PUNJABMAILUSA.COM

ਸੰਨੀ ਲਿਓਨੀ ਦੀ ਜ਼ਿੰਦਗੀ ‘ਤੇ ਬਣਨ ਜਾ ਰਹੀ ਵੈੱਬ ਸੀਰੀਜ਼ ਨੇ ਸਿੱਖ ਸਿਆਸਤ ‘ਚ ਮਚਾਇਆ ਘਮਾਸਾਨ

ਸੰਨੀ ਲਿਓਨੀ ਦੀ ਜ਼ਿੰਦਗੀ ‘ਤੇ ਬਣਨ ਜਾ ਰਹੀ ਵੈੱਬ ਸੀਰੀਜ਼ ਨੇ ਸਿੱਖ ਸਿਆਸਤ ‘ਚ ਮਚਾਇਆ ਘਮਾਸਾਨ

ਸੰਨੀ ਲਿਓਨੀ ਦੀ ਜ਼ਿੰਦਗੀ ‘ਤੇ ਬਣਨ ਜਾ ਰਹੀ ਵੈੱਬ ਸੀਰੀਜ਼ ਨੇ ਸਿੱਖ ਸਿਆਸਤ ‘ਚ ਮਚਾਇਆ ਘਮਾਸਾਨ
July 15
16:28 2018

ਕਪੂਰਥਲਾ, 15 ਜੁਲਾਈ (ਪੰਜਾਬ ਮੇਲ)- ਬਾਲੀਵੁੱਡ ਦੀ ਮਸ਼ਹੂਰ ਅਭਿਨੇਤਰੀ ਸੰਨੀ ਲਿਓਨੀ ਦੀ ਜ਼ਿੰਦਗੀ ‘ਤੇ ਬਣਨ ਜਾ ਰਹੀ ਵੈੱਬ ਸੀਰੀਜ਼ ‘ਕਰਨਜੀਤ ਕੌਰ : ਦਿ ਅਨਟੋਲਡ ਸਟੋਰੀ ਆਫ ਸੰਨੀ ਲਿਓਨੀ’ ਰਿਲੀਜ਼ ਹੋਣ ਤੋਂ ਪਹਿਲਾਂ ਹੀ ਵਿਵਾਦਾਂ ‘ਚ ਘਿਰ ਗਈ ਹੈ, ਜਿਸ ਨੇ ਸਿੱਖ ਸਿਆਸਤ ‘ਚ ਘਮਾਸਾਨ ਮਚਾ ਦਿੱਤਾ ਹੈ। ਦੱਸਣਯੋਗ ਹੈ ਕਿ ਇਸ ਵੈੱਬ ਸੀਰੀਜ਼ ‘ਚ ‘ਕੌਰ’ ਸ਼ਬਦ ਨੂੰ ਲੈ ਕੇ ਐੱਸ. ਜੀ. ਪੀ. ਸੀ. ਪਹਿਲਾਂ ਹੀ ਸਖਤ ਰੁਖ਼ ਅਪਣਾ ਚੁੱਕੀ ਹੈ ਤੇ ਹੁਣ ਇਸਤਰੀ ਵਿੰਗ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਵੀ ਇਸ ਸੀਰੀਜ਼ ‘ਤੇ ਇਤਰਾਜ਼ ਜਤਾਇਆ ਹੈ।
ਬੀਬੀ ਜਗੀਰ ਕੌਰ ਨੇ ‘ਕੌਰ’ ਸ਼ਬਦ ਦੀ ਮਹਾਨਤਾ ਦੱਸਦੇ ਹੋਏ ਕਿਹਾ ਕਿ ਇਸ ਸੀਰੀਜ਼ ‘ਚੋਂ ‘ਕੌਰ’ ਸ਼ਬਦ ਹਟਾਇਆ ਜਾਵੇ। ਇਸ ਦੇ ਨਾਲ ਹੀ ਸੰਨੀ ਲਿਓਨੀ ‘ਤੇ ਵਰ੍ਹਦਿਆਂ ਜਗੀਰ ਕੌਰ ਨੇ ਕਿਹਾ ਕਿ ਸੰਨੀ ਲਿਓਨੀ ਨੂੰ ਮੁਆਫੀ ਮੰਗਣੀ ਚਾਹੀਦੀ ਹੈ।
ਦੱਸਣਯੋਗ ਹੈ ਕਿ ਅਭਿਨੇਤਰੀ ਸੰਨੀ ਲਿਓਨੀ ਦੀ ਜ਼ਿੰਦਗੀ ‘ਤੇ ਇਕ ਵੈੱਬ ਸੀਰੀਜ਼ ਚਲਾਈ ਜਾ ਰਹੀ ਹੈ, ਜਿਸ ਦਾ ਨਾਂ ‘ਕਰਨਜੀਤ ਕੌਰ : ਦਿ ਅਨਟੋਲਡ ਸਟੋਰੀ ਆਫ ਸੰਨੀ ਲਿਓਨੀ’ ਰੱਖਿਆ ਗਿਆ ਹੈ। ਵੈੱਬ ਸੀਰੀਜ਼ ਦੇ ਨਾਂ ਨੂੰ ਲੈ ਕੇ ਹੀ ਸਿੱਖ ਸੰਗਤ ‘ਚ ਰੋਸ ਪਾਇਆ ਜਾ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article