PUNJABMAILUSA.COM

ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਦੋ ਹਫ਼ਤੇ ਲਈ ਟਲੀ

March 25
21:49 2019

ਨਵੀਂ ਦਿੱਲੀ, 25 ਮਾਰਚ (ਪੰਜਾਬ ਮੇਲ)- 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿਚ ਉਮਰ ਕੈਦ ਕੱਟ ਰਹੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਦੋ ਹਫ਼ਤੇ ਲਈ ਟਲ ਗਈ ਹੈ। ਸੱਜਣ ਕੁਮਾਰ ਦੀ ਅਰਜ਼ੀ ‘ਤੇ ਸੁਣਵਾਈ ਕਰ ਰਹੇ ਬੈਂਚ ਵਿਚ ਸ਼ਾਮਲ ਜਸਟਿਸ ਸੰਜੀਵ ਖੰਨਾ ਨੇ ਖ਼ੁਦ ਨੂੰ ਇਸ ਮਾਮਲੇ ਤੋਂ ਦੂਰ ਕਰ ਲਿਆ ਸੀ ਜਿਸ ਦੇ ਸਿੱਟੇ ਵਜੋਂ ਅਦਾਲਤੀ ਕਾਰਵਾਈ ਨੂੰ ਦੋ ਹਫ਼ਤੇ ਲਈ ਅੱਗੇ ਪਾਉਣਾ ਪਿਆ। ਚੇਤੇ ਰਹੇ ਕਿ ਦਿੱਲੀ ਹਾਈ ਕੋਰਟ ਨੇ ਸੱਜਣ ਕੁਮਾਰ ਨੂੰ ਸਿੱਖ ਕਤਲੇਆਮ ਦਾ ਦੋਸ਼ੀ ਠਹਿਰਾਉਂਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਅਤੇ ਸਾਬਕਾ ਕਾਂਗਰਸੀ ਆਗੂ ਨੇ ਜ਼ਮਾਨਤ ਲਈ ਸੁਪਰੀਮ ਕੋਰਟ ਵਿਚ ਅਰਜ਼ੀ ਦਾਇਰ ਕਰ ਦਿਤੀ। ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਸੀ.ਬੀ.ਆਈ. ਆਖ ਚੁੱਕੀ ਹੈ ਕਿ 1984 ਦਾ ਸਿੱਖ ਕਤਲੇਆਮ ਇਕ ਧਰਮ ਵਿਸ਼ੇਸ਼ ਦਾ ਨਹੀਂ ਸਗੋਂ ਮਨੁੱਖਤਾ ਵਿਰੁੱਧ ਕੀਤਾ ਗਿਆ ਅਪਰਾਧ ਸੀ। ਸੀ.ਬੀ.ਆਈ. ਨੇ ਦਲੀਲ ਦਿਤੀ ਸੀ ਕਿ ਜ਼ਮਾਨਤ ‘ਤੇ ਬਾਹਰ ਆਉਣ ਦੀ ਸੂਰਤ ਵਿਚ ਸੱਜਣ ਕੁਮਾਰ ਆਪਣੇ ਵਿਰੁੱਧ ਚੱਲ ਰਹੇ ਇਕ ਹੋਰ ਮਾਮਲੇ ਦੇ ਗਵਾਹਾਂ ਨੂੰ ਪ੍ਰਭਾਵਤ ਕਰ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਡੇਰਾ ਪ੍ਰੇਮੀ ਦੇ ਕਤਲ ਬਾਅਦ ਪੰਜਾਬ ਦਾ ਮਾਹੌਲ ਮੁੜ ਭਖਿਆ

Read Full Article
    ਪੰਜਾਬੀ ਸਾਹਿਤ ਸਭਾ ਕੈਲੇਫੋਰਨੀਆ ਦੀ ਮਾਸਿਕ ਇਕੱਤਰਤਾ ਹੋਈ

    ਕਬੱਡੀ ਖੇਡ ‘ਤੇ ਪਾਬੰਦੀ ਲਾਉਣ ਨਾਲੋਂ ਇਸਦੇ ਮਿਆਰ ਨੂੰ ਉੱਚਾ ਚੁੱਕਣ ਦੇ ਯਤਨ ਕੀਤੇ ਜਾਣ : ਗਾਖਲ

    ਜਰਨੈਲ ਸਿੰਘ ਦੀਆਂ ਕਲਾ ਕਿਰਤਾਂ ਦੀ ਨੁਮਾਇਸ਼ ਤੇ ਚਿੱਤਰਕਾਰੀ ਵਰਕਸ਼ਾਪ 13 ਜੁਲਾਈ ਤੋਂ

    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ