PUNJABMAILUSA.COM

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 10 ਜੂਨ ਨੂੰ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਮਨਾਇਆ ਜਾਵੇਗਾ

June 08
08:10 2017

ਭਗਤ ਕਬੀਰ ਜੀ ਦਾ ਜਨਮ ਦਿਹਾੜਾ ਅੱਜ ਮਨਾਇਆ ਜਾਵੇਗਾ
ਅੰਮ੍ਰਿਤਸਰ, 8 ਜੂਨ (ਪੰਜਾਬ ਮੇਲ) – ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ 10 ਜੂਨ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡੀਸ਼ਨਲ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਛੇਵੇਂ ਪਾਤਸ਼ਾਹ ਜੀ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੀ ਵਡਾਲੀ ਵਿਖੇ 10 ਜੂਨ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ। ਇਸੇ ਤਰ•ਾਂ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਆਰੰਭ ਕਰਵਾਏ ਗਏ ਜਿਨ•ਾਂ ਦੇ ਭੋਗ 10 ਜੂਨ ਦਿਨ ਸ਼ਨੀਵਾਰ ਨੂੰ ਸਵੇਰੇ 7:00 ਵਜੇ ਪਾਏ ਜਾਣਗੇ। ਉਪਰੰਤ ਹਜ਼ੂਰੀ ਰਾਗੀ ਜਥਿਆਂ ਵੱਲੋਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਏ ਹੁਕਮਨਾਮੇ ਦੀ ਕਥਾ ਸਵੇਰੇ 8:00 ਵਜੇ ਤੋਂ 9:30 ਵਜੇ ਤਕ ਹੋਵੇਗੀ। ਇਸੇ ਦਿਨ ਸ਼ਾਮ ਨੂੰ ਮਹਾਨ ਗੁਰਮਤਿ ਸਮਾਗਮ ਰਾਤ 10:00 ਵਜੇ ਤੋਂ 12:00 ਵਜੇ ਤਕ ਕਰਵਾਇਆ ਜਾਵੇਗਾ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥੇ, ਢਾਡੀ, ਕਵੀਸ਼ਰ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰ ਸੰਗਤਾਂ ਨੂੰ ਸਰਵਣ ਕਰਾਉਣਗੇ। ਅਰਦਾਸ ਉਪਰੰਤ ਫੁੱਲਾਂ ਦੀ ਵਰਖਾ ਹੋਵੇਗੀ ਅਤੇ ਮਨਮੋਹਕ ਆਤਿਸ਼ਬਾਜ਼ੀ ਚਲਾਈ ਜਾਵੇਗੀ। ਸ. ਭੂਰਾ ਨੇ ਦੱਸਿਆ ਕਿ ਸ਼੍ਰੋਮਣੀ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਖਵਾਏ ਗਏ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ 9 ਜੂਨ ਦਿਨ ਸ਼ੁੱਕਰਵਾਰ ਨੂੰ ਸਵੇਰੇ 10:00 ਵਜੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਪਾਏ ਜਾਣਗੇ।

About Author

Punjab Mail USA

Punjab Mail USA

Related Articles

ads

Latest Category Posts

    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article
    ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

Read Full Article
    ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

Read Full Article
    ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

Read Full Article
    ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

Read Full Article
    ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

Read Full Article
    ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

Read Full Article
    ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

Read Full Article