PUNJABMAILUSA.COM

ਸਜ਼ਾ ਭੁਗਤ ਚੁੱਕੇ ਪਾਕਿਸਤਾਨੀ ਕੈਦੀਆਂ ਨੂੰ ਰਿਹਾਅ ਕਰਕੇ ਵਤਨ ਭੇਜਿਆ

June 19
15:37 2018

ਅੰਮ੍ਰਿਤਸਰ, 19 ਜੂਨ (ਪੰਜਾਬ ਮੇਲ)- ਅੰਮ੍ਰਿਤਸਰ ਦੀ ਜੇਲ ‘ਚ ਬੰਦ ਸਜ਼ਾ ਭੁਗਤ ਚੁੱਕੀ ਪਾਕਿਸਤਾਨੀ ਕੈਦੀ ਨਸਰੀਨ ਅਖਤਰ ਸਮੇਤ 2 ਕੈਦੀਆਂ ਨੂੰ ਅੱਜ ਰਿਹਾਅ ਕਰਕੇ ਉਨ੍ਹਾਂ ਦੇ ਵਤਨ ਭੇਜਿਆ ਗਿਆ। ਨਸਰੀਨ, ਫਾਤਿਮਾ ਤੇ ਮੁਮਤਾਜ ਨਾਲ 2006 ‘ਚ ਅਟਾਰੀ ਬਾਰਡਰ ਤੋਂ ਨਸ਼ਾ ਸਮੱਗਲਿੰਗ ਦੇ ਕੇਸ ‘ਚ ਫੜੀ ਗਈ ਸੀ। 2016 ‘ਚ ਨਸਰੀਨ ਦੀ ਸਜ਼ਾ ਪੂਰੀ ਹੋ ਗਈ ਸੀ ਪਰ ਪਾਕਿਸਤਾਨ ਵਲੋਂ ਜੁਰਮਾਨਾ ਭਰਨ ‘ਚ ਦੇਰੀ ਕਾਰਨ ਨਸਰੀਨ ਨੂੰ ਵੱਧ ਕੈਦ ਕੱਟਣੀ ਪਈ। ਰਿਹਾਈ ਸਮੇਂ ਦੋਵੇਂ ਕੈਦੀ ਕਾਫੀ ਖੁਸ਼ ਨਜ਼ਰ ਆਏ।
ਨਸਰੀਨ ਦੀ ਵਤਨ ਵਾਪਸੀ ‘ਚ ਭਾਰਤੀ ਵਕੀਲ ਨਵਜੋਤ ਕੌਰ ਚੱਬਾ ਦਾ ਵਿਸ਼ੇਸ਼ ਯੋਗਦਾਨ ਰਿਹਾ। ਚੱਬਾ ਨੇ ਦੋਵਾਂ ਮੁਲਕਾਂ ਦੀਆਂ ਸਰਕਾਰਾਂ ਨੂੰ ਸਜ਼ਾ ਭੁਗਤ ਚੁੱਕੇ ਕੈਦੀਆਂ ਪ੍ਰਤੀ ਸੁਹਿਰਦ ਹੋਣ ਦੀ ਅਪੀਲ ਕੀਤੀ ਹੈ।
ਦੱਸ ਦੇਈਏ ਕਿ ਫਾਤਿਮਾ ਨੂੰ ਇਕ ਸਾਲ ਪਹਿਲਾਂ ਮਾਰਚ 2017 ‘ਚ ਰਿਹਾਅ ਕਰ ਦਿੱਤਾ ਗਿਆ ਸੀ, ਜਿਸਦਾ ਜੁਰਮਾਨਾ ਇਕ ਐਨ.ਜੀ.ਓ. ਨੇ ਭਰਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ