PUNJABMAILUSA.COM

ਸੜਕ ਹਾਦਸੇ ‘ਚ ਪੰਜਾਬੀ ਮੂਲ ਦੀ ਵਿਦਿਆਰਥਣ ਤਰਨਜੀਤ ਪਰਮਾਰ ਦੀ ਮੌਤ

 Breaking News

ਸੜਕ ਹਾਦਸੇ ‘ਚ ਪੰਜਾਬੀ ਮੂਲ ਦੀ ਵਿਦਿਆਰਥਣ ਤਰਨਜੀਤ ਪਰਮਾਰ ਦੀ ਮੌਤ

ਸੜਕ ਹਾਦਸੇ ‘ਚ ਪੰਜਾਬੀ ਮੂਲ ਦੀ ਵਿਦਿਆਰਥਣ ਤਰਨਜੀਤ ਪਰਮਾਰ ਦੀ ਮੌਤ
November 12
09:03 2017

ਨਿਊਯਾਰਕ, 12 ਨਵੰਬਰ (ਪੰਜਾਬ ਮੇਲ)– ਬੀਤੀ ਸ਼ਾਮ ਨਿਊਯਾਰਕ ਵਿਖੇ ਇਕ ਕਾਰ ਸੜਕ ਹਾਦਸੇ ‘ਚ ਪੰਜਾਬੀ ਮੂਲ ਦੀ ਵਿਦਿਆਰਥਣ ਤਰਨਜੀਤ ਪਰਮਾਰ ਦੀ ਮੌਤ ਹੋ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਤਰਨਜੀਤ ਪਰਮਾਰ ਦੀ ਕਾਰ ਨਾਲ ਇਕ ਹੋਰ ਵਾਹਨ ਟਕਰਾ ਗਿਆ ਸੀ। ਇਹ ਛੋਟਾ ਜਿਹਾ ਹਾਦਸਾ ਸੀ, ਜਿਸ ‘ਚ ਕੋਈ ਨੁਕਸਾਨ ਨਹੀਂ ਹੋਇਆ ਸੀ ਪਰ ਅਚਾਨਕ ਦੂਜਾ ਡਰਾਈਵਰ ਗੱਡੀ ਲੈ ਕੇ ਫਰਾਰ ਹੋ ਗਿਆ ਅਤੇ ਕਾਹਲੀ ‘ਚ ਜਾਂਦਾ ਹੋਇਆ ਤਰਨਜੀਤ ਪਰਮਾਰ ਨੂੰ ਦਰੜ ਗਿਆ। ਤਰਨਜੀਤ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਜਾ ਕੇ ਉਸ ਦੀ ਮੌਤ ਹੋ ਗਈ। ਭੱਜੇ ਹੋਏ ਡਰਾਈਵਰ ਦੀ ਪੁਲਸ ਭਾਲ ਕਰ ਰਹੀ ਹੈ। ਤਰਨਜੀਤ ਲਾਂਗਆਈਲੈਂਡ ‘ਚ ਡੈਂਟਿਸਟ ਦੀ ਪੜ੍ਹਾਈ ਕਰ ਰਹੀ ਸੀ ਤੇ 19 ਸਾਲਾਂ ਦੀ ਹੋਣ ਵਾਲੀ ਸੀ। ਇਹ ਘਟਨਾ ਸ਼ਾਮ ਨੂੰ 5 ਵਜੇ ਉਸਦਾ ਆਪਣੇ ਹੀ ਘਰ ਦੇ ਨੇੜੇ ਹੀ ਵਾਪਰੀ । ਤਰਨਜੀਤ ਲੈਵੀਟਾਊਨ ‘ਚ ਰਹਿੰਦੀ ਸੀ। ਉਹ ਰਣਜੀਤ ਸਿੰਘ ਪਰਮਾਰ ਦੀ ਸਭ ਤੋਂ ਵੱਡੀ ਧੀ ਸੀ। ਉਸ ਦੀ ਮੌਤ ਕਾਰਨ ਉਸ ਦਾ ਪਰਿਵਾਰ ਸਦਮੇ ‘ਚ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਮੂਲ ਦੇ 20 ਲੋਕ ਅਮਰੀਕਾ ‘ਚ ਲੜਨਗੇ ਸੰਸਦੀ ਚੋਣਾਂ

Read Full Article
    ਈਰਾਨ ਨੇ ਅਮਰੀਕਾ ਨੂੰ ਕੀਤਾ ਆਗਾਹ; ਤਹਿਰਾਨ ਪ੍ਰਮਾਣੂ ਸਮਝੌਤੇ ਨੂੰ ਬਦਲਣ ਲਈ ਪਾਇਆ ਜਾ ਰਿਹਾ ਦਬਾਅ ਬੇਹੱਦ ਖਤਰਨਾਕ

    ਇੰਡੀਆਨਾ ‘ਚ ਅਪਰੈਲ ਨੂੰ ਨੈਸ਼ਨਲ ਸਿੱਖ ਹੈਰੀਟੇਜ ਮਹੀਨੇ ਵਜੋਂ ਮਨਾਉਣ ਦਾ ਐਲਾਨ

    ਟਰੰਪ ਪ੍ਰਸ਼ਾਸਨ ਦੀ ਮਨੁੱਖੀ ਅਧਿਕਾਰਾਂ ਬਾਰੇ ਰਿਪੋਰਟ ‘ਚ ਮੋਦੀ ਸਰਕਾਰ ’ਤੇ ਸਵਾਲ

    ਅਮਰੀਕੀ ਸੁਪਰੀਮ ਕੋਰਟ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਸੰਵਿਧਾਨਕ ਤੌਰ ‘ਤੇ ਅਸਪੱਸ਼ਟ ਕਰਾਰ

    ਅਮਰੀਕੀ ਸਕੂਲ ਵਿਦਿਆਰਥਣ ਨੇ ਡਰੈੱਸ ਕੋਡ ਖਿਲਾਫ ਕੀਤਾ ‘ਬ੍ਰਾ ਬਾਈਕਾਟ’ ਦਾ ਐਲਾਨ

    ਅਮਰੀਕੀ ਪੁਲਿਸ ਨੇ ਨਿਹੱਥੇ ਅਫਰੀਕੀ ਨਾਗਰਿਕ ਨੂੰ ਮਾਰੀਆਂ ਸਨ 30 ਗੋਲੀਆਂ

    ਭਾਰਤੀ-ਅਮਰੀਕੀਆਂ ਨੇ ਕਠੂਆ ਅਤੇ ਉਨਾਵ ਮਾਮਲਿਆਂ ‘ਚ ਭਾਰਤੀ ਦੂਤਘਰ ਦੇ ਸਾਹਮਣੇ ਕੀਤਾ ਪ੍ਰਦਰਸ਼ਨ ; ਕੀਤੀ ਨਿਆਂ ਦੀ ਮੰਗ

    ਸੀ.ਆਈ.ਏ. ਮੁਖੀ ਪੋਂਪੀਓ ਵੱਲੋਂ ਟਿਮ ਉਨ ਜੋਂਗ ਨਾਲ ਮੁਲਾਕਾਤ

    ਟਾਈਮਜ਼ ਸਕਵੇਅਰ ‘ਚ ਸਾਲਾਨਾ ‘ਪਗ਼ੜੀ ਦਿਵਸ’ ਪ੍ਰੋਗਰਾਮ ਜ਼ਰੀਏ ਸਿੱਖ ਸੱਭਿਆਚਾਰ ਦੇ ਉਤਸਵ ਦੀ ਕੀਤੀ ਪ੍ਰਸ਼ੰਸਾ

    ਆਸਮਾਨ ‘ਚ ਫਟਿਆ ਅਮਰੀਕੀ ਜਹਾਜ਼ ਦਾ ਇੰਜਣ, ਇਕ ਯਾਤਰੀ ਦੀ ਮੌਤ

    ਅਮਰੀਕਾ ਦੀ ਸਾਬਕਾ ਪ੍ਰਥਮ ਮਹਿਲਾ ਬਾਰਬਰਾ ਬੁਸ਼ ਦਾ ਦਿਹਾਂਤ

    ਅਮਰੀਕਾ ਦੇ ਗੁਰੂ ਘਰ ਵਿਚ ਪ੍ਰਧਾਨਗੀ ਤੋਂ ਲੜਾਈ

ਅਮਰੀਕਾ ਦੇ ਗੁਰੂ ਘਰ ਵਿਚ ਪ੍ਰਧਾਨਗੀ ਤੋਂ ਲੜਾਈ

Read Full Article
    ਇੰਡੀਆਨਾਪੋਲਿਸ ਦੇ ਗੁਰਦੁਆਰਾ ਵਿਖੇ ਵਿਸਾਖੀ ਦਿਹਾੜੇ ‘ਤੇ ਦੋ ਧੜੇ ਹੋਏ ਗੁੱਥਮ-ਗੁੱਥਾ

    ਏ.ਜੀ.ਪੀ.ਸੀ. ਤੇ ਸਿੱਖ ਕਾਂਗਰੇਸ਼ਨਲ ਕਾਕਸ ਕਮੇਟੀ ਨੇ ਅਮਰੀਕਾ ‘ਚ ਵੱਡੇ ਪੱਧਰ ‘ਤੇ ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਮਨਾਉਣ ‘ਤੇ ਖੁਸ਼ੀ ਪ੍ਰਗਟ ਕੀਤੀ