PUNJABMAILUSA.COM

ਸੰਨ 2000 ਦੇ ਮੈਚ ਫਿਕਸਿੰਗ ਸਕੈਂਡਲ ਵਿੱਚ ਸ਼ਾਮਲ ਸੱਟੇਬਾਜ਼ ਸੰਜੀਵ ਚਾਵਲਾ ਲੰਡਨ ਤੋਂ ਭਾਰਤ ਲਿਆਂਦਾ ਗਿਆ

ਸੰਨ 2000 ਦੇ ਮੈਚ ਫਿਕਸਿੰਗ ਸਕੈਂਡਲ ਵਿੱਚ ਸ਼ਾਮਲ ਸੱਟੇਬਾਜ਼ ਸੰਜੀਵ ਚਾਵਲਾ ਲੰਡਨ ਤੋਂ ਭਾਰਤ ਲਿਆਂਦਾ ਗਿਆ

ਸੰਨ 2000 ਦੇ ਮੈਚ ਫਿਕਸਿੰਗ ਸਕੈਂਡਲ ਵਿੱਚ ਸ਼ਾਮਲ ਸੱਟੇਬਾਜ਼ ਸੰਜੀਵ ਚਾਵਲਾ ਲੰਡਨ ਤੋਂ ਭਾਰਤ ਲਿਆਂਦਾ ਗਿਆ
February 13
21:45 2020

ਨਵੀਂ ਦਿੱਲੀ, 13 ਫਰਵਰੀ (ਪੰਜਾਬ ਮੇਲ)- ਮੈਚ ਫਿਕਸਿੰਗ ਦੇ ਦੋਸ਼ੀ ਸੱਟੇਬਾਜ਼ ਸੰਜੀਵ ਚਾਵਲਾ ਨੂੰ ਹਵਾਲਗੀ ਹਾਸਲ ਕਰਕੇ ਲੰਡਨ ਤੋਂ ਭਾਰਤ ਲਿਆਂਦਾ ਗਿਆ। ਉਹ ਸੰਨ 2000 ਦੇ ਮੈਚ ਫਿਕਸਿੰਗ ਸਕੈਂਡਲ ਵਿੱਚ ਸ਼ਾਮਲ ਸੀ। ਮਾਮਲਾ ਦਰਜ ਹੋਣ ਤੋਂ 20 ਸਾਲ ਬਾਅਦ ਉਸ ਨੂੰ ਭਾਰਤ ਲਿਆਂਦਾ ਗਿਆ ਹੈ। ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਮਾਮਲੇ ਦੀ ਜਾਂਚ ਕਰ ਰਹੀ ਹੈ। ਚਾਵਲਾ ਨੂੰ ਤਿਹਾੜ ਜੇਲ• ਭੇਜਿਆ ਜਾਵੇਗਾ।
ਇਸ ਤੋਂ ਪਹਿਲਾਂ ਉਸ ਦੀ ਮੈਡੀਕਲ ਜਾਂਚ ਹੋ ਸਕਦੀ ਹੈ। 16 ਜਨਵਰੀ ਨੂੰ ਲੰਡਨ ਦੀ ਵੈਸਟਮਿੰਸਟਰ ਕੋਰਟ ਨੇ ਇਸ ਮਾਮਲੇ ਵਿੱਚ ਫ਼ੈਸਲਾ ਸੁਣਾਉਂਦੇ ਹੋਏ ਹਵਾਲਗੀ ਨੂੰ ਮਨਜ਼ੂਰੀ ਦੇ ਦਿੱਤੀ ਸੀ। ਬ੍ਰਿਟੇਨ ਦੇ ਗ੍ਰਹਿ ਮੰਤਰੀ ਦੇ ਦਸਤਖ਼ਤ ਤੋਂ ਬਾਅਦ ਚਾਲਵਾ ਨੂੰ 28 ਦਿਨ ਦੇ ਅੰਦਰ ਭਾਰਤ ਦੇ ਹਵਾਲਾ ਕੀਤਾ ਜਾਣਾ ਸੀ। ਪਿਛਲੇ ਸਾਲ ਮਾਰਚ ਵਿੱਚ ਬ੍ਰਿਟੇਨ ਦੇ ਗ੍ਰਹਿ ਮੰਤਰੀ ਨੇ ਚਾਵਲਾ ਦੀ ਹਵਾਲਗੀ ਦਾ ਹੁਕਮ ਦਿੱਤਾ ਸੀ, ਪਰ ਉਹ ਇਸ ਦੇ ਵਿਰੁੱਧ ਕੋਰਟ ਚਲਾ ਗਿਆ ਸੀ। ਬ੍ਰਿਟੇਨ ਦੇ ਕੋਰਟ ਦੇ ਦਸਤਾਵੇਜ਼ਾਂ ਵਿੱਚ ਚਾਵਲਾ ਨੂੰ ਦਿੱਲੀ ਵਿੱਚ ਜਨਮੇ ਇੱਕ ਬਿਜ਼ਨਸਮੈਨ ਦੇ ਰੂਪ ਵਿੱਚ ਦੱਸਿਆ ਗਿਆ ਹੈ। ਉਹ 1996 ਵਿੱਚ ਬਿਜ਼ਨਸ ਵੀਜ਼ਾ ‘ਤੇ ਬ੍ਰਿਟੇਨ ਚਲਾ ਗਿਆ ਸੀ। ਸੰਨ 2000 ਵਿੱਚ ਉਸ ਦਾ ਭਾਰਤੀ ਪਾਸਪੋਰਟ ਰੱਦ ਕਰ ਦਿੱਤਾ ਗਿਆ ਸੀ। 2003 ਵਿੱਚ ਬ੍ਰਿਟੇਨ ਵਿੱਚ ਬਣੇ ਰਹਿਣ ਲਈ ਉਸ ਨੂੰ ਅਣਮਿੱਛੇ ਸਮੇਂ ਦੀ ਛੁੱਟੀ ਦਿੱਤੀ ਗਈ ਸੀ। 2005 ਵਿੱਚ ਉਸ ਨੂੰ ਬ੍ਰਿਟੇਨ ਦਾ ਪਾਸਪੋਰਟ ਮਿਲਿਆ ਅਤੇ ਤਦ ਤੋਂ ਉਹ ਬ੍ਰਿਟਿਸ਼ ਨਾਗਰਿਕ ਹੈ।
ਮੈਚ ਫਿਕਸਿੰਗ ਸਕੈਂਡਲ ਵਿੱਚ ਦੱਖਣੀ ਅਫਰੀਕਾ ਦੇ ਸਾਬਕਾ ਕਪਤਾਨ ਹੈਂਸੀ ਕ੍ਰੋਨੀਏ ਦਾ ਵੀ ਨਾਂ ਆਇਆ ਸੀ। ਕ੍ਰੋਨੀਏ ਨੂੰ ਚਾਵਲਾ ਅਤੇ ਇੱਕ ਹੋਰ ਵਿਅਕਤੀ ਵੱਲੋਂ ਇਹ ਸੁਝਾਅ ਦਿੱਤਾ ਗਿਆ ਸੀ ਕਿ ਜੇਕਰ ਉਹ ਕ੍ਰਿਕਟ ਮੈਚ ਹਾਰਨ ਲਈ ਰਾਜ਼ੀ ਹੋ ਜਾਣ ਤਾਂ ਉਨ•ਾਂ ਨੂੰ ਵੱਡੀ ਰਕਮ ਦਿੱਤੀ ਜਾਵੇਗੀ। ਕ੍ਰੋਨੀਏ ਦੀ 2002 ਵਿੱਚ ਜਹਾਜ਼ ਹਾਦਸੇ ਵਿੱਚ ਮੌਤ ਹੋ ਗਈ ਸੀ। ਰਿਪੋਰਟ ਮੁਤਾਬਕ ਚਾਵਲਾ ਅਤੇ ਕ੍ਰੋਨੀਏ ਦੋਵਾਂ ਵਿਰੁੱਧ ਦਿੱਲੀ ਦੀ ਕ੍ਰਾਈਮ ਬ੍ਰਾਂਚ ਨੇ 70 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਸੀ। ਦੋਵਾਂ ‘ਤੇ ਭਾਰਤ ਅਤੇ ਦੱਖਣੀ ਅਮਰੀਕਾ ਦੇ ਵਿਚਕਾਰ 16 ਫਰਵਰੀ 2000 ਤੋਂ 20 ਮਾਰਚ 2000 ਵਿਚਕਾਰ ਖੇਡੇ ਗਏ ਮੈਚਾਂ ਵਿੱਚ ਫਿਕਸਿੰਗ ਦਾ ਦੋਸ਼ ਸੀ। ਮਾਮਲਾ ਅਪ੍ਰੈਲ 2000 ਵਿੱਚ ਤਦ ਸਾਹਮਣੇ ਆਇਆ, ਜਦੋਂ ਦਿੱਲੀ ਪੁਲਿਸ ਨੇ ਬਲੈਕਲਿਸਟਡ ਚਾਵਲਾ ਅਤੇ ਕ੍ਰੋਨੀਏ ਵਿਚਕਾਰ ਗੱਲਬਾਤ ਨੂੰ ਰੋਕ ਦਿੱਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਐੱਨ.ਆਰ.ਆਈ. ਸਭਾ ਪੰਜਾਬ ਨੂੰ ਸਰਗਰਮ ਕਰਨ ਦੀ ਲੋੜ

ਐੱਨ.ਆਰ.ਆਈ. ਸਭਾ ਪੰਜਾਬ ਨੂੰ ਸਰਗਰਮ ਕਰਨ ਦੀ ਲੋੜ

Read Full Article
    ਐੱਨ.ਆਰ.ਆਈ. ਸਭਾ ਦੀਆਂ ਚੋਣਾਂ 7 ਮਾਰਚ ਨੂੰ

ਐੱਨ.ਆਰ.ਆਈ. ਸਭਾ ਦੀਆਂ ਚੋਣਾਂ 7 ਮਾਰਚ ਨੂੰ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਦੀ ਸਰਬਸੰਮਤੀ ਨਾਲ ਹੋਈ ਚੋਣ

ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਦੀ ਸਰਬਸੰਮਤੀ ਨਾਲ ਹੋਈ ਚੋਣ

Read Full Article
    ਭਾਰਤੀ ਲੋਕਾਂ ਨੂੰ ਗਰੀਨ ਕਾਰਡ ਮਿਲਣ ‘ਚ ਲੱਗ ਸਕਦੇ ਨੇ 49 ਸਾਲ!

ਭਾਰਤੀ ਲੋਕਾਂ ਨੂੰ ਗਰੀਨ ਕਾਰਡ ਮਿਲਣ ‘ਚ ਲੱਗ ਸਕਦੇ ਨੇ 49 ਸਾਲ!

Read Full Article
    ਏ.ਜੀ.ਪੀ.ਸੀ., ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਐਂਟੋਨੀਓ ਗੁਟਰੇਸ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੌਰੇ ਦੀ ਕੀਤੀ ਸ਼ਲਾਘਾ

ਏ.ਜੀ.ਪੀ.ਸੀ., ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਐਂਟੋਨੀਓ ਗੁਟਰੇਸ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੌਰੇ ਦੀ ਕੀਤੀ ਸ਼ਲਾਘਾ

Read Full Article
    ਸੈਨੇਟ ਦੀ ਚੋਣ ਲੜ ਰਹੇ ਡੇਵ ਕੋਰਟੀਸੀ ਲਈ ਕੀਤਾ ਗਿਆ ਫੰਡ ਰੇਜ਼ਿੰਗ

ਸੈਨੇਟ ਦੀ ਚੋਣ ਲੜ ਰਹੇ ਡੇਵ ਕੋਰਟੀਸੀ ਲਈ ਕੀਤਾ ਗਿਆ ਫੰਡ ਰੇਜ਼ਿੰਗ

Read Full Article
    ਅਮਰੀਕਾ ‘ਚ ਪਿਛਲੇ ਸਾਲ 8.50 ਲੱਖ ਗੈਰ ਕਾਨੂੰਨੀ ਪ੍ਰਵਾਸੀ ਕੀਤੇ ਗਏ ਗ੍ਰਿਫ਼ਤਾਰ

ਅਮਰੀਕਾ ‘ਚ ਪਿਛਲੇ ਸਾਲ 8.50 ਲੱਖ ਗੈਰ ਕਾਨੂੰਨੀ ਪ੍ਰਵਾਸੀ ਕੀਤੇ ਗਏ ਗ੍ਰਿਫ਼ਤਾਰ

Read Full Article
    ਮੈਰੀਲੈਂਡ ਸੂਬੇ ਵੱਲੋਂ ਅਮਰੀਕਾ ‘ਚ ਵਿਆਹ ਕਰਵਾਉਣ ਵਾਲੇ ਗੈਰ ਕਾਨੂੰਨੀ ਪ੍ਰਵਾਸੀਆਂ ਦੀ ਗ੍ਰਿਫ਼ਤਾਰੀ ‘ਤੇ ਰੋਕ

ਮੈਰੀਲੈਂਡ ਸੂਬੇ ਵੱਲੋਂ ਅਮਰੀਕਾ ‘ਚ ਵਿਆਹ ਕਰਵਾਉਣ ਵਾਲੇ ਗੈਰ ਕਾਨੂੰਨੀ ਪ੍ਰਵਾਸੀਆਂ ਦੀ ਗ੍ਰਿਫ਼ਤਾਰੀ ‘ਤੇ ਰੋਕ

Read Full Article
    40 ਅਮਰੀਕੀ ਡਾਇਮੰਡ ਪਿ੍ਰੰਸਸ ਜਹਾਜ਼ ‘ਚ ਕੋਰੋਨਾਵਾਇਰਸ ਨਾਲ ਪੀਡ਼ਤ

40 ਅਮਰੀਕੀ ਡਾਇਮੰਡ ਪਿ੍ਰੰਸਸ ਜਹਾਜ਼ ‘ਚ ਕੋਰੋਨਾਵਾਇਰਸ ਨਾਲ ਪੀਡ਼ਤ

Read Full Article
    ਟਰੰਪ ਵੱਲੋਂ ਜਿਲ੍ਹਾ ਅਦਾਲਤ ‘ਚ ਭਾਰਤੀ ਅਮਰੀਕੀ ਮਹਿਲਾ ਸਰਿਤਾ ਕੌਮਾਟੈਡੀ ਨਾਮਜ਼ਦ

ਟਰੰਪ ਵੱਲੋਂ ਜਿਲ੍ਹਾ ਅਦਾਲਤ ‘ਚ ਭਾਰਤੀ ਅਮਰੀਕੀ ਮਹਿਲਾ ਸਰਿਤਾ ਕੌਮਾਟੈਡੀ ਨਾਮਜ਼ਦ

Read Full Article
    ਕਨੈਕਟਿਕ ਦੇ ਨਾਈਟ ਕਲੱਬ ‘ਚ ਗੋਲੀਬਾਰੀ ਦੀ ਘਟਨਾ ‘ਚ ਇਕ ਵਿਅਕਤੀ ਦੀ ਮੌਤ

ਕਨੈਕਟਿਕ ਦੇ ਨਾਈਟ ਕਲੱਬ ‘ਚ ਗੋਲੀਬਾਰੀ ਦੀ ਘਟਨਾ ‘ਚ ਇਕ ਵਿਅਕਤੀ ਦੀ ਮੌਤ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 3 ਨਬਾਲਗਾਂ ਸਣੇ 6 ਜ਼ਖਮੀ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 3 ਨਬਾਲਗਾਂ ਸਣੇ 6 ਜ਼ਖਮੀ

Read Full Article
    ਅਮਰੀਕੀ ਏਅਰ ਫ਼ੋਰਸ ਵਲੋਂ ਸਿੱਖਾਂ ਨੂੰ ਦਾੜ੍ਹੀ ਰੱਖ ਕੇ ਡਿਊਟੀ ਕਰਨ ਦੀ ਮਿਲੀ ਇਜਾਜ਼ਤ

ਅਮਰੀਕੀ ਏਅਰ ਫ਼ੋਰਸ ਵਲੋਂ ਸਿੱਖਾਂ ਨੂੰ ਦਾੜ੍ਹੀ ਰੱਖ ਕੇ ਡਿਊਟੀ ਕਰਨ ਦੀ ਮਿਲੀ ਇਜਾਜ਼ਤ

Read Full Article
    ਅਮਰੀਕਾ ਨੇ ਕਈ ਦਹਾਕਿਆਂ ਤੱਕ ਸਵਿਟਜ਼ਰਲੈਂਡ ਦੀ ਕੰਪਨੀ ਤੋਂ ਕਰਵਾਈ ਭਾਰਤ ਦੀ ਜਾਸੂਸੀ

ਅਮਰੀਕਾ ਨੇ ਕਈ ਦਹਾਕਿਆਂ ਤੱਕ ਸਵਿਟਜ਼ਰਲੈਂਡ ਦੀ ਕੰਪਨੀ ਤੋਂ ਕਰਵਾਈ ਭਾਰਤ ਦੀ ਜਾਸੂਸੀ

Read Full Article
    ਕੋਰੋਨਾਵਾਇਰਸ; ਅਮਰੀਕੀ ਏਅਰਲਾਈਨਸ ਵੱਲੋਂ ਚੀਨ ਜਾਣ ਵਾਲੀਆਂ ਉਡਾਣਾਂ 24 ਅਪ੍ਰੈਲ ਤੱਕ ਟਾਲਣ ਦਾ ਫੈਸਲਾ

ਕੋਰੋਨਾਵਾਇਰਸ; ਅਮਰੀਕੀ ਏਅਰਲਾਈਨਸ ਵੱਲੋਂ ਚੀਨ ਜਾਣ ਵਾਲੀਆਂ ਉਡਾਣਾਂ 24 ਅਪ੍ਰੈਲ ਤੱਕ ਟਾਲਣ ਦਾ ਫੈਸਲਾ

Read Full Article