PUNJABMAILUSA.COM

ਸੜਕ ਹਾਦਸੇ ‘ਚ ਵਿਨੀਪੈੱਗ ਤੇ ਕੈਲਗਿਰੀ ਦੇ ਪੰਜਾਬੀ ਟਰੱਕ ਡਰਾਈਵਰ ਦੀ ਹੋਈ ਮੌਤ

 Breaking News

ਸੜਕ ਹਾਦਸੇ ‘ਚ ਵਿਨੀਪੈੱਗ ਤੇ ਕੈਲਗਿਰੀ ਦੇ ਪੰਜਾਬੀ ਟਰੱਕ ਡਰਾਈਵਰ ਦੀ ਹੋਈ ਮੌਤ

ਸੜਕ ਹਾਦਸੇ ‘ਚ ਵਿਨੀਪੈੱਗ ਤੇ ਕੈਲਗਿਰੀ ਦੇ ਪੰਜਾਬੀ ਟਰੱਕ ਡਰਾਈਵਰ ਦੀ ਹੋਈ ਮੌਤ
November 05
07:30 2017

ਓਂਟਾਰੀਓ, 5 ਨਵੰਬਰ (ਪੰਜਾਬ ਮੇਲ)- ਕੈਨੇਡਾ ਦੇ ਓਂਟਾਰੀਓ ਸੂਬੇ ਵਿੱਚ ਬੀਤੇ ਦਿਨ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਜੋ ਕਈ ਘਰਾਂ ਦੀਆਂ ਰੌਣਕਾਂ ਨੂੰ ਖੋਹ ਕੇ ਲੈ ਗਿਆ। ਅਪਸਾਲਾ ਦੇ ਥੰਡਰ ਬੇਅ ਨਜ਼ਦੀਕ ਹਾਈਵੇਅ 17 ’ਤੇ ਦੋ ਟਰੱਕਾਂ ਵਿਚਾਲੇ ਭਿਆਨਕ ਟੱਕਰ ਕਾਰਨ ਦੋ ਪੰਜਾਬੀ ਨੌਜਵਾਨਾਂ ਸੁਖਬੀਰ ਸਿੰਘ ਅਤੇ ਅੰਮ੍ਰਿਤ ਸਿੰਘ ਦੀ ਮੌਤ ਹੋ ਗਈ। ਦੋਵੇਂ ਨੌਜਵਾਨ ਮੋਗਾ ਅਤੇ ਲੁਧਿਆਣਾ ਨਾਲ ਸਬੰਧ ਰੱਖਦੇ ਸਨ। ਸੁਖਬੀਰ ਸਿੰਘ ਵਿਨੀਪੈੱਗ ਦਾ ਰਹਿਣ ਵਾਲਾ ਸੀ ਅਤੇ ਮੂਲ ਰੂਪ ’ਚ ਮੋਗਾ ਜ਼ਿਲ੍ਹੇ ਨਾਲ ਸਬੰਧਤ ਸੀ। ਉਹ ਤਕਰੀਬਨ ਸਾਢੇ ਤਿੰਨ ਸਾਲ ਪਹਿਲਾਂ ਕੈਨੇਡਾ ਆਇਆ ਸੀ। ਸੁਖਬੀਰ ਸਿੰਘ ਦਾ ਇਕ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ 15 ਦਿਨ ਪਹਿਲਾਂ ਹੀ ਉਸ ਦੇ ਘਰ ਪੁੱਤਰ ਨੇ ਜਨਮ ਲਿਆ ਸੀ। ਉਹ ਆਪਣੀ ਪਤਨੀ ਦੇ ਕਾਗਜ਼ ਪੱਤਰ ਤਿਆਰ ਕਰਵਾ ਚੁੱਕਾ ਸੀ ਅਤੇ ਕੁਝ ਚਿਰ ’ਚ ਉਸ ਨੂੰ ਕੈਨੇਡਾ ਲੈ ਕੇ ਆਉਣ ਵਾਲਾ ਸੀ। ਹਾਦਸੇ ’ਚ ਹਲਾਕ ਹੋਇਆ ਦੂਜਾ ਪੰਜਾਬੀ ਅੰਮ੍ਰਿਤ ਸਿੰਘ ਕੈਲਗਰੀ ਦਾ ਰਹਿਣ ਵਾਲਾ ਸੀ। ਉਸ ਦਾ ਪਿੰਡ ਫੁੱਲਾਂਵਾਲ ਲੁਧਿਆਣਾ ਕੋਲ ਹੈ। ਦੋਵੇਂ ਆਪਣੇ ਮਾਪਿਆਂ ਦੇ ਇਕਲੌਤੇ ਪੁੱਤਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

Read Full Article
    ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

Read Full Article
    ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

Read Full Article
    ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

Read Full Article
    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article
    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

Read Full Article
    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

Read Full Article