PUNJABMAILUSA.COM

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਮਰੀਕਾ ਦੇ ਐਲਕ ਗਰੋਵ ਸਿਟੀ ਦੇ ਕਮਿਸ਼ਨਰ ਸ. ਗੁਰਜਤਿੰਦਰ ਸਿੰਘ ਹੋਏ ਨਤਮਸਤਕ

 Breaking News

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਮਰੀਕਾ ਦੇ ਐਲਕ ਗਰੋਵ ਸਿਟੀ ਦੇ ਕਮਿਸ਼ਨਰ ਸ. ਗੁਰਜਤਿੰਦਰ ਸਿੰਘ ਹੋਏ ਨਤਮਸਤਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਮਰੀਕਾ ਦੇ ਐਲਕ ਗਰੋਵ ਸਿਟੀ ਦੇ ਕਮਿਸ਼ਨਰ ਸ. ਗੁਰਜਤਿੰਦਰ ਸਿੰਘ ਹੋਏ ਨਤਮਸਤਕ
January 11
21:31 2018

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਕੀਤਾ ਸਨਮਾਨਿਤ
ਅੰਮ੍ਰਿਤਸਰ, 11 ਜਨਵਰੀ (ਪੰਜਾਬ ਮੇਲ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਕੈਲੈਫੋਰਨੀਆ ਦੇ ਸ਼ਹਿਰ ਐਲਕ ਗਰੋਵ ਸਿਟੀ ਦੇ ਕਮਿਸ਼ਨਰ ਤੇ ਡੈਮੋਕਰੇਟ ਪਾਰਟੀ ਦੇ ਡੈਲੀਗੇਟ ਅਤੇ ਪੰਜਾਬ ਮੇਲ ਯੂ.ਐਸ.ਏ. ਦੇ ਮੁੱਖ ਸੰਪਾਦਕ ਸ. ਗੁਰਜਤਿੰਦਰ ਸਿੰਘ ਰੰਧਾਵਾ ਅਤੇ ਰਿਚਮੰਡਹਿਲ ਨਿਊਯਾਰਕ ਪੁਲਿਸ ਕਮਿਊਨਟੀ ਦੇ ਉਪ ਪ੍ਰਧਾਨ ਸ. ਰਣਜੀਤ ਸਿੰਘ ਸੰਯੋਗਲਾ ਨਤਮਸਤਕ ਹੋਏ। ਇਸ ਮੌਕੇ ਸ. ਰੰਧਾਵਾ ਦੀ ਮਾਤਾ ਬੀਬੀ ਸਤਵੰਤ ਕੌਰ ਅਤੇ ਧਰਮ ਪਤਨੀ ਬੀਬੀ ਨਿਰਮਲਜੀਤ ਕੌਰ ਵੀ ਉਨ੍ਹਾਂ ਨਾਲ ਸਨ।
ਇਸ ਮੌਕੇ ਸ. ਗੁਰਜਤਿੰਦਰ ਸਿੰਘ ਨੇ ਕਿਹਾ ਕਿ ਸਾਡਾ ਵਿਦੇਸ਼ ਵਿਚ ਬੈਠਿਆਂ ਦਾ ਚਿਤ ਪੰਜਾਬ ਵਿਚ ਹੀ ਹੁੰਦਾ ਹੈ। ਹਰ ਵੇਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਦੀ ਲੋਚਾ ਹੁੰਦੀ ਹੈ। ਅੱਜ ਸਾਡੇ ਵੱਡੇ ਭਾਗ ਹਨ ਕਿ ਦਰਸ਼ਨ ਕਰਨ ਦਾ ਮੌਕਾ ਨਸੀਬ ਹੋਇਆ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਦਾ ਕੇਂਦਰੀ ਅਸਥਾਨ ਹੈ ਜਿਸਦੇ ਦਰਸ਼ਨ ਕਰਨ ਲਈ ਲਾਲਸਾ ਹਰ ਸਿੱਖ ਦੇ ਮਨ ਅੰਦਰ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਕੇ ਉਨ੍ਹਾਂ ਨੂੰ ਆਤਮਿਕ ਸਕੂਨ ਪ੍ਰਾਪਤ ਹੋਇਆ ਹੈ। ਯਾਦ ਰਹੇ ਕਿ ਸ. ਰੰਧਾਵਾ ਪੰਜਾਬ ‘ਚ ਰਹਿਣ ਸਮੇਂ ਵੀ ਪੱਤਰਕਾਰਤਾ ਨਾਲ ਜੁੜੇ ਰਹੇ ਹਨ ਅਤੇ ਹੁਣ ਵੀ ਉਹ ਅਮਰੀਕਾ ਵਿਚ ਆਪਣਾ ਅਖਬਾਰ ਚਲਾ ਰਹੇ ਹਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਡਾ. ਪਰਮਜੀਤ ਸਿੰਘ ਸਰੋਆ ਤੇ ਸ. ਬਿਜੈ ਸਿੰਘ ਨੇ ਸਨਮਾਨਿਤ ਕੀਤਾ। ਇਸ ਮੌਕੇ ਸ. ਗੁਰਜਤਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਪ੍ਰਬੰਧਕਾਂ ਦਾ ਧੰਨਵਾਦ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

Read Full Article
    ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

Read Full Article
    ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

Read Full Article
    ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

Read Full Article
    NYPD gets first female turbaned Sikh auxiliary Police officer

NYPD gets first female turbaned Sikh auxiliary Police officer

Read Full Article
    ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

Read Full Article
    ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

Read Full Article
    ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

Read Full Article
    ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

Read Full Article
    ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

Read Full Article
    ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

Read Full Article
    ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

Read Full Article
    ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

Read Full Article
    ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

Read Full Article
    ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

Read Full Article