PUNJABMAILUSA.COM

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ
March 28
10:03 2018

ਅੰਮ੍ਰਿਤਸਰ, 28 ਮਾਰਚ (ਪੰਜਾਬ ਮੇਲ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਡਾ. ਮਨਮੋਹਨ ਸਿੰਘ ਦੇ ਨਾਲ ਉਨ੍ਹਾਂ ਦੀ ਪਤਨੀ ਗੁਰਸ਼ਰਨ ਕੌਰ, ਭਰਾ ਸ. ਸੁਰਜੀਤ ਸਿੰਘ ਕੋਹਲੀ ਸਮੇਤ ਹੋਰ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਉਨ੍ਹਾਂ ਨੇ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾਈ ਅਤੇ ਕੀਰਤਨ ਵੀ ਸਰਵਣ ਕੀਤਾ। ਇਸ ਮੌਕੇ ਉਨ੍ਹਾਂ ਨੂੰ ਭਾਈ ਰਾਜਦੀਪ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਪਤਾਸਿਆਂ ਦਾ ਪ੍ਰਸ਼ਾਦ ਦਿੱਤਾ। ਇਸ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਐਡਵੋਕੇਟ ਸ. ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਸਕੱਤਰ ਸ. ਮਨਜੀਤ ਸਿੰਘ ਬਾਠ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਡਾ. ਮਨਮੋਹਨ ਸਿੰਘ ਅਤੇ ਉਨ੍ਹਾਂ ਦੀ ਪਤਨੀ ਨੂੰ ਸਨਮਾਨ ‘ਚ ਸਿਰੋਪਾਓ, ਲੋਈ/ਸ਼ਾਲ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਅਤੇ ਧਾਰਮਿਕ ਪੁਸਤਕਾਂ ਦਾ ਸੈੱਟ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਨੇ ਯਾਤਰੂ ਕਿਤਾਬ ‘ਚ ਆਪਣੀਆਂ ਭਾਵਨਾਵਾਂ ਦਰਜ਼ ਕਰਦਿਆਂ ਲਿਖਿਆ ਕਿ ਮੇਰੇ ਲਈ ਇਹ ਕਿਰਪਾ ਵਾਲੀ ਗੱਲ ਹੈ ਕਿ ਮੈਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰ ਸਕਿਆ ਹਾਂ।
ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸਕੱਤਰ ਸ. ਮਨਜੀਤ ਸਿੰਘ ਬਾਠ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਤੋਂ ਇਲਾਵਾ ਵਧੀਕ ਮੈਨੇਜਰ ਸ. ਸੁਖਰਾਜ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪਰੀਟੈਂਡੈਂਟ, ਸ. ਜਸਵਿੰਦਰ ਸਿੰਘ ਜੱਸੀ ਸੂਚਨਾ ਅਧਿਕਾਰੀ, ਸ. ਅੰਮ੍ਰਿਤਪਾਲ ਸਿੰਘ, ਸ. ਭਗਵੰਤਪਾਲ ਸਿੰਘ ਸੱਚਰ, ਸ. ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਮੇਤ ਹੋਰ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਐਲਕ ਗਰੋਵ ਪਾਰਕ ਦੀਆਂ ਤੀਆਂ ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

ਐਲਕ ਗਰੋਵ ਪਾਰਕ ਦੀਆਂ ਤੀਆਂ ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

Read Full Article
    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article
    ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

Read Full Article
    ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

Read Full Article
    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article