PUNJABMAILUSA.COM

ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਸ਼੍ਰੋਮਣੀ ਕਮੇਟੀ ਨੇ ਕੀਤਾ ਮੁਫ਼ਤ ਬੱਸਾਂ ਦਾ ਪ੍ਰਬੰਧ

ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਸ਼੍ਰੋਮਣੀ ਕਮੇਟੀ ਨੇ ਕੀਤਾ ਮੁਫ਼ਤ ਬੱਸਾਂ ਦਾ ਪ੍ਰਬੰਧ

ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਸ਼੍ਰੋਮਣੀ ਕਮੇਟੀ ਨੇ ਕੀਤਾ ਮੁਫ਼ਤ ਬੱਸਾਂ ਦਾ ਪ੍ਰਬੰਧ
July 09
17:58 2018

ਭਾਈ ਲੌਂਗੋਵਾਲ ਨੇ ਪਹਿਲੀ ਬੱਸ ਖ਼ਾਲਸਾਈ ਜਾਹੋ-ਜਲਾਲ ਨਾਲ ਕੀਤੀ ਰਵਾਨਾ
ਅੰਮ੍ਰਿਤਸਰ, 9 ਜੁਲਾਈ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਵੇਕਲੀ ਪਹਿਲ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਲਈ ਸੰਗਤਾਂ ਨੂੰ ਮੁਫ਼ਤ ਬੱਸਾਂ ਦੀ ਸਹੂਲਤ ਮੁਹੱਈਆ ਕਰਨ ਦੇ ਕਾਰਜ ਦੀ ਆਰੰਭਤਾ ਕੀਤੀ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਪੰਜ ਵਿਸ਼ੇਸ਼ ਬੱਸਾਂ ਤਿਆਰ ਕਰਵਾਈਆਂ ਗਈਆਂ ਹਨ, ਜਿਨ੍ਹਾਂ ’ਚੋਂ ਇੱਕ ਬੱਸ ਨੂੰ ਅੱਜ ਸਥਾਨਕ ਭਾਈ ਗੁਰਦਾਸ ਹਾਲ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਖ਼ਾਲਸਾਈ ਜਾਹੋ-ਜਲਾਲ ਨਾਲ ਰਵਾਨਾ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਕਰਨ ਦੀ ਭਾਵਨਾ ਹਰੇਕ ਦੇ ਮਨ ਵਿਚ ਹੁੰਦੀ ਹੈ, ਪ੍ਰੰਤੂ ਕੁਝ ਸੰਗਤਾਂ ਆਰਥਕ ਮਜ਼ੂਬਰੀਆਂ ਕਾਰਨ ਇਸ ਪਾਵਨ ਅਸਥਾਨ ਦੇ ਦਰਸ਼ਨ ਤੋਂ ਵਾਂਝੀਆਂ ਰਹਿ ਜਾਂਦੀਆਂ ਹਨ। ਉਨ੍ਹਾਂ ਦੀ ਸਹੂਲਤ ਲਈ ਮੁਫ਼ਤ ਬੱਸਾਂ ਦੀ ਸੁਵਿਧਾ ਦਾ ਸ਼੍ਰੋਮਣੀ ਕਮੇਟੀ ਵੱਲੋਂ ਫੈਸਲਾ ਲਿਆ ਗਿਆ ਸੀ ਜਿਸ ਅਨੁਸਾਰ ਪੰਜ ਵਿਸ਼ੇਸ਼ ਬੱਸਾਂ ਦੀ ਖ਼ਰੀਦ ਕੀਤੀ ਗਈ ਹੈ, ਜੋ ਵੱਖ-ਵੱਖ ਇਲਾਕਿਆਂ ਤੋਂ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੈ ਕੇ ਆਉਣਗੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੀ ਸਹੂਲਤ ਲਈ ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣਗੇ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਸ. ਅਮਰਜੀਤ ਸਿੰਘ ਬੰਡਾਲਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਹਰਜਾਪ ਸਿੰਘ ਸੁਲਤਾਨਵਿੰਡ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਜਗਜੀਤ ਸਿੰਘ ਜੱਗੀ, ਸ. ਬਿਜੈ ਸਿੰਘ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਸਤਿੰਦਰ ਸਿੰਘ, ਸ. ਸਕੱਤਰ ਸਿੰਘ, ਸ. ਕਰਮਬੀਰ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਗੁਰਬਚਨ ਸਿੰਘ ਲੇਹਲ, ਸ. ਨਿਸ਼ਾਨ ਸਿੰਘ, ਸ. ਭੁਪਿੰਦਰ ਸਿੰਘ, ਮੈਨੇਜਰ ਸ. ਮੁਖਤਾਰ ਸਿੰਘ, ਸ. ਰਘਬੀਰ ਸਿੰਘ ਮੰਡ, ਸ. ਮਨਜਿੰਦਰ ਸਿੰਘ ਮੰਡ, ਸ. ਦਰਸ਼ਨ ਸਿੰਘ ਪੀ.ਏ., ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਲਖਬੀਰ ਸਿੰਘ, ਸ. ਸੁਖਰਾਜ ਸਿੰਘ, ਸ. ਹਰਪ੍ਰੀਤ ਸਿੰਘ, ਸ. ਬਘੇਲ ਸਿੰਘ, ਸ. ਲਖਵਿੰਦਰ ਸਿੰਘ ਬੱਦੋਵਾਲ, ਸ. ਗੁਰਾ ਸਿੰਘ, ਸ. ਇਕਬਾਲ ਸਿੰਘ ਮੁਖੀ, ਸਮੇਤ ਹੋਰ ਮੌਜੂਦ ਸਨ।

About Author

Punjab Mail USA

Punjab Mail USA

Related Articles

ads

Latest Category Posts

    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article