PUNJABMAILUSA.COM

ਸੰਘ ਨੇਤਾ ਦੇ ਹਤਿਆਰਿਆਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਕਾਬੂ

February 15
06:28 2018

ਮੇਰਠ, 15 ਫਰਵਰੀ (ਪੰਜਾਬ ਮੇਲ) -ਆਰਐਸਐਸ ਨੇਤਾ ਰਵਿੰਦਰ ਗੋਸਾਈਂ ਦੀ ਹੱਤਿਆ ਵਿਚ ਬਦਮਾਸ਼ਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਦੋਸ਼ੀ ਪਰਵੇਜ਼ ਉਰਫ ਫਰੂ ਮੰਗਲਵਾਰ ਨੂੰ ਐਨਆਈਏ ਦੀ ਟੀਮ ਦੇ ਹੱਥੇ ਚੜ੍ਹ ਗਿਆ। ਐਨਆਈਏ ਦੇ ਨਾਲ ਏਐਸਪੀ ਕੈਂਟ ਅਤੇ ਕਰਾਈਮ ਬਰਾਂਚ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ। ਦੇਰ ਰਾਤ ਤੱਕ ਪੁਲਿਸ ਅਤੇ ਐਨਆਈਏ ਦੇ ਅਧਿਕਾਰੀ ਦੋਸ਼ੀ ਕੋਲੋਂ ਪੁਛਗਿੱਛ ਕਰ ਰਹੇ ਸੀ। ਦੋਸ਼ੀ ਨੂੰ ਚੰਡੀਗੜ੍ਹ ਕੋਰਟ ਵਿਚ ਪੇਸ਼ ਕੀਤਾ ਜਾਵੇਗਾ। ਏਐਸਪੀ ਕੈਂਟ ਸਤਪਾਲ ਸਿੰਘ ਦੇ ਮੁਤਾਬਕ 17 ਅਕਤੂਬਰ 2017 ਨੂੰ ਲੁਧਿਆਣਾ ਵਿਚ ਆਰਐਸਐਸ ਨੇਤਾ ਰਵਿੰਦਰ ਗੋਸਾਈਂ ਦੀ ਬਦਮਾਸ਼ਾਂ ਨੇ ਹੱਤਿਆ ਕਰ ਦਿੱਤੀ ਸੀ। ਐਨਆਈਏ ਸਮੇਤ ਕਈ ਸੁਰੱਖਿਆ ਏਜੰਸੀਆਂ ਇਸ ਦੀ ਜਾਂਚ ਵਿਚ ਜੁਟੀਆਂ ਸਨ। ਐਨਆਈਏ ਦੀ ਪੁਛਗਿੱਛ ਵਿਚ ਗ੍ਰਿਫ਼ਤਾਰ ਬਦਮਾਸ਼ਾਂ ਨੇ ਦੱਸਿਆ ਸੀ ਕਿ ਮੇਰਠ ਵਿਚ ਪਰਵੇਜ਼ ਉਰਫ ਫਰੂ Îਨਿਵਾਸੀ ਬੁਢਾਨਾ ਗੇਟ ਕੋਤਵਾਲੀ ਨੇ ਉਨ੍ਹਾਂ ਨੂੰ ਹਥਿਆਰ ਸਪਲਾਈ ਕੀਤੇ ਸੀ। ਜਿਸ ਦੀ ਨਿਸ਼ਾਨਦੇਹੀ ‘ਤੇ ਚਾਰ ਦਸੰਬਰ 2017 ਨੂੰ ਐਨਆਈਏ ਟੀਮ ਨੇ ਕੋਤਵਾਲੀ ਮੇਰਠ ਵਿਚ ਪੁਲਿਸ ਫੋਰਸ ਨੂੰ ਲੈ ਕੇ ਛਾਪਾ ਮਾਰਿਆ ਸੀ। ਇਸ ਦੌਰਾਨ ਦੋਸ਼ੀ ਛੱਤ ਤੋਂ ਛਾਲ ਮਾਰ ਕੇ ਭੱਜ ਗਿਆ ਸੀ। ਮੰਗਲਵਾਰ ਨੂੰ ਮੁਖ਼ਬਰੀ ਦੀ ਸੂਚਨਾ ‘ਤੇ ਏਐਸਪੀ ਕੈਂਟ, ਕਰਾਈਮ ਬਰਾਂਚ ਅਤੇ ਐਨਆਈਏ ਟੀਮ ਨੇ ਦੋਸ਼ੀ ਪਰਵੇਜ਼ ਨੂੰ ਕੈਂਟ ਸਟੇਸ਼ਨ ‘ਤੇ ਦਬੋਚ ਲਿਆ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ