PUNJABMAILUSA.COM

ਸੰਗਰੂਰ ‘ਚ ਵੀ ਨਸ਼ੇ ਦੀ ਓਵਰਡੋਜ਼ ਕਾਰਨ ਹੋਈ 2 ਨੌਜਵਾਨਾਂ ਦੀ ਮੌਤ

ਸੰਗਰੂਰ ‘ਚ ਵੀ ਨਸ਼ੇ ਦੀ ਓਵਰਡੋਜ਼ ਕਾਰਨ ਹੋਈ 2 ਨੌਜਵਾਨਾਂ ਦੀ ਮੌਤ

ਸੰਗਰੂਰ ‘ਚ ਵੀ ਨਸ਼ੇ ਦੀ ਓਵਰਡੋਜ਼ ਕਾਰਨ ਹੋਈ 2 ਨੌਜਵਾਨਾਂ ਦੀ ਮੌਤ
July 10
15:24 2018

ਬਰਨਾਲਾ, 10 ਜੁਲਾਈ (ਪੰਜਾਬ ਮੇਲ)- ਪੰਜਾਬ ‘ਚ ਨਸ਼ੇ ਦੀ ਓਵਰਡੋਜ਼ ਕਾਰਨ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਹੀ ਨਹੀਂ ਲੈ ਰਿਹਾ। ਅਜਿਹਾ ਹੀ ਇਕ ਹੋਰ ਮਾਮਲਾ ਸੰਗਰੂਰ ਦੇ ਪਿੰਡ ਮਹਿਲ ਖੁਰਦ ਦਾ ਸਾਹਮਣੇ ਆਇਆ ਹੈ, ਜਿੱਥੇ ਨਸ਼ੇ ਦੇ ਕਾਰਨ 2 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸੁਖਦੀਪ ਸਿੰਘ (32) ਅਤੇ ਜਸਵਿੰਦਰ ਸਿੰਘ (23) ਦੇ ਨਾਂ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਸੁਖਦੀਪ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਮਹਿਲ ਖੁਰਦ ਜ਼ਿਲਾ ਬਰਨਾਲਾ ਨਸ਼ੇ ਕਰਨ ਦਾ ਆਦੀ ਸੀ। ਉਸ ਨੂੰ 2 ਮਹੀਨੇ ਪਹਿਲਾਂ ਨਸ਼ਾ ਛੁਡਾਊ ਕੇਂਦਰ ‘ਚ ਦਾਖਲ ਕਰਵਾਇਆ ਸੀ। ਠੀਕ ਹੋਣ ਕਾਰਨ ਉਸ ਨੂੰ 15 ਦਿਨ ਪਹਿਲਾਂ ਹੀ ਘਰ ਲਿਆਂਦਾ ਗਿਆ ਸੀ ਪਰ ਬੀਤੇ ਦਿਨ ਮ੍ਰਿਤਕ ਜਸਵਿੰਦਰ ਸਿੰਘ ਪੁੱਤਰ ਜਗਰਾਜ ਸਿੰਘ ਵਾਸੀ ਮਹਿਲ ਖੁਰਦ ਦੇ ਨਾਲ ਸੁਖਦੀਪ ਸ਼ਾਮ ਦੇ 7 ਵਜੇ ਖੇਤ ‘ਚ ਚਲਾ ਗਿਆ। ਉਨ੍ਹਾਂ ਦੋਵਾਂ ਨੂੰ ਖੇਤਾਂ ‘ਚੋਂ ਵਾਪਸ ਆਉਂਦਿਆਂ ਉਨ੍ਹਾਂ ਦੇ ਗੁਆਂਢੀ ਬੇਅੰਤ ਸਿੰਘ ਪੰਚ ਪੁੱਤਰ ਮੇਜਰ ਸਿੰਘ ਨੇ ਵੇਖ ਲਿਆ। ਇਸ ਤੋਂ ਬਾਅਦ ਦੋਵੇਂ ਨੌਜਵਾਨ ਪਿੰਡ ਵਾਸੀਆਂ ਨੂੰ ਰਾਤ 10 ਵਜੇ ਦੇ ਕਰੀਬ ਮਹਿਲ ਕਲਾਂ ਦੀ ਮੰਡੀ ‘ਚ ਸ਼ਰਾਬ ਦੇ ਠੇਕੇ ਨੇੜੇ ਮ੍ਰਿਤਕ ਹਾਲਤ ‘ਚ ਮਿਲੇ, ਜਿਨਾਂ ਨੂੰ ਸਿਵਲ ਹਸਪਤਾਲ ਬਰਨਾਲਾ ਮਹਿਲ ਕਲਾਂ ‘ਚ ਐਬੂਲੈਂਸ ਦੀ ਮਦਦ ਨਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਇਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਪਿੰਡ ਵਾਸੀਆਂ ਨੂੰ ਉਨ੍ਹਾਂ ਦੀ ਜੇਬ ‘ਚੋਂ ਟੀਕੇ ਬਰਾਮਦ ਹੋਏ ਹਨ।
ਇਸ ਘਟਨਾ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੇ ਐੱਸ.ਐੱਚ.ਓ. ਮਹਿਲ ਕਲਾ ਦੇ ਇੰ. ਸ਼ਮਸ਼ੇਰ ਕਲਾ ਨੇ ਕਿਹਾ ਕਿ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਰਿਪੋਰਟ ਆਉਣ ‘ਤੇ ਕਾਰਵਾਈ ਕੀਤੀ ਜਾਵੇਗੀ। ਪੁਲਸ ਨੇ ਦੋਵੇਂ ਮ੍ਰਿਤਕਾਂ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article