PUNJABMAILUSA.COM

ਸੰਯੁਕਤ ਰਾਸ਼ਟਰ ‘ਚ ਰੂਹਾਨੀ ਨੂੰ ਮਿਲ ਸਕਦੇ ਹਨ ਟਰੰਪ

 Breaking News

ਸੰਯੁਕਤ ਰਾਸ਼ਟਰ ‘ਚ ਰੂਹਾਨੀ ਨੂੰ ਮਿਲ ਸਕਦੇ ਹਨ ਟਰੰਪ

ਸੰਯੁਕਤ ਰਾਸ਼ਟਰ ‘ਚ ਰੂਹਾਨੀ ਨੂੰ ਮਿਲ ਸਕਦੇ ਹਨ ਟਰੰਪ
September 07
16:27 2018

ਵਾਸ਼ਿੰਗਟਨ, 7 ਸਤੰਬਰ (ਪੰਜਾਬ ਮੇਲ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਹ ਸੰਯੁਕਤ ਰਾਸ਼ਟਰ ਵਿਚ ਆਪਣੇ ਈਰਾਨੀ ਹਮਰੁਤਬਾ ਹਸਨ ਰੂਹਾਨੀ ਨਾਲ ਮੁਲਾਕਾਤ ਕਰ ਸਕਦੇ ਹਨ। ਟਰੰਪ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਈਰਾਨ ਨਾਲ ਹੋਏ ਪਰਮਾਣੂ ਸਮਝੌਤੇ ਤੋਂ ਅਮਰੀਕਾ ਦੇ ਹਟਣ ਪਿੱਛੋਂ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਵਿਚ ਤਣਾਅ ਸਿਖਰ ‘ਤੇ ਹੈ। ਟਰੰਪ ਨੇ ਇਸ ਸਾਲ ਮਈ ਵਿਚ ਇਸ ਸਮਝੌਤੇ ਤੋਂ ਅਮਰੀਕਾ ਦੇ ਹਟਣ ਦਾ ਐਲਾਨ ਕੀਤਾ ਸੀ। ਇਸ ਪਿੱਛੋਂ ਸੱਤ ਅਗਸਤ ਨੂੰ ਈਰਾਨ ‘ਤੇ ਦੁਬਾਰਾ ਪਾਬੰਦੀਆਂ ਥੋਪ ਦਿੱਤੀਆਂ ਸਨ। ਅਮਰੀਕਾ ਸਮੇਤ ਦੁਨੀਆਂ ਦੇ ਛੇ ਸ਼ਕਤੀਸ਼ਾਲੀ ਦੇਸ਼ਾਂ ਨਾਲ ਈਰਾਨ ਨੇ ਸਾਲ 2015 ਵਿਚ ਪਰਮਾਣੂ ਸਮਝੌਤਾ ਕੀਤਾ ਸੀ।
ਕੁਵੈਤ ਦੇ ਅਮੀਰ ਸ਼ੇਖ ਸਬਾ ਅਲ-ਅਹਿਮਦ ਅਲ-ਜਾਬਿਰ ਅਲ-ਸਬਾ ਦੇ ਨਾਲ ਬੁੱਧਵਾਰ ਨੂੰ ਇਥੇ ਦੋ-ਪੱਖੀ ਵਾਰਤਾ ਤੋਂ ਪਹਿਲੇ ਟਰੰਪ ਨੇ ਕਿਹਾ ਕਿ ਕੁਝ ਵੀ ਸੰਭਵ ਹੈ। ਉਹ ਗੱਲਬਾਤ ਕਰਨਾ ਚਾਹੁੰਦੇ ਹਨ ਜਾਂ ਨਹੀਂ ਇਹ ਉਨ੍ਹਾਂ ‘ਤੇ ਨਿਰਭਰ ਹੈ, ਮੇਰੇ ‘ਤੇ ਨਹੀਂ। ਮੈਂ ਹਮੇਸ਼ਾ ਮੌਜੂਦ ਰਹਾਂਗਾ। ਇਸ ਤੋਂ ਪਹਿਲੇ 30 ਜੁਲਾਈ ਨੂੰ ਟਰੰਪ ਨੇ ਕਿਹਾ ਸੀ ਕਿ ਉਹ ਬਿਨਾਂ ਕਿਸੇ ਸ਼ਰਤ ਦੇ ਰੂਹਾਨੀ ਨੂੰ ਮਿਲਣ ਨੂੰ ਤਿਆਰ ਹਨ। ਉਨ੍ਹਾਂ ਨੇ ਤਦ ਕਿਹਾ ਸੀ ਕਿ ਮੈਂ ਕਿਸੇ ਨਾਲ ਵੀ ਮੁਲਾਕਾਤ ਕਰ ਸਕਦਾ ਹਾਂ। ਮੈਂ ਮਿਲਣ ਵਿਚ ਯਕੀਨ ਕਰਦਾ ਹਾਂ। ਉਹ ਮੁਲਾਕਾਤ ਕਰਨਾ ਚਾਹੁੰਦੇ ਹਨ ਤਾਂ ਮੈਂ ਮਿਲਾਂਗਾ। ਉਹ ਜਦੋਂ ਚਾਹੁਣਗੇ ਤਦ। ਇਹ ਉਨ੍ਹਾਂ ਦੇ ਦੇਸ਼, ਉਨ੍ਹਾਂ ਦੇ ਲੋਕਾਂ, ਸਾਡੇ ਲਈ ਹੋਰ ਦੁਨੀਆਂ ਲਈ ਚੰਗਾ ਹੋਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article