PUNJABMAILUSA.COM

ਸੰਤ ਰਣਜੀਤ ਸਿੰਘ ਢੱਡਰੀਆਂ ‘ਤੇ ਹਮਲਾ ਮਾਮਲਾ; ਸੁਣਵਾਈ ਤੀਹ ਜਨਵਰੀ ਤੱਕ ਟਲੀ

ਸੰਤ ਰਣਜੀਤ ਸਿੰਘ ਢੱਡਰੀਆਂ ‘ਤੇ ਹਮਲਾ ਮਾਮਲਾ; ਸੁਣਵਾਈ ਤੀਹ ਜਨਵਰੀ ਤੱਕ ਟਲੀ

ਸੰਤ ਰਣਜੀਤ ਸਿੰਘ ਢੱਡਰੀਆਂ ‘ਤੇ ਹਮਲਾ ਮਾਮਲਾ; ਸੁਣਵਾਈ ਤੀਹ ਜਨਵਰੀ ਤੱਕ ਟਲੀ
January 26
16:48 2018

ਲੁਧਿਆਣਾ, 26 ਜਨਵਰੀ (ਪੰਜਾਬ ਮੇਲ)- ਕਥਾ ਵਾਚਕ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫਲੇ ਉਤੇ ਹਮਲਾ ਕਰਨ ਦੇ ਕੇਸ ਵਿੱਚ ਕੱਲ੍ਹ ਵਧੀਕ ਸੈਸ਼ਨ ਜੱਜ ਜਸਬੀਰ ਸਿੰਘ ਕੰਗ ਨੇ ਸੁਣਵਾਈ ਕਰਦਿਆਂ ਇਸ ਨੂੰ ਤੀਹ ਜਨਵਰੀ ਤੱਕ ਟਾਲ ਦਿੱਤਾ ਹੈ। ਅਦਾਲਤ ਵਿੱਚ ਕੱਲ੍ਹ ਦੋ ਦੋਸ਼ੀਆਂ ਅਮਰਜੀਤ ਸਿੰਘ ਅਤੇ ਗੁਰਵਿੰਦਰ ਸਿੰਘ ਨੂੰ ਆਸੀਫਿਕੇਸ਼ਨ ਟੈਸਟ ਰਿਪੋਰਟ ਵਿੱਚ 18 ਸਾਲ ਦਾ ਦੱਸੇ ਜਾਣ ‘ਤੇ ਵੀ ਅਦਾਲਤ ਵਿੱਚ ਬਹਿਸ ਕੀਤੀ ਗਈ।
ਵਰਨਣ ਯੋਗ ਹੈ ਕਿ ਪਹਿਲੀ ਪੇਸ਼ੀ ਦੇ ਦੌਰਾਨ ਅਦਾਲਤ ਨੇ ਸਹਿ ਦੋਸ਼ੀ ਗੁਰਮੀਤ ਸਿੰਘ ਨੂੰ 21 ਦਿਨ ਦੀ ਅੰਤਿ੍ਰਮ ਜ਼ਮਾਨਤ ਦੇ ਦਿੱਤੀ ਸੀ। ਪਿਛਲੀ ਪੇਸ਼ੀ ‘ਤੇ ਸ਼ਿਕਾਇਤ ਕਰਤਾ ਦੇ ਵਕੀਲ ਨੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੰੁਮਾ ਨੂੰ ਦੋਸ਼ੀ ਬਣਾਉਣ ਦੀ ਅਰਜ਼ੀ ਦਿੱਤੀ ਸੀ, ਜਿਸ ਉਤੇ ਫਿਲਹਾਲ ਕੋਈ ਕਾਰਵਾਈ ਨਾ ਕਰਨ ਲਈ ਕਿਹਾ ਸੀ।
17 ਮਾਰਚ 2016 ਨੂੰ ਲੁਧਿਆਣਾ ਸ਼ਹਿਰ ਦੇ ਬਾੜੇਵਾਲ ਪੁਲ ਕੋਲ 30-40 ਹਥਿਆਰਬੰਦ ਲੋਕਾਂ ਨੇ ਢੱਡਰੀਆਂ ਵਾਲੇ ਸੰਤ ਦੇ ਕਾਫਲੇ ‘ਤੇ ਹਮਲਾ ਕਰ ਦਿੱਤਾ ਸੀ ਅਤੇ ਢੱਡਰੀਆਂ ਵਾਲੇ ਨੂੰ ਮਾਰਨ ਦੀ ਨੀਤ ਨਾਲ ਉਨ੍ਹਾਂ ਉਤੇ ਗੋਲੀਆਂ ਵੀ ਚਲਾਈਆਂ ਸੀ, ਜਿਸ ਵਿੱਚ ਸਾਥੀ ਭੁਪਿੰਦਰ ਸਿੰਘ ਵਾਸੀ ਖਾਸੀ ਕਲਾਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਪੁਲਸ ਨੇ ਧਾਰਾ 302 ਅਤੇ 307 ਦੇ ਤਹਿਤ ਮਾਮਲਾ ਦਰਜ ਕੀਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article