PUNJABMAILUSA.COM

ਸੱਚ ਨਹੀਂ ਬੋਲਦੇ ਟਰੰਪ : ਹਿਲੇਰੀ

ਸੱਚ ਨਹੀਂ ਬੋਲਦੇ ਟਰੰਪ : ਹਿਲੇਰੀ

ਸੱਚ ਨਹੀਂ ਬੋਲਦੇ ਟਰੰਪ : ਹਿਲੇਰੀ
August 12
22:27 2016

Hilary
ਡਲਾਸ, 12 ਅਗਸਤ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਦੀ ਡੈਮੋਕ੍ਰੇਟਿਕ ਉਮੀਦਵਾਰ ਹਿਲੇਰੀ ਕਲਿੰਟਨ ਨੇ ਆਪਣੇ ਰਿਬਪਲਿਕਨ ਮੁਕਾਬਲੇਬਾਜ਼ ਡੋਨਾਲਡ ਟਰੰਪ ‘ਤੇ ਦੋਸ਼ ਲਾਇਆ ਹੈ ਕਿ ਉਹ ਕਾਮਯਾਬੀ ਵਰਗ ਦੇ ਨਾਲ ਜੁੜਾਅ ਹੋਣ ਦਾ ਦਿਖਾਵਾ ਕਰ ਰਹੇ ਹਨ।ਹਿਲੇਰੀ ਨੇ ਕਿਹਾ ਕਿ ਟਰੰਪ ਜਿਹੜੀਆਂ ਨੀਤੀਆਂ ਦੇ ਸਮਰਥਕ ਹਨ ਉਹ ਉਨ੍ਹਾਂ ਅਤੇ ਉਨ੍ਹਾਂ ਦੇ ਅਮੀਰਾ ਦੋਸਤਾਂ ਲਈ ਫਾਇਦੇਮੰਦ ਸਾਬਤ ਹੋਣਗੇ।ਅਮਰੀਕਾ ਦੀ ਸਾਬਕਾ ਵਿਦੇਸ਼ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਖਮਿਆਜ਼ਾ ਬਾਕੀ ਦੇ ਲੋਕਾਂ ਨੂੰ ਚੁੱਕਣਾ ਪਏਗਾ। 68 ਸਾਲਾ ਹਿਲੇਰੀ ਨੇ ਡੇਟ੍ਰਾਈਟ ‘ਚ ਇਕ ਚੋਣ ਰੈਲੀ ‘ਚ ਕਿਹਾ, ”ਇਹ ਭੁਲੇਖਾ ਫੈਲਾਇਆ ਜਾ ਰਿਹਾ ਹੈ ਕਿ ਦਿਲੋਂ ਉਹ ਗਰੀਬ ਲੋਕਾਂ ਦੇ ਨਾਲ ਹਨ।ਪਰ ਇਯ ‘ਤੇ ਵਿਸ਼ਵਾਸ ਨਾ ਕਰੋ।” ਡੇਟ੍ਰਾਈਟ ਨੂੰ ਦੁਨੀਆ ‘ਚ ਆਟੋ ਖੇਤਰ ਦੀ ਰਾਜਧਾਨੀ ਮੰਨਿਆ ਜਾਂਦਾ ਹੈ।ਇਥੇ ਹਿਲੇਰੀ ਸੋਮਵਾਰ ਨੂੰ ਡੇਟ੍ਰਾਈਟ ‘ਤੇ ਦਿੱਤੇ ਗਏ ਟਰੰਪ ਦੇ ਉਸ ਭਾਸ਼ਣ ਦਾ ਜ਼ਿਕਰ ਕਰ ਰਹੀ ਸੀ ਜਿਸ ‘ਚ ਉਨ੍ਹਾਂ ਨੇ ਅਮੀਰਾਂ ਅਤੇ ਕਾਰੋਬਾਰ ਜਗਤ ਨੂੰ ਟੈਕਸ ‘ਚ ਛੋਟ ਦੇਣ ਦੀ ਗੱਲ ਕਹੀ ਸੀ।
ਹਿਲੇਰੀ ਨੇ ਕਿਹਾ ਕਿ ਉਹ ਆਪਣੇ ਵਰਗੇ ਲੋਕਾਂ ਨੂੰ ਖਰਬਾਂ ਦੀ ਟੈਕਸ ਕਟੌਤੀ ਦੇਣਾ ਚਾਹੁੰਦੇ ਹਨ, ਜਿਸ ਦਾ ਨਤੀਜਾ ਸਿੱਖਿਆ, ਸਿਹਤ ਦੇਖਭਾਲ ਅਤੇ ਵਾਤਾਵਰਣ ਸੁਰੱਖਿਆ ਦੇ ਖੇਤਰਾਂ ‘ਚ ਕੀਤੇ ਜਾਣ ਵਾਲੇ ਖਰਚ ‘ਚ ਵੱਡੀ ਕਟੌਤੀ ਦੇ ਰੂਪ ਸਾਹਮਣੇ ਆਵੇਗਾ। ਉਨ੍ਹਾਂ ਕਿਹਾ ਕਿ ਡੋਨਾਲਡ ਟਰੰਪ ਚਾਹੁੰਦੇ ਹਨ ਕਿ ਅਮਰੀਕਾ ਉਨ੍ਹਾਂ ਅਤੇ ਉਨ੍ਹਾਂ ਦੇ ਦੋਸਤਾਂ ਲਈ ਕੰਮ ਕਰੇ ਅਤੇ ਇਸ ਦਾ ਖਮਿਆਜ਼ਾ ਬਾਕੀ ਲੋਕ ਭੁਗਤਣ।ਕੰਮਕਾਜੀ ਪਰਿਵਾਰ ਅੱਜ ਜਿਨ੍ਹਾਂ ਪ੍ਰੇਸ਼ਾਨੀਆਂ ਦਾ ਸਾਹਮਦਾ ਕਰ ਰਹੇ ਹਨ ਉਨ੍ਹਾਂ ਨਾਲ ਨਜਿੱਠਣ ਲਈ ਉਨ੍ਹਾਂ ਨੇ ਕੋਈ ਵੀ ਭਰੋਸੇਯੋਗ ਯੋਜਨਾਵਾਂ ਪੇਸ਼ ਨਹੀਂ ਕੀਤੀਆਂ।ਤਿੰਨ ਦਿਨ ਪਹਿਲਾਂ ਟਰੰਪ ਨੇ ਦੇਸ਼ ਦੀ ਅਰਥ ਵਿਵਸਥਾ ਲਈ ਆਪਣੀ ਸੋਚ ਪੇਸ਼ ਕੀਤੀ ਸੀ ਜਿਸ ‘ਚ ਉਨ੍ਹਾਂ ਨੇ ਮੱਧ ਵਰਗੀ ਲੋਕਾਂ ਅਤੇ ਆਮ ਜਨਤਾ ਨੂੰ ਕਰਾਂ ‘ਚ ਛੋਟ ਦੇਣ ਦਾ ਐਲਾਨ ਕੀਤਾ ਸੀ।ਹਿਲੇਰੀ ਨੇ ਆਰਥਕ ਤਰੱਕੀ ਨੂੰ ਹੁਲਾਰਾ ਦੇਣ ਅਤੇ ਕੰਮਕਾਰੀ ਪਰਿਵਾਰਾਂ ਨੂੰ ਮਦਦ ਦੇਣ ਦੀ ਆਪਣੀ ਯੋਜਨਾ ਵੀ ਦੱਸੀ।
– See more at: http://www.dailyhamdard.com/news/38169#sthash.zNEZLtxg.dpuf

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ 5 ਸਾਬਕਾ ਰਾਸ਼ਟਰਪਤੀ  ਤੂਫਾਨ ਪੀੜਤਾਂ ਦੀ ਮਦਦ ਲਈ ਇੱਕ ਮੰਚ ’ਤੇ ਨਜ਼ਰ ਆਏ

ਅਮਰੀਕਾ ਦੇ 5 ਸਾਬਕਾ ਰਾਸ਼ਟਰਪਤੀ ਤੂਫਾਨ ਪੀੜਤਾਂ ਦੀ ਮਦਦ ਲਈ ਇੱਕ ਮੰਚ ’ਤੇ ਨਜ਼ਰ ਆਏ

Read Full Article
    ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਅਮਰੀਕਾ ਦੇ ਇਤਿਹਾਸ ਵਿਚ ਸਭ ਤੋਂ ਖਤਰਨਾਕ : ਟੌਮ ਪੇਰੇਜ਼

ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਅਮਰੀਕਾ ਦੇ ਇਤਿਹਾਸ ਵਿਚ ਸਭ ਤੋਂ ਖਤਰਨਾਕ : ਟੌਮ ਪੇਰੇਜ਼

Read Full Article
    ਟਰੰਪ ਵੱਲੋਂ ਹਵਾਈ ਫੌਜ ‘ਚ ਪਾਇਲਟਾਂ ਦੀ ਕਮੀ ਪੂਰੀ ਕਰਨ ਵਾਲੇ ਸਰਕਾਰੀ ਹੁਕਮਾਂ ‘ਤੇ ਦਸਤਖਤ

ਟਰੰਪ ਵੱਲੋਂ ਹਵਾਈ ਫੌਜ ‘ਚ ਪਾਇਲਟਾਂ ਦੀ ਕਮੀ ਪੂਰੀ ਕਰਨ ਵਾਲੇ ਸਰਕਾਰੀ ਹੁਕਮਾਂ ‘ਤੇ ਦਸਤਖਤ

Read Full Article
    ਭਾਰਤੀ ਅਮਰੀਕੀ ਸਾਂਸਦ ਵੱਲੋਂ ਦੀਵਾਲੀ ਦੇ ਮਹੱਤਵ ਨੂੰ ਸਵੀਕਾਰ ਕਰਨ ਵਾਲਾ ਪ੍ਰਸਤਾਵ ਅਮਰੀਕੀ ਪ੍ਰਤੀਨਿਧੀ ਸਭਾ ‘ਚ ਪੇਸ਼

ਭਾਰਤੀ ਅਮਰੀਕੀ ਸਾਂਸਦ ਵੱਲੋਂ ਦੀਵਾਲੀ ਦੇ ਮਹੱਤਵ ਨੂੰ ਸਵੀਕਾਰ ਕਰਨ ਵਾਲਾ ਪ੍ਰਸਤਾਵ ਅਮਰੀਕੀ ਪ੍ਰਤੀਨਿਧੀ ਸਭਾ ‘ਚ ਪੇਸ਼

Read Full Article
    ਟਰੰਪ ਵੱਲੋਂ ਬਣਾਈ ਤਸਵੀਰ 10.4 ਲੱਖ ਰੁਪਏ ‘ਚ ਨੀਲਾਮ

ਟਰੰਪ ਵੱਲੋਂ ਬਣਾਈ ਤਸਵੀਰ 10.4 ਲੱਖ ਰੁਪਏ ‘ਚ ਨੀਲਾਮ

Read Full Article
    ਜਾਰਜ ਡਬਲਯੂ ਬੁਸ਼ ਵੱਲੋਂ ਕੱਟੜਤਾ, ਗੋਰਿਆਂ ਦੀ ਸਰਵਉੱਚਤਾ ਅਤੇ ਫਰੇਬ ਦੀ ਤਿੱਖੀ ਨਿਖੇਧੀ

ਜਾਰਜ ਡਬਲਯੂ ਬੁਸ਼ ਵੱਲੋਂ ਕੱਟੜਤਾ, ਗੋਰਿਆਂ ਦੀ ਸਰਵਉੱਚਤਾ ਅਤੇ ਫਰੇਬ ਦੀ ਤਿੱਖੀ ਨਿਖੇਧੀ

Read Full Article
    ਲਾਸ ਏਂਜਲਸ ਪੁਲਿਸ ਵੱਲੋਂ ਮੀਡੀਆ ਕਾਰੋਬਾਰੀ ਹਾਰਵੇ ਵਿਸਟੀਨ ਖ਼ਿਲਾਫ਼ ਬਲਾਤਕਾਰ ਦੇ ਦੋਸ਼ਾਂ ਦੀ ਜਾਂਚ ਸ਼ੁਰੂ

ਲਾਸ ਏਂਜਲਸ ਪੁਲਿਸ ਵੱਲੋਂ ਮੀਡੀਆ ਕਾਰੋਬਾਰੀ ਹਾਰਵੇ ਵਿਸਟੀਨ ਖ਼ਿਲਾਫ਼ ਬਲਾਤਕਾਰ ਦੇ ਦੋਸ਼ਾਂ ਦੀ ਜਾਂਚ ਸ਼ੁਰੂ

Read Full Article
    ਰੋਜ਼ਾਨਾ 30 ਲੱਖ ਅਮਰੀਕੀ ਗੋਲੀਆਂ ਨਾਲ ਭਰੀਆਂ ਬੰਦੂਕਾਂ ਲੈ ਕੇ ਨਿਕਲਦੇ ਹਨ ਬਾਹਰ!

ਰੋਜ਼ਾਨਾ 30 ਲੱਖ ਅਮਰੀਕੀ ਗੋਲੀਆਂ ਨਾਲ ਭਰੀਆਂ ਬੰਦੂਕਾਂ ਲੈ ਕੇ ਨਿਕਲਦੇ ਹਨ ਬਾਹਰ!

Read Full Article
    ਬਰਾਕ ਓਬਾਮਾ ਦੇ ਨਾਂ ’ਤੇ ਅਮਰੀਕਾ ’ਚ  ਰੱਖਿਆ ਜਾਵੇਗਾ ਸਕੂਲ ਦਾ ਨਾਂ

ਬਰਾਕ ਓਬਾਮਾ ਦੇ ਨਾਂ ’ਤੇ ਅਮਰੀਕਾ ’ਚ ਰੱਖਿਆ ਜਾਵੇਗਾ ਸਕੂਲ ਦਾ ਨਾਂ

Read Full Article
    ਬੇਨਕਾਬ ਹੋਇਆ ਪਾਕਿ ਦਾ ਝੂਠ,  ਪੰਜਾਂ ਸਾਲਾਂ ਤੋਂ ਪਾਕਿਸਤਾਨ ‘ਚ ਸੀ ਅਮਰੀਕੀ-ਕੈਨੇਡਾਈ ਜੋੜਾ

ਬੇਨਕਾਬ ਹੋਇਆ ਪਾਕਿ ਦਾ ਝੂਠ, ਪੰਜਾਂ ਸਾਲਾਂ ਤੋਂ ਪਾਕਿਸਤਾਨ ‘ਚ ਸੀ ਅਮਰੀਕੀ-ਕੈਨੇਡਾਈ ਜੋੜਾ

Read Full Article