PUNJABMAILUSA.COM

ਸੰਯੁਕਤ ਰਾਸ਼ਟਰ ਵਲੋਂ 2 ਭਾਰਤੀਆਂ ਸਮੇਤ 115 ਸ਼ਾਂਤੀ ਰੱਖਿਅਕਾਂ ਨੂੰ ਸ਼ਰਧਾਂਜਲੀ

ਸੰਯੁਕਤ ਰਾਸ਼ਟਰ ਵਲੋਂ 2 ਭਾਰਤੀਆਂ ਸਮੇਤ 115 ਸ਼ਾਂਤੀ ਰੱਖਿਅਕਾਂ ਨੂੰ ਸ਼ਰਧਾਂਜਲੀ

ਸੰਯੁਕਤ ਰਾਸ਼ਟਰ ਵਲੋਂ 2 ਭਾਰਤੀਆਂ ਸਮੇਤ 115 ਸ਼ਾਂਤੀ ਰੱਖਿਅਕਾਂ ਨੂੰ ਸ਼ਰਧਾਂਜਲੀ
May 07
15:53 2019

ਵਾਸ਼ਿੰਗਟਨ, 7 ਮਈ (ਪੰਜਾਬ ਮੇਲ)- ਸੰਯੁਕਤ ਰਾਸ਼ਟਰ ਵਲੋਂ ਉਨ੍ਹਾਂ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ, ਜਿਨ੍ਹਾਂ ਨੇ ਕਾਂਗੋ ਲੋਕਤੰਤਰਿਕ ਗਣਰਾਜ ‘ਚ ਸੰਯੁਕਤ ਰਾਸ਼ਟਰ ਸੰਗਠਨ ਮਿਸ਼ਨ ‘ਚ ਆਪਣੇ ਫਰਜ਼ ਨਿਭਾਉਂਦੇ ਹੋਏ ਆਪਣੀ ਜ਼ਿੰਦਗੀ ਦਾ ਬਲਿਦਾਨ ਦੇ ਦਿੱਤਾ। ਗਲੋਬਲ ਸੰਗਠਨ ਦੇ 115 ਸ਼ਾਂਤੀ ਰੱਖਿਅਕਾਂ ਅਤੇ ਕਰਮਚਾਰੀਆਂ ‘ਚ ਦੋ ਭਾਰਤੀ ਵੀ ਸ਼ਾਮਲ ਸਨ। ਕਾਂਗੋ ਲੋਕਤੰਤਰਿਕ ਗਣਰਾਜ ‘ਚ ਸੰਯੁਕਤ ਰਾਸ਼ਟਰ ਸੰਗਠਨ ਮਿਸ਼ਨ ‘ਚ ਸੇਵਾ ਦੇਣ ਵਾਲੇ ਪੁਲਿਸ ਅਧਿਕਾਰੀ ਜਤਿੰਦਰ ਕੁਮਾਰ ਅਤੇ ਭਾਰਤ ਦੇ ਵਾਤਾਵਰਣ ਪਰਿਵਰਤਨ ਮੰਤਰਾਲੇ ਨਾਲ ਜੁੜੀ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਦੀ ਕੰਸਲਟੈਂਟ ਸ਼ਿਖਾ ਗਰਗ ਸਮੇਤ ਹੋਰ 113 ਸੰਯੁਕਤ ਰਾਸ਼ਟਰ ਕਰਮਚਾਰੀਆਂ ਨੂੰ ਯਾਦ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਜਨਵਰੀ 2018 ਤੋਂ ਮਾਰਚ 2019 ਵਿਚਕਾਰ 115 ਸ਼ਾਂਤੀ ਰੱਖਿਅਕਾਂ ਨੇ ਆਪਣੀਆਂ ਜਾਨਾਂ ਗੁਆਈਆਂ। ਸ਼ਿਖਾ ਉਨ੍ਹਾਂ 4 ਭਾਰਤੀਆਂ ‘ਚ ਸ਼ਾਮਲ ਸੀ, ਜਿਨ੍ਹਾਂ ਦੀ ਇਸ ਸਾਲ ਮਾਰਚ ‘ਚ ਹੋਏ ਇਥੋਪੀਅਨ ਏਅਰਲਾਈਂਸ ਦੇ ਜਹਾਜ਼ ਹਾਦਸੇ ‘ਚ ਮੌਤ ਹੋ ਗਈ ਸੀ। ਉਹ ਨੈਰੋਬੀ ‘ਚ ਸੰਯੁਕਤ ਰਾਸ਼ਟਰ ਪ੍ਰੀਸ਼ਦ ਦੇ ਇਕ ਪ੍ਰੋਗਰਾਮ ‘ਚ ਹਿੱਸਾ ਲੈਣ ਜਾ ਰਹੀ ਸੀ।
ਸੋਮਵਾਰ ਨੂੰ ਹੋਏ ਇਸ ਸ਼ਰਧਾਂਜਲੀ ਸਮਾਗਮ ‘ਚ ਸੰਯੁਕਤ ਰਾਸ਼ਟਰ ਦੇ ਮਹਾਸਕੱਤਰ ਐਂਟੋਨੀਓ ਗੁਤਾਰੇਸ, ਮਹਾਸਭਾ ਦੀ ਪ੍ਰਧਾਨ ਮਾਰਿਆ ਫਰਨਾਂਡਾ ਐਸਿਪਨੋਸਾ, ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨ ਸਮੇਤ ਕਈ ਮੁੱਖ ਮਹਿਮਾਨਾਂ ਨੇ ਜੀਵਨ ਦਾ ਬਲਿਦਾਨ ਦੇਣ ਵਾਲਿਆਂ ਨੂੰ ਸ਼ਰਧਾਂਜਲੀ ਦਿੱਤੀ। ਇਨ੍ਹਾਂ ‘ਚ 103 ਅਫਰੀਕੀ ਸ਼ਾਂਤੀ ਰੱਖਿਅਕ ਸਨ। ਇਸ ਪ੍ਰੋਗਰਾਮ ‘ਚ ਕਈ ਰਾਸ਼ਟਰਾਂ ਦੇ ਅੰਬੈਸਡਰ ਅਤੇ ਮ੍ਰਿਤਕਾਂ ਦੇ ਪਰਿਵਾਰ ਵਾਲੇ ਹਾਜ਼ਰ ਸਨ। ਸੰਯੁਕਤ ਰਾਸ਼ਟਰ ਨੇ ਅਲੱਗ-ਅਲੱਗ 43 ਦੇਸ਼ਾਂ ਦੇ 115 ਸਾਥੀਆਂ ਦੇ ਸਨਮਾਨ ‘ਚ ਇਕ ਮੋਮਬੱਤੀ ਜਗਾਈ। ਇਸ ਮੌਕੇ ਸਾਰੇ 115 ਸ਼ਾਂਤੀ ਰੱਖਿਅਕਾਂ ਦੇ ਨਾਂ ਵੀ ਪੜ੍ਹੇ ਗਏ।

About Author

Punjab Mail USA

Punjab Mail USA

Related Articles

ads

Latest Category Posts

    ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Read Full Article
    ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

Read Full Article
    ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

Read Full Article
    ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

Read Full Article
    ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

Read Full Article
    ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

Read Full Article
    ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

Read Full Article
    ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

Read Full Article
    ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

Read Full Article
    ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

Read Full Article
    ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

Read Full Article