PUNJABMAILUSA.COM

ਸੰਯੁਕਤ ਰਾਸ਼ਟਰ ਅਮੀਰਾਤ ਦੀ ਬੰਦਰਗਾਹ ‘ਤੇ ਰੋਕੇ ਗਏ ਭਾਰਤੀ ਮਰਚੇਂਟ ਜਹਾਜ਼ ਦੇ ਚਾਲਕ ਦਲ ਦੇ 18 ਮੈਂਬਰਾਂ ਦੀ ਹਾਲਤ ਹੋਈ ਖਰਾਬ

June 14
17:35 2018

ਦੁਬਈ, 14 ਜੂਨ (ਪੰਜਾਬ ਮੇਲ)- ਸੰਯੁਕਤ ਰਾਸ਼ਟਰ ਅਮੀਰਾਤ ਦੀ ਫੁਜ਼ੈਰਾ ਬੰਦਰਗਾਹ ‘ਤੇ ਪਿਛਲੇ ਸਾਲ ਜੂਨ ਤੋਂ ਰੋਕੇ ਗਏ ਭਾਰਤੀ ਵਪਾਰਕ ਪੋਤ (ਮਰਚੇਂਟ ਜਹਾਜ਼) ਮਹਾਰਿਸ਼ੀ ਵਾਮਦੇਵ ਦੇ ਚਾਲਕ ਦਲ ਦੇ 18 ਮੈਂਬਰਾਂ ਦੀ ਹਾਲਤ ਦਿਨੋਂ-ਦਿਨ ਖਰਾਬ ਹੁੰਦੀ ਜਾ ਰਹੀ ਹੈ। ਜਹਾਜ਼ ਦੇ ਕੈਪਟਨ ਨੇ ਦੱਸਿਆ ਕਿ ਕ੍ਰਿਊ ਮੈਂਬਰਾਂ ਦਾ ਭਾਰ ਘਟਦਾ ਹੀ ਜਾ ਰਿਹਾ ਹੈ, ਉਹ ਤਣਾਅ ‘ਚ ਹਨ ਅਤੇ ਉਨ੍ਹਾਂ ਨੂੰ ਕਈ ਬੀਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੈਸ ਵਾਹਕ ਜਹਾਜ਼ ਮਹਾਰਿਸ਼ੀ ਵਾਮਦੇਵ ਨੂੰ ਉਸ ਦੀ ਸਵਾਮੀ ਕੰਪਨੀ ਵਰੁਣ ਗਲੋਬਲ ਵੱਲੋਂ ਸਖਤ ਤੌਰ ‘ਤੇ ਬਕਾਇਆ ਰਾਸ਼ੀ ਦਾ ਭੁਗਤਾਨ ਨਾ ਕਰਨ ਦੇ ਚੱਲਦੇ ਫੁਜ਼ੈਰਾ ਬੰਦਰਗਾਹ ਦੇ ਅਧਿਕਾਰੀਆਂ ਨੇ ਰੋਕ ਲਿਆ ਸੀ।
ਜਹਾਜ਼ ਦੇ ਕੈਪਟਨ ਕੁਮਾਰ ਕ੍ਰਿਸ਼ਮ ਨੇ ਫੁਜ਼ੈਰਾ ਤੋਂ ਈ-ਮੇਲ ਅਤੇ ਵਾਟਸ ਐਪ ‘ਤੇ ਦੱਸਿਆ ਕਿ ਚਾਲਕ ਦਲ ਦੇ ਮੈਂਬਰਾਂ ਨੂੰ ਭੋਜਨ ਅਤੇ ਪਾਣੀ ਜਿਹੀਆਂ ਜ਼ਰੂਰੀ ਚੀਜ਼ਾਂ ਨਹੀਂ ਦਿੱਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਪੂਰੀ ਤਨਖਾਹ ਵੀ ਨਹੀਂ ਦਿੱਤੀ ਗਈ। ਕੈਪਟਨ ਨੇ ਦੱਸਿਆ ਕਿ ਇਲੈਕਟ੍ਰਾਕਿਲ ਅਧਿਕਾਰੀ ਜਤਿੰਦਰ ਕੁਮਾਰ ਪਾਂਡੇ ਨੂੰ 4 ਜੂਨ ਨੂੰ ਦਿਲ ਦਾ ਦਰਦ ਹੋਣ ਕਾਰਨ ਡਾਕਟਰੀ ਇਲਾਜ ਲਈ 2 ਦਿਨ ਪਹਿਲਾਂ ਉਥੋਂ ਕੱਢ ਦਿੱਤਾ ਗਿਆ। ਕ੍ਰਿਸ਼ਮ ਨੂੰ ਹੁਣ ਬਾਕੀ ਦੇ 18 ਕ੍ਰਿਊ ਮੈਂਬਰਾਂ ਦੀ ਚਿੰਤਾ ਹੈ ਅਤੇ ਉਹ ਸਾਰੇ ਭਾਰਤੀ ਹਨ। ਕ੍ਰਿਸ਼ਣ ਨੇ ਕਿਹਾ ਕਿ ਕ੍ਰਿਊ ਮੈਂਬਰਾਂ ਦੀ ਸਿਹਤ ਦਿਨੋਂ-ਦਿਨ ਖਰਾਬ ਹੁੰਦੀ ਜਾ ਰਹੀ ਹੈ। ਸਾਨੂੰ ਤਨਖਾਹ ਨਹੀਂ ਦਿੱਤੀ ਜਾ ਰਹੀ, ਅਧਿਕਾਰੀ ਨੂੰ ਇਸ ਬਾਰੇ ‘ਚ ਕਈ ਵਾਰ ਜਾਣਕਾਰੀ ਵੀ ਦਿੱਤੀ ਪਰ ਅਜੇ ਤੱਕ ਕੋਈ ਨਤੀਜਾ ਨਹੀਂ ਨਿਕਲਿਆ।
ਕ੍ਰਿਊ ਮੈਂਬਰਾਂ ਦੇ ਪਰਿਵਾਰ ਵਾਲਿਆਂ ਅਤੇ ਹੋਰ ਲੋਕਾਂ ਨੇ ਜਹਾਜ਼ ਟਰਾਂਸਪੋਰਟ ਸੰਯੁਕਤ ਰਾਸ਼ਟਰ ਅਮੀਰਾਤ ‘ਚ ਭਾਰਤੀ ਦੂਤਘਰ ਅਤੇ ਵਿਦੇਸ਼ ਮੰਤਰਾਲੇ ਸਮੇਤ ਵੱਖ-ਵੱਖ ਅਧਿਕਾਰੀਆਂ ਨੂੰ ਚਿੱਠੀ ਲਿਖ ਕੇ ਉਨ੍ਹਾਂ ਤੋਂ ਦਖਲਅੰਦਾਜ਼ੀ ਦੀ ਮੰਗ ਕੀਤੀ ਹੈ। ਭਾਰਤ ਅਤੇ ਦੁਬਈ ਦੇ ਅਧਿਕਾਰੀਆਂ ਨੂੰ ਭੇਜੀ ਇਕ ਈ-ਮੇਲ ਮੁਤਾਬਕ, ਇਕ ਵਿਅਕਤੀ ‘ਚ ਮਾਨਸਿਕ ਪਰੇਸ਼ਾਨੀ ਦੇ ਲੱਸ਼ਣ ਦਿਖ ਰਹੇ ਹਨ। ਗੁੜਗਾਓ ਸਥਿਤ ਦਰਿਆ ਸ਼ਿਪਿੰਗ ਏਜੰਸੀ ਦੇ ਸੀ. ਈ. ਓ. ਕੈਪਟਨ ਰਾਜੇਸ਼ ਦੇਸ਼ਵਾਲ ਨੇ ਕਿਹਾ ਕਿ ਕੁਝ ਕ੍ਰਿਊ ਮੈਂਬਰ ਚੇਚਕ ਜਿਹੀਆਂ ਬੀਮਾਰੀਆਂ ਨਾਲ ਵੀ ਪੀੜਤ ਹਨ, ਜਿਸ ਕਾਰਨ ਉਨ੍ਹਾਂ ਦੀ ਹਾਲਤ ਦਿਨੋਂ-ਦਿਨ ਖਰਾਬ ਹੁੰਦੀ ਜਾ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

Read Full Article
    ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

ਟਰੰਪ ਵੱਲੋਂ ਬੱਚਿਆਂ ਨੂੰ ਮਾਤਾ-ਪਿਤਾ ਤੋਂ ਅਲੱਗ ਕਰਨ ਦੀ ਨੀਤੀ ਖਤਮ

Read Full Article
    ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

ਪ੍ਰਿਯੰਕਾ ਚੋਪੜਾ ਨੇ ਉਠਾਈ ਸ਼ਰਨਾਰਥੀ ਬੱਚਿਆਂ ਦੀ ਹਮਾਇਤ ‘ਚ ਆਵਾਜ਼

Read Full Article
    ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

ਕੈਂਸਰ ਮਾਮਲੇ ‘ਚ ਫਸੀ ਅਮਰੀਕੀ ਕੰਪਨੀ ਮੋਨਸੈਂਟੋ

Read Full Article
    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article
    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

Read Full Article
    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

Read Full Article