ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸੁਖਜਿੰਦਰ ਸਿੰਘ ਦਾ ਦਿਹਾਂਤ

88
Share

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਮੇਲ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸੁਖਜਿੰਦਰ ਸਿੰਘ ਬੁੱਧਵਾਰ ਸਵੇਰੇ 7 ਵਜੇ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੇ ਇਸ ਅਕਾਲ ਚਲਾਣੇ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।


Share