PUNJABMAILUSA.COM

ਸ੍ਰੀ ਦਰਬਾਰ ਸਾਹਿਬ ‘ਚ ਦਿੱਤੇ ਗਏ ਦਾਨ ‘ਚ ਪਿਛਲੇ ਪੰਜ ਸਾਲਾਂ ‘ਚ ਹੋਇਆ ਲਗਭਗ 16 ਫੀਸਦੀ ਦਾ ਵਾਧਾ

ਸ੍ਰੀ ਦਰਬਾਰ ਸਾਹਿਬ ‘ਚ ਦਿੱਤੇ ਗਏ ਦਾਨ ‘ਚ ਪਿਛਲੇ ਪੰਜ ਸਾਲਾਂ ‘ਚ ਹੋਇਆ ਲਗਭਗ 16 ਫੀਸਦੀ ਦਾ ਵਾਧਾ

ਸ੍ਰੀ ਦਰਬਾਰ ਸਾਹਿਬ ‘ਚ ਦਿੱਤੇ ਗਏ ਦਾਨ ‘ਚ ਪਿਛਲੇ ਪੰਜ ਸਾਲਾਂ ‘ਚ ਹੋਇਆ ਲਗਭਗ 16 ਫੀਸਦੀ ਦਾ ਵਾਧਾ
January 08
13:35 2018

ਅੰਮ੍ਰਿਤਸਰ, 8 ਜਨਵਰੀ (ਪੰਜਾਬ ਮੇਲ)- ਸ੍ਰੀ ਦਰਬਾਰ ਸਾਹਿਬ ‘ਚ ਦਿੱਤੇ ਗਏ ਦਾਨ ‘ਚ ਪਿਛਲੇ ਪੰਜ ਸਾਲਾਂ ‘ਚ ਲਗਭਗ 16 ਫੀਸਦੀ ਦਾ ਵਾਧਾ ਹੋਇਆ ਹੈ। ਜਿਸ ਦਾ ਖੁਲਾਸਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਕ ਅੰਗ੍ਰੇਜ਼ੀ ਅਖਬਾਰ ਨੂੰ ਦਿੱਤੇ ਗਏ ਅੰਕੜਿਆਂ ‘ਚ ਹੋਇਆ ਹੈ।
ਅੰਕੜਿਆਂ ਮੁਤਾਬਕ 2012-13 ‘ਚ ਸ੍ਰੀ ਦਰਬਾਰ ਸਾਹਿਬ ਨੂੰ 67 ਕਰੋੜ ਰੁਪਏ ਦਾ ਦਾਨ ਮਿਲਿਆ। ਇਹ ਅੰਕੜਾ 2013-14 ‘ਚ 69 ਕਰੋੜ ਰੁਪਏ ਹੋ ਗਿਆ, 2014-15 ‘ਚ 73 ਕਰੋੜ, 2015-16 ‘ਚ 74 ਕਰੋੜ ਰੁਪਏ ਤੇ 2016-17 ‘ਚ 75 ਕਰੋੜ ਰੁਪਏ ਤਕ ਪੁਹੰਚ ਗਿਆ। ਐੱਸ.ਜੀ.ਪੀ.ਸੀ. ਨੇ ਅੰਦਾਜ਼ਾ ਲਗਾਇਆ ਹੈ ਕਿ ਚਾਲੂ ਵਿਤੀ ਸਾਲ (2017-18) ‘ਚ ਦਾਨ ਲਗਭਗ 78 ਕਰੋੜ ਰੁਪਏ ਤਕ ਦਾ ਅੰਕੜਾ ਪੂਰਾ ਕਰ ਲਵੇਗਾ। ਐੱਸ.ਜੀ.ਪੀ.ਸੀ. ਦੇ ਮੁੱਖ ਸਕਤੱਰ ਰੂਪ ਸਿੰਘ ਨੇ ਕਿਹਾ ਕਿ ਗੁਰਬਾਣੀ ਕੀਰਤਨ ਦੇ ਲਾਈਵ ਪ੍ਰਸਾਰਣ ਤੋਂ ਬਾਅਦ ਇਹ ਵਾਧਾ ਦਰਜ ਕੀਤਾ ਗਿਆ ਹੈ।
2016 ‘ਚ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਨੂੰ ਉਸ ਸਮੇਂ ਸਜਾਇਆ ਗਿਆ ਸੀ ਜਦ ਇਕ ਵਿਰਾਸਤੀ ਸੜਕ ਦਾ ਨਿਰਮਾਣ ਟਾਊਨ ਹਾਲ ਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗੇਟ ਦੇ ‘ਚ ਕੀਤਾ ਗਿਆ ਸੀ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਸ੍ਰੀ ਦਰਬਾਰ ਸਾਹਿਬ ਲੋਕਾਂ ਨੂੰ ਆਕਰਸ਼ਿਤ ਕਰਨ ‘ਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਹਰ ਰੋਜ਼ ਇਥੇ ਆਉਣ ਵਾਲੇ ਲੋਕਾਂ ਦੀ ਗਿਣਤੀ ਦਾ ਕੋਈ ਰਿਕਾਰਡ ਦਰਜ ਨਹੀਂ ਹੋ ਸਕਦਾ। ਹਾਲਾਂਕਿ, ਐੱਸ.ਜੀ.ਪੀ.ਸੀ. ਅਧਿਕਾਰੀਆਂ ਦਾ ਕਹਿਣਾ ਹੈ ਕਿ ਲੋਕਾਂ ਦੀ ਗਿਣਤੀ ਦਾਨ ਦਾ ਸਟੀਕ ਅੰਕੜਾ ਨਹੀਂ ਦਰਸਾਉਂਦੀ ਕਿਉਂਕਿ ਕਈ ਸ਼ਰਧਾਲੂ ਮੰਦਰ ਦੇ ਅੰਦਰ ਨਹੀਂ ਜਾ ਸਕਦੇ ਕਿਉਂਕਿ ਲੰਬੀ ਕਤਾਰਾਂ ਦੇ ਕਾਰਨ ਉਨ੍ਹਾਂ ਨੇ ਘੰਟਿਆਂ ਤਕ ਇੰਤਜ਼ਾਰ ਕਰਨਾ ਪੈਂਦਾ ਹੈ।
ਸ੍ਰੀ ਦਰਬਾਰ ਸਾਹਿਬ ‘ਚ ਲੰਗਰ ਦੇ ਇੰਚਾਰਜ ਲਖਬੀਰ ਸਿੰਘ ਨੇ ਕਿਹਾ ਕਿ ਛੁੱਟੀਆਂ ਦੌਰਾਨ ਸੰਗਤਾਂ ਦੀ ਗਿਣਤੀ ‘ਚ ਵਾਧਾ ਹੁੰਦਾ ਹੈ। ਆਮ ਤੌਰ ‘ਤੇ ਹਰ ਮਹੀਨੇ ਲੰਗਰ ‘ਚ 1,900 ਕੁਇੰਟਲ ਕਣਕ ਦਾ ਆਟਾ ਇਸਤੇਮਾਲ ਕੀਤਾ ਜਾਂਦਾ ਹੈ। ਹਾਲਾਂਕਿ ਇਸ ਸਾਲ ਜੂਨ ‘ਚ ਕਰੀਬ 2500 ਕੁਇੰਟਲ ਆਟੇ ਦਾ ਇਸਤੇਮਾਲ ਕੀਤਾ ਗਿਆ ਸੀ। ਜੂਨ ਮਹੀਨੇ ‘ਚ ਗਰਮੀ ਦੀਆਂ ਛੁੱਟੀਆਂ ਪੈਂਦੀਆਂ ਹਨ, ਜਿਸ ਕਾਰਨ ਲੋਕ ਭਾਰੀ ਗਿਣਤੀ ‘ਚ ਇਥੇ ਆਉਂਦੇ ਹਨ। ਹਰ ਰੋਜ਼ 70 ਕੁਇੰਟਲ ਆਟਾ ਲਗਣਾ ਆਮ ਗੱਲ ਹੈ। 31 ਦਸੰਬਰ 2017 ਨੂੰ ਇਹ ਖਪਤ 130 ਕੁਇੰਟਲ ਸੀ, ਜਦਕਿ 1 ਜਨਵਰੀ ਨੂੰ 14 ਕੁਇੰਟਲ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article
    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

Read Full Article
    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

Read Full Article
    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

Read Full Article
    ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

Read Full Article