ ਸ੍ਰੀ ਗੁਰੂ ਰਵਿਦਾਸ ਸਭਾਵਾਂ ਦੇ ਨੁਮਾਇੰਦੇ, ਰਿਸ਼ੀ ਵਾਲਮੀਕ ਜੀ ਅਤੇ ਡਾ. ਅੰਬੇਡਕਰ ਸਭਾਵਾਂ ਦੇ ਨੁਮਾਇੰਦੀਆਂ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਜੀਵਨ ਸਬੰਧੀ ਚਾਨਣ ਪਾਇਆ।
ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਬਿਨਾਂ ਕਿਸੇ ਭੇਦਭਾਵ ਤੋਂ ਸਭ ਵਰਗਾਂ ਨੂੰ ਮੁੱਖ ਰੱਖਦੇ ਹੋਏ ਸਭ ਦੀ ਬਿਹਤਰੀ ਲਈ, ਜੋ ਸੰਘਰਸ਼ ਕੀਤਾ ਤੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਬੇਗਮਪੁਰੇ ਦੀ ਸੋਚ ਨੂੰ ਰੱਖਦੇ ਹੋਏ ਭਾਰਤ ਦਾ ਅਜਿਹਾ ਸੰਵਿਧਾਨ ਲਿਖਿਆ, ਜਿਸ ਦਾ ਦੁਨੀਆਂ ਦੇ ਇਤਿਹਾਸ ਵਿਚ ਕਿਸੇ ਵੀ ਦੇਸ਼ ਦੇ ਸੰਵਿਧਾਨ ਵੱਲੋਂ ਮੁਕਾਬਲਾ ਨਹੀਂ ਕੀਤਾ ਜਾ ਸਕਦਾ। ਬਾਬਾ ਸਾਹਿਬ ਵੱਲੋਂ ਲਿਖਿਆ ਸੰਵਿਧਾਨ ਜਿਸ ਵਿਚ ਸਾਰੇ ਵਰਗਾਂ ਨੂੰ ਬਰਾਬਰ ਨੁਮਾਇੰਦਗੀ ਦਿੱਤੀ ਗਈ, ਖਾਸ ਕਰਕੇ ਇਸਤਰੀ ਜਾਤੀ ਨੂੰ ਬਰਾਬਰ ਦਾ ਦਰਜਾ ਦੇ ਕੇ ਉਨ੍ਹਾਂ ਨੂੰ ਭਾਰਤ ਵਿਚ ਪਹਿਲੇ ਦਰਜੇ ਦੇ ਸ਼ਹਿਰੀ ਬਣਾਈਆਂ।
ਇਸ ਦਿਨ ਵਿਸ਼ਵ ਭਰ ਵਿਚ ਮਦਰ ਡੇ ਮਨਾਇਆ ਗਿਆ ਅਤੇ ਇਸ ਮੌਕੇ ‘ਤੇ ਸਾਰੇ ਬੁਲਾਰਿਆਂ ਨੇ ਮਦਰ ਡੇ ‘ਤੇ ਮਾਤਾਵਾਂ ਨੂੰ ਯਾਦ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ। ਇਹ ਵਿਚਾਰ ਵੱਖ-ਵੱਖ ਸਭਾਵਾਂ ਵੱਲੋਂ ਹਾਜ਼ਰ ਹੋਏ ਨੁਮਾਇੰਦੀਆਂ ਵਲੋਂ ਪ੍ਰਗਟ ਕੀਤੇ ਗਏ, ਜਿਨ੍ਹਾਂ ਵਿਚ ਹੰਸ ਰਾਜ ਕਾਜਲਾ, ਅਮਰ ਦਰੋਚ, ਕਮਲਦੇਵ ਪਾਲ, ਐੱਮ. ਆਰ. ਪਾਲ, ਐੱਮ.ਐੱਸ. ਧਾਮੀ, ਗੁਰਿੰਦਰ ਆਜ਼ਾਦ, ਡਾ. ਅਮਰੀਕ ਸਿੰਘ, ਪਲਵਿੰਦਰ ਮਾਹੀ, ਨਾਨਕ ਸਿੰਘ, ਕੇਵਲ ਬੋਲੀਨਾ, ਮੱਖਣ ਲੁਹਾਰ, ਸੋਨੂੰ ਅੰਬੇਡਕਰ, ਦਿਲ ਨਿੱਜਰ, ਜਸਵੰਤ ਸ਼ੀਮਾਰ, ਕਲੇ, ਰਮੇਸ਼ ਬੰਗੜ, ਦੀਪਕ ਸੂਦ, ਪ੍ਰੇਮ ਚੁੰਬਰ ਨੇ ਸ਼ਿਰਕਤ ਕੀਤੀ।
ਸਾਰਿਆਂ ਬੁਲਾਰਿਆਂ ਨੇ ਬਾਬਾ ਸਾਹਿਬ ਦੇ ਕੀਤੇ ਹੋਏ ਕੰਮਾਂ, ਪਰਉਪਕਾਰਾਂ ਅਤੇ ਉਨ੍ਹਾਂ ਦੇ ਸੰਘਰਸ਼ ਭਰੀ ਜੀਵਨੀ ‘ਤੇ ਚਾਨਣਾ ਪਾਇਆ। ਅੰਤ ਵਿਚ ਪ੍ਰਧਾਨ ਰਮੇਸ਼ ਬੰਗੜ ਵੱਲੋਂ ਆਈਆਂ ਸੰਗਤਾਂ ਦਾ ਅਤੇ ਮੁੱਖ ਬੁਲਾਰਿਆਂ ਦਾ ਉਚੇਚੇ ਤੌਰ ‘ਤੇ ਪਹੁੰਚਣ ‘ਤੇ ਦਿਲੋਂ ਧੰਨਵਾਦ ਕੀਤਾ ਗਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article