PUNJABMAILUSA.COM

ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਉਢੀ ਨੂੰ ਲਾਏ ਨਵੇਂ ਦਰਵਾਜ਼ੇ

ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਉਢੀ ਨੂੰ ਲਾਏ ਨਵੇਂ ਦਰਵਾਜ਼ੇ

ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਉਢੀ ਨੂੰ ਲਾਏ ਨਵੇਂ ਦਰਵਾਜ਼ੇ
October 06
22:18 2018

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਮੇਲ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓਢੀ ਦੇ ਨਵੇਂ ਦਰਵਾਜ਼ਿਆਂ ਨੂੰ ਪੰਥਕ ਮਰਿਆਦਾ ਅਨੁਸਾਰ ਤੇ ਅਰਦਾਸ ਉਪਰੰਤ ਅੱਜ ਸਥਾਪਤ ਕਰ ਦਿੱਤਾ ਗਿਆ ਹੈ। ਪੁਰਾਣੇ ਦਰਵਾਜ਼ਿਆਂ ਦੀ ਹਾਲਤ ਖਸਤਾ ਹੋਣ ਕਾਰਨ ਉਤਾਰ ਦਿੱਤੇ ਗਏ ਸਨ ਅਤੇ ਹੁਣ ਨਵੇਂ ਦਰਵਾਜ਼ੇ ਲਾਏ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸਾਲ 2010 ਵਿੱਚ ਇਹ ਦਰਵਾਜ਼ੇ ਉਤਾਰੇ ਗਏ ਸਨ ਤੇ ਮੁਰੰਮਤ ਦੀ ਹਾਲਤ ਵਿੱਚ ਨਾ ਹੋਣ ਕਾਰਨ ਨਵੇਂ ਦਰਵਾਜ਼ੇ ਲਗਾਏ ਗਏ ਸਨ। ਇਨ੍ਹਾਂ ਦਰਵਾਜ਼ਿਆਂ ਵਿੱਚ 6 ਕੁਇੰਟਲ ਟਾਹਲੀ ਦੀ ਲੱਕੜ ਤੇ ਸਵਾ ਕੁਇੰਟਲ ਚਾਂਦੀ ਤੇ ਸਮੁੰਦਰੀ ਸਿੱਪੀ ਦੀ ਵਰਤੋਂ ਕੀਤੀ ਗਈ ਹੈ। ਹਾਲਾਂਕਿ, ਸੋਸ਼ਲ ਮੀਡਿਆ ਤੇ ਇਹ ਪ੍ਰਚਾਰ ਕੀਤਾ ਜਾ ਰਿਹਾ ਸੀ ਕਿ ਪੁਰਾਣੇ ਦਰਵਾਜਿਆਂ ਨੂੰ ਸੋਮਨਾਥ ਮੰਦਿਰ ਭੇਜਿਆ ਜਾਵੇਗਾ ਪਰ ਐਸਜੀਪੀਸੀ ਨੇ ਇਸ ਦਾ ਖੰਡਨ ਕਰਦਿਆਂ ਕਿਹਾ ਕਿ ਇਨ੍ਹਾਂ ਦਰਵਾਜ਼ਿਆਂ ਨੂੰ ਸ਼ੀਸ਼ੇ ਦਾ ਫਰੇਮ ਕਰਕੇ ਸੰਗਤਾਂ ਦੇ ਦਰਸ਼ਨ ਵਾਸਤੇ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਰਾਣੇ ਦਰਵਾਜ਼ੇ ਤਕਰੀਬਨ 200 ਸਾਲ ਪੁਰਾਣੇ ਤੇ ਇਤਿਹਾਸਿਕ ਸਨ, ਉਨ੍ਹਾਂ ਦਰਵਾਜ਼ਿਆਂ ਨੂੰ ਸੀਸ਼ੇ ਦੇ ਫਰੇਮ ਵਿੱਚ ਕਰਵਾ ਕੇ ਸੰਗਤਾਂ ਦੇ ਦਰਸ਼ਨਾਂ ਵਾਸਤੇ ਰੱਖੇ ਜਾਣਗੇ। ਦਰਵਾਜ਼ਿਆਂ ਦੀ ਕਾਰ ਸੇਵਾ ਕਰਨ ਵਾਲੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਦੱਸਿਆ ਕਿ ਇਨ੍ਹਾਂ ਦਰਵਾਜ਼ਿਆਂ ਨੂੰ 20 ਕਾਰੀਗਰਾਂ ਨੇ ਕਰੀਬ ਇੱਕ ਸਾਲ ਵਿੱਚ ਤਿਆਰ ਕੀਤੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦੱਸਿਆ ਕਿ 2010 ਹਾਥੀ ਦੰਦ ਨਾ ਮਿਲਣ ਕਾਰਨ ਇਹ ਨਵੇਂ ਦਰਵਾਜ਼ੇ ਲੱਗਣ ਵਿੱਚ ਦੇਰੀ ਹੋਈ ਹੈ। ਉਨ੍ਹਾਂ ਕਰਨਾਲ ਦੇ ਗੁਰਦੁਆਰਾ ਸਾਹਿਬ ਵਿੱਚ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਲੱਗੀ ਹੋਣ ਕਾਰਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੱਲੋਂ ਉੱਥੇ ਜਾਣ ਤੋਂ ਇਨਕਾਰ ਕਰਨ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਹੋ ਜਿਹੀ ਸੌੜੀ ਸੋਚ ਵਾਲੇ ਵਿਅਕਤੀ ਨੂੰ ਮੁੱਖ ਮੰਤਰੀ ਬਣਾਉਣਾ ਹੀ ਨਹੀਂ ਚਾਹੀਦਾ ਹੈ ਅਤੇ ਖੱਟਰ ਨੂੰ ਸਿੱਖ ਕੌਮ ਤੋਂ ਮਾਫੀ ਮੰਗਣੀ ਚਾਹੀਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article