PUNJABMAILUSA.COM

ਸੰਜੇ ਤੇ ਦੁਰਗੇਸ਼ ਖ਼ਿਲਾਫ਼ ਖਹਿਰਾ ਨੇ ਖੋਲ੍ਹਿਆ ਮੋਰਚਾ

ਸੰਜੇ ਤੇ ਦੁਰਗੇਸ਼ ਖ਼ਿਲਾਫ਼ ਖਹਿਰਾ ਨੇ ਖੋਲ੍ਹਿਆ ਮੋਰਚਾ

ਸੰਜੇ ਤੇ ਦੁਰਗੇਸ਼ ਖ਼ਿਲਾਫ਼ ਖਹਿਰਾ ਨੇ ਖੋਲ੍ਹਿਆ ਮੋਰਚਾ
March 23
08:50 2017

sukhpal
ਚੰਡੀਗੜ੍ਹ, 23 ਮਾਰਚ (ਪੰਜਾਬ ਮੇਲ)- ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪਾਰਟੀ ਦੀ ਦਿੱਲੀ ਲੀਡਰਸ਼ਿਪ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਸੁਖਪਾਲ ਸਿੰਘ ਖਹਿਰਾ ਨੇ ਆਖਿਆ ਕਿ ਦਿੱਲੀ ਲੀਡਰਸ਼ਿਪ ਨੂੰ ਹੁਣ ਪੰਜਾਬ ਤੋਂ ਦੂਰ ਰਹਿਣਾ ਚਾਹੀਦਾ ਹੈ। ਖਹਿਰਾ ਨੇ ਮੰਗ ਕੀਤੀ ਕਿ ਪਾਰਟੀ ਦਿੱਲੀ ਦੀ ਥਾਂ ਪੰਜਾਬ ਦਾ ਆਬਜ਼ਰਵਰ ਨਿਯੁਕਤ ਕਰੇ। ਇਸ ਦੇ ਨਾਲ ਹੀ ਖਹਿਰਾ ਨੇ ਮੰਗ ਕੀਤੀ ਕਿ ਦਿੱਲੀ ਵਾਂਗ ਨਵਾਂ ਆਬਜ਼ਰਵਰ ਪੰਜਾਬ ਵਿੱਚ ਪਹਿਲਾਂ ਜਿੰਨੀ ਦਖ਼ਲਅੰਦਾਜ਼ੀ ਨਾ ਕਰੇ।
ਸੁਖਪਾਲ ਖਹਿਰਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਟਿਕਟਾਂ ਵੰਡਣ ਦੀ ਪੂਰੀ ਜ਼ਿੰਮੇਵਾਰੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਤੇ ਦੁਰਗੇਸ਼ ਪਾਠਕ ਵੱਲੋਂ ਨਿਭਾਈ ਗਈ। ਇਸ ਮਾਮਲੇ ਵਿੱਚ ਪੰਜਾਬ ਲੀਡਰਸ਼ਿਪ ਦੀ ਸੁਣਵਾਈ ਨਹੀਂ ਹੋਈ। ਖਹਿਰਾ ਅਨੁਸਾਰ ਟਿਕਟ ਵੰਡਣ ਦੇ ਮਾਮਲੇ ਵਿੱਚ ਸਾਂਸਦ ਭਗਵੰਤ ਮਾਨ ਤੇ ਸੀਨੀਅਰ ਆਗੂ ਐਚ.ਐਸ. ਫੂਲਕਾ ਦੀ ਵੀ ਨਹੀਂ ਸੁਣੀ ਗਈ।
ਉਨ੍ਹਾਂ ਆਖਿਆ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਉਪ ਪ੍ਰਧਾਨ ਰਾਹੁਲ ਗਾਂਧੀ ਵੀ ਪੰਜਾਬ ਕਾਂਗਰਸ ਵਿੱਚ ਦਖ਼ਲਅੰਦਾਜ਼ੀ ਨਹੀਂ ਕਰਦੇ ਜਿੰਨੀ ‘ਆਪ’ ਵਿੱਚ ਦਿੱਲੀ ਦੇ ਆਗੂ ਕਰਦੇ ਹਨ। ਖਹਿਰਾ ਨੇ ਆਖਿਆ ਕਿ ਦਿੱਲੀ ਦੇ ਲੀਡਰਾਂ ਨੂੰ ਪੰਜਾਬ ਦੀ ਰਾਜਨੀਤੀ ਤੋਂ ਦੂਰ ਰਹਿਣਾ ਚਾਹੀਦਾ ਹੈ ਕਿਉਂਕਿ ਪੰਜਾਬ ਦੀ ਜਨਤਾ ਦਿੱਲੀ ਦੇ ਆਗੂਆਂ ਨੂੰ ਪਸੰਦ ਨਹੀਂ ਕਰਦੀ। ਸੁਖਪਾਲ ਖਹਿਰਾ ਮੁਤਾਬਕ ਉਹ ਅਰਵਿੰਦ ਕੇਜਰੀਵਾਲ ਤੇ ਸੰਜੇ ਸਿੰਘ ਦੇ ਸਾਹਮਣੇ ਵੀ ਇਹ ਗੱਲਾਂ ਰੱਖ ਚੁੱਕੇ ਹਨ। ਖਹਿਰਾ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ‘ਆਪ’ ਦਾ ਨੁਕਸਾਨ ਘੱਟ ਹੋਇਆ ਪਰ ਕੌਮੀ ਪੱਧਰ ਉੱਤੇ ਪਾਰਟੀ ਨੂੰ ਵੱਧ ਨੁਕਸਾਨ ਝੱਲਣਾ ਪਿਆ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article