PUNJABMAILUSA.COM

ਸ੍ਰੀ ਗੁਰੂ ਰਾਮ ਦਾਸ ਜੀ ਇੰਟਰਨੈਸ਼ਨਲ ਏਅਰਪੋਰਟ ਯਾਤਰੀਆਂ ਦੀ ਗਿਣਤੀ ਵਧਣ ‘ਚ ਨੰਬਰ-1

ਸ੍ਰੀ ਗੁਰੂ ਰਾਮ ਦਾਸ ਜੀ ਇੰਟਰਨੈਸ਼ਨਲ ਏਅਰਪੋਰਟ ਯਾਤਰੀਆਂ ਦੀ ਗਿਣਤੀ ਵਧਣ ‘ਚ ਨੰਬਰ-1

ਸ੍ਰੀ ਗੁਰੂ ਰਾਮ ਦਾਸ ਜੀ ਇੰਟਰਨੈਸ਼ਨਲ ਏਅਰਪੋਰਟ ਯਾਤਰੀਆਂ ਦੀ ਗਿਣਤੀ ਵਧਣ ‘ਚ ਨੰਬਰ-1
June 04
10:49 2018

ਅੰਮ੍ਰਿਤਸਰ, 4 ਜੂਨ (ਪੰਜਾਬ ਮੇਲ)- ਸ੍ਰੀ ਗੁਰੂ ਰਾਮ ਦਾਸ ਜੀ ਇੰਟਰਨੈਸ਼ਨਲ ਏਅਰਪੋਰਟ ‘ਤੇ 2017-18 ਵਿਚ 48.1 ਫ਼ੀਸਦੀ ਯਾਤਰੀ ਗਿਣਤੀ ਵਿਚ ਵਾਧਾ ਹੋਇਆ। ਏਅਰਪੋਰਟ ਅਥਾਰਿਟੀ ਦੇ ਅੰਕੜਿਆਂ ਦੇ ਹਿਸਾਬ ਨਾਲ ਦੇਸ਼ ਦੇ 34 ਕੌਮਾਂਤਰੀ ਹਵਾਈ ਅੱਡਿਆਂ ਵਿਚ ਯਾਤਰੀਆਂ ਦੀ ਗਿਣਤੀ ਵਧਣ ਦੇ ਮਾਮਲੇ ਵਿਚ ਅੰਮ੍ਰਿਤਸਰ ਨੰਬਰ-1 ‘ਤੇ ਪਹੁੰਚ ਗਿਆ ਹੈ। ਅੰਮ੍ਰਿਤਸਰ ਦੇ ਡੋਮੈਸਟਿਕ ਅਤੇ ਇੰਟਰਨੈਸ਼ਨਲ ਫਲਾਈਟਸ ਸ਼ੁਰੂ ਹੋਣਾ ਯਾਤਰੀ ਗਿਣਤੀ ਵਿਚ ਵਾਧੇ ਦਾ ਵੱਡਾ ਕਾਰਨ ਹੈ। ਪਹਿਲਾਂ ਵਿਦੇਸ਼ ਜਾਣ ਨੂੰ ਵਾਇਆ ਦਿੱਲੀ ਫਲਾਈਟਸ ਫੜੇ ਸੀ ਹੁਣ ਅੰਮ੍ਰਿਤਸਰ-ਬਰਮਿੰਘਮ ਦੀ ਸਿੱਧੀ ਫਲਾਈਟ ਸ਼ੁਰੂ ਹੋ ਚੁੱਕੀ ਹੈ। ਅੰਕੜਿਆਂ ਦੇ ਹਿਸਾਬ ਨਾਲ ਅੰਮ੍ਰਿਤਸਰ ਏਅਰਪੋਰਟ ਤੋਂ ਬਾਅਦ 48 ਫ਼ੀਸਦੀ ਯਾਤਰੀ ਵਾਧੇ ਦੇ ਨਾਲ ਵੈਸਟ ਬੰਗਾਲ ਦਾ ਬਾਗਡੋਗਰਾ ਏਅਰਪੋਰਟ ਦੂਜਾ ਨੰਬਰ, 47.4 ਫ਼ੀਸਦੀ ਦੇ ਨਾਲ ਮਦੁਰਈ ਦਾ ਏਅਰਪੋਰਟ ਤੀਜੇ, 47.3 ਫ਼ੀਸਦੀ ਵਾਧੇ ਦੇ ਨਾਲ ਪਟਨਾ ਦਾ ਏਅਰਪੋਰਟ ਚੌਥੇ ਨੰਬਰ ‘ਤੇ ਜਦ ਕਿ 39.4 ਫ਼ੀਸਦੀ ਵਾਧੇ ਦੇ ਨਾਲ ਭੁਵਨੇਸ਼ਵਰ ਏਅਰਪੋਰਟ ਪੰਜਵੇਂ ਨੰਬਰ ‘ਤੇ ਹੈ।
ਏਅਰਪੋਰਟ ਡਾਇਰੈਕਟਰ ਮਨੋਜ ਨੇ ਕਿਹਾ ਕਿ ਇੱਥੇ ਯਾਤਰੀ ਗਿਣਤੀ ਵਧਣ ਦੀ ਅਪਾਰ ਸੰਭਾਵਨਾਵਾਂ ਹਨ। ਅਗਲੇ ਸਾਲ ਤੱਕ ਗਿਣਤੀ 30 ਲੱਖ ਜਾ ਸਕਦੀ ਹੈ। ਅਜੇ ਅੰਮ੍ਰਿਤਸਰ ਤੋਂ ਪੁਣੇ ਅਤੇ ਬੈਂਗਲੌਰ ਕਨੈਕਟੀਵਿਟੀ ਨਹੀਂ ਹੈ। ਸ਼ੁਰੂ ਹੋਣ ‘ਤੇ ਯਾਤਰੀ ਵਾਲਿਊਮ ਹੋਰ ਵਧੇਗਾ।

About Author

Punjab Mail USA

Punjab Mail USA

Related Articles

ads

Latest Category Posts

    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article