PUNJABMAILUSA.COM

ਸੰਤੋਖ ਸਿੰਘ ਮੰਡੇਰ ਨੂੰ ਇਰਾਨ ਕਬੱਡੀ ਫੈਡਰੇਸ਼ਨ ਨੇ ਆਪਣਾ ਨੁਮਾਇੰਦਾ ਬਣਾਇਆ

ਸੰਤੋਖ ਸਿੰਘ ਮੰਡੇਰ ਨੂੰ ਇਰਾਨ ਕਬੱਡੀ ਫੈਡਰੇਸ਼ਨ ਨੇ ਆਪਣਾ ਨੁਮਾਇੰਦਾ ਬਣਾਇਆ

ਸੰਤੋਖ ਸਿੰਘ ਮੰਡੇਰ ਨੂੰ ਇਰਾਨ ਕਬੱਡੀ ਫੈਡਰੇਸ਼ਨ ਨੇ ਆਪਣਾ ਨੁਮਾਇੰਦਾ ਬਣਾਇਆ
February 21
11:11 2018

ਸਰੀ, 21 ਫਰਵਰੀ (ਪੰਜਾਬ ਮੇਲ)- ਇਰਾਨ ਕਬੱਡੀ ਫੈਡਰੇਸ਼ਨ ਨੇ ਸਰੀ ਨਿਵਾਸੀ ਸੰਤੋਖ ਸਿੰਘ ਮੰਡੇਰ ਨੂੰ ਆਪਣਾ ਪ੍ਰਤੀਨਿੱਧ ਬਣਾਇਆ ਹੈ। 22 ਅਪ੍ਰੈਲ 2018 ਨੂੰ ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਵਿਖੇ ਆਸਟ੍ਰੇਲੀਆ ਕਬੱਡੀ ਫੈਡਰੇਸ਼ਨ ਵੱਲੋਂ ਕਬੱਡੀ ਵਰਲਡ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਭਾਰਤ, ਕੈਨੇਡਾ, ਇੰਗਲੈਂਡ, ਅਮਰੀਕਾ, ਇਰਾਨ, ਪਾਕਿਸਤਾਨ ਆਦਿ ਦੇਸ਼ਾਂ ਦੀਆਂ ਨਾਮਵਰ ਟੀਮਾਂ ਨੂੰ ਸੱਦਾ ਪੱਤਰ ਦਿੱਤਾ ਜਾ ਰਿਹਾ ਹੈ। ਆਸਟ੍ਰੇਲੀਆ ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਕੁਲਦੀਪ ਸਿੰਘ ਬਾਸੀ ਨੇ ਦੱਸਿਆ ਕਿ ਆਸਟ੍ਰੇਲੀਆ ਵਿਚ ਹੋ ਰਹੇ ਪਹਿਲੇ ਵਰਲਡ ਕਬੱਡੀ ਕੱਪ ਲਈ ਭਾਗ ਲੈਣ ਵਾਲੀਆਂ ਟੀਮਾਂ ਨੂੰ ਜਹਾਜ਼ਾਂ ਦਾ ਕਰਾਇਆ, ਰਹਿਣ-ਸਹਿਣ ਤੇ ਖਾਣ-ਪੀਣ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ। ਇਰਾਨ ਕਬੱਡੀ ਫੈਡਰੇਸ਼ਨ ਜੋ ਕਿ ਇਰਾਨ ਵਿਚ ਸਰਕਾਰ ਦਾ ਇਕ ਮਹਿਕਮਾ ਹੈ, ਨੇ ਸਰੀ, ਕੈਨੇਡਾ ਨਿਵਾਸੀ ਸੰਤੋਖ ਸਿੰਘ ਮੰਡੇਰ ਨੂੰ ਆਸਟ੍ਰੇਲੀਆ ਵਿਚ ਹੋਣ ਵਾਲੇ ਵਰਲਡ ਕੱਪ ਕਬੱਡੀ ਲਈ ਆਪਣਾ ਪ੍ਰਤੀਨਿੱਧ ਮੁਕਰਰ ਕੀਤਾ ਹੈ। ਸੰਤੋਖ ਸਿੰਘ ਮੰਡੇਰ ਪੰਜਾਬ ਸਰਕਾਰ ਦੇ ਪੰਜਾਬ ਖੇਡ ਵਿਭਾਗ ‘ਚ ਕਬੱਡੀ ਦੇ ਖੇਡ ਦੇ ਸਰਕਾਰੀ ਕੋਚ ਦੀ ਸੇਵਾ ਨਿਭਾਅ ਚੁੱਕੇ ਹਨ। 2010 ਤੋਂ 2014 ਤੱਕ ਪੰਜਾਬ ਸਰਕਾਰ ਵੱਲੋਂ ਹੋਏ ਵਰਲਡ ਕੱਪ ਕਬੱਡੀ ਮੈਚ ਵਿਚ ਵੀ ਉਨ੍ਹਾਂ ਦਾ ਭਰਪੂਰ ਯੋਗਦਾਨ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article