PUNJABMAILUSA.COM

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀਲੰਕਾ ਦੀ ਸੁਪਰੀਮ ਕੋਰਟ ਦੇ ਜੱਜ ਸ੍ਰੀ ਨਲਿਨ ਪੇਰੇਰਾ ਸਮੇਤ 33 ਜੱਜ ਹੋਏ ਨਤਮਸਤਕ

August 21
16:57 2017

ਅੰਮ੍ਰਿਤਸਰ, 21 ਅਗਸਤ (ਪੰਜਾਬ ਮੇਲ)- ਸਮੁੱਚੀ ਮਨੁੱਖਤਾ ਲਈ ਸਾਂਝੀਵਾਲਤਾ ਦੇ ਪ੍ਰਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਵਿਖੇ ਅੱਜ ਸ੍ਰੀਲੰਕਾ ਦੇਸ਼ ਦੀ ਸੁਪਰੀਮ ਕੋਰਟ ਦੇ ਜੱਜ ਸ੍ਰੀ ਨਲਿਨ ਪੇਰੇਰਾ ਸਮੇਤ ਉਥੋਂ ਦੀਆਂ ਵੱਖ-ਵੱਖ ਅਦਾਲਤਾਂ ਦੇ 33 ਜੱਜਾਂ ਨੇ ਮੱਥਾ ਟੇਕਿਆ। ਉਨ੍ਹਾਂ ਸ਼ਰਧਾ ਭਾਵਨਾ ਨਾਲ ਇਸ ਪਾਵਨ ਅਸਥਾਨ ਅਤੇ ਸਿੱਖ ਧਰਮ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਸ੍ਰੀ ਨਲਿਨ ਪੇਰੇਰਾ ਨੇ ਕਿਹਾ ਕਿ ਅਸੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਾਰੀਫ ਕਈ ਵਾਰ ਸੁਣੀ ਹੈ ਅਤੇ ਅੱਜ ਇਥੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਇਸ ਲਈ ਉਹ ਆਪਣੇ ਆਪ ਨੂੰ ਵਡਭਾਗੀ ਸਮਝਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਇਥੇ ਆ ਕੇ ਬਹੁਤ ਪ੍ਰਸੰਨ ਚਿਤ ਮਹਿਸੂਸ ਕਰ ਰਹੇ ਹਾਂ।
ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਤੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਨੇ ਸ੍ਰੀ ਨਲਿਨ ਪੇਰੇਰਾ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਧਾਰਮਿਕ ਪੁਸਤਕਾਂ ਦੇ ਸੈਟ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨਾਲ ਆਏ ਸਾਰੇ ਜੱਜਾਂ ਨੂੰ ਵੀ ਧਾਰਮਿਕ ਪੁਸਤਕਾਂ ਦੇ ਸੈਟ ਭੇਟ ਕੀਤੇ ਗਏ।
ਇਸ ਮੌਕੇ ਐਡੀਸ਼ਨਲ ਮੈਨੇਜਰ ਸ. ਸੁਖਬੀਰ ਸਿੰਘ, ਸ. ਸੁਖਰਾਜ ਸਿੰਘ, ਸ. ਹਰਪ੍ਰੀਤ ਸਿੰਘ, ਸ. ਲਾਲ ਸਿੰਘ, ਸ. ਤਰਵਿੰਦਰ ਸਿੰਘ, ਸ. ਗੁਰਵੇਲ ਸਿੰਘ ਆਦਿ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article