PUNJABMAILUSA.COM

ਸ੍ਰੀ ਚਮਕੌਰ ਸਾਹਿਬ ਵਿਖੇ ਉਸਾਰੀ ਜਾਣ ਵਾਲੀ ਯੂਨੀਵਰਸਿਟੀ ਦਾ ਨਾਮ ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਰੱਖਣ ਅਤੇ ਗੁਰੂ ਗੋਬਿੰਦ ਸਿੰਘ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਵਜੋਂ ਐਲਾਨਣ ਦੇ ਪ੍ਰਸਤਾਵ ਲਈ ਮੁੱਖ ਮੰਤਰੀ ਦਾ ਚੰਨੀ ਵਲੋਂ ਧੰਨਵਾਦ

December 24
17:34 2017

ਚੰਡੀਗੜ੍ਹ, 24 ਦਸੰਬਰ (ਪੰਜਾਬ ਮੇਲ)- ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਚਮਕੌਰ ਸਾਹਿਬ ਵਿਖੇ ਬਣਾਈ ਜਾਣ ਵਾਲੀ ਸਕਿੱਲ ਯੂਨੀਵਰਸਿਟੀ ਦਾ ਨਾਮ ਗੁਰੂ ਗੋਬਿੰਦ ਸਿੰਘ ਸਕਿੱਲ ਯੂਨੀਵਰਸਿਟੀ ਰੱਖਣ ਅਤੇ ਗੁਰੂ ਗੋਬਿੰਦ ਸਿੰਘ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਬਣਾਉਣ ਲਾਈ ਰੱਖੇ ਪ੍ਰਸਤਾਵ ਲਈ ਧੰਨਵਾਦ ਕੀਤਾ ਹੈ। ਇਹ ਮਰਗ ਸ੍ਰੀ ਆਨੰਦਪੁਰ ਸਾਹਿਬ ਤੋਂ ਸ੍ਰੀ ਚਮਕੌਰ ਸਾਹਿਬ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਨਾਲ ਜੋੜਦਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇ ਪ੍ਰਕਾਸ਼ ਪੁਰਵ ਦੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਇਹ ਐਲਨ ਕੀਤੇ।
ਸ੍ਰੀ ਚੰਨੀ ਨੇ ਅੱਗੇ ਦੱਸਿਆ ਕਿ 100 ਕਰੋੜ ਦੀ ਲਾਗਤ ਨਾਲ ਚਮਕੌਰ ਸਾਹਿਬ ਵਿਖੇ ਬਨਣ ਵਾਲੀ ਇਸ ਯੂਨੀਵਰਸਿਟੀ ਨੂੰ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਬਜਟ ਸੈਸ਼ਨ ਵਿੱਚ ਪ੍ਰਵਾਨਗੀ ਦੇ ਚੱਕੀ ਹੈ। ਉਨ•ਾਂ ਦੱਸਿਆ ਕਿ ਨੌਜਵਾਨਾਂ ਦੇ ਬਿਹਤਰ ਭਵਿੱਖ ਅਤੇ ਉਨ•ਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਚੁੱਕਿਆ ਇਹ ਇਕ ਸ਼ਲਾਘਾ ਯੋਗ ਕਦਮ ਹੈ। ਵਿਲੱਖਣਤਾ ਦੇ ਲਿਹਾਜ ਨਾਲ ਇਹ ਆਪਣੇ ਆਪ ਵਿੱਚ ਉੱਤਰੀ ਭਾਰਤ ਵਿੱਚ ਪਹਿਲੀ ਅਤੇ ਦੇਸ਼ ਦੀ ਦੂਜੀ ਸਕਿੱਲ ਯੂਨੀਵਰਸਿਟੀ ਹੈ ਜੋ ਨੌਜਵਾਨਾਂ ਲਈ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ‘ਤੇ ਰੋਜ਼ਗਾਰ ਦੇ ਨਵੇਂ ਰਾਹ ਖੋਲੇਗੀ।

About Author

Punjab Mail USA

Punjab Mail USA

Related Articles

ads

Latest Category Posts

    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

    ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

    ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

    ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

Read Full Article
    ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

    ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

    ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

    ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ