PUNJABMAILUSA.COM

ਸ. ਖੜਗ ਸਿੰਘ ਬਣੇ ਜਸਟਿਸ ਆਫ ਦਾ ਪੀਸ

ਸ. ਖੜਗ ਸਿੰਘ ਬਣੇ ਜਸਟਿਸ ਆਫ ਦਾ ਪੀਸ

ਸ. ਖੜਗ ਸਿੰਘ ਬਣੇ ਜਸਟਿਸ ਆਫ ਦਾ ਪੀਸ
December 02
17:30 2019

ਔਕਲੈਂਡ, 2 ਦਸੰਬਰ (ਹਰਜਿੰਦਰ ਸਿੰਘ ਬਸਿਆਲਾ/ਪੰਜਾਬ ਮੇਲ)- ਕਹਿੰਦੇ ਨਾ ਕਿਸੇ ਦੇਸ਼ ਦੀ ਨਾਗਰਿਕਤਾ ਪ੍ਰਾਪਤ ਕਰਨ ਬਾਅਦ ਉਹ ਦੇਸ਼ ਅਤੇ ਉਥੇ ਦੇ ਲੋਕ ਤੁਹਾਡੇ ਹੋ ਜਾਂਦੇ ਹਨ। ਨਿਊਜ਼ੀਲੈਂਡ ਦੇ ਵਿਚ ਸਭ ਤੋਂ ਅਹਿਮ ਚੀਜ਼ ਜੋ ਹੈ ਉਹ ਹੈ ਲੋਕ-ਲੋਕ-ਲੋਕ। ਮਾਓਰੀ ਭਾਸ਼ਾ ਦੀ ਇਹ ਕਹਾਵਤ ਵੱਖ-ਵੱਖ ਸਮਾਜਿਕ ਅਤੇ ਸਰਕਾਰੀ ਅਦਾਰਿਆਂ ਵਿਚ ਵੇਖਣ ਨੂੰ ਮਿਲਦੀ ਹੈ। ਸੋ ਕਮਿਊਨਿਟੀ ਦੇ ਕਾਰਜਾਂ ਵਾਸਤੇ ਜੇ.ਪੀ. (ਜਸਟਿਸ ਆਫ ਪੀਸ) ਦੀ ਵੀ ਇਕ ਵੱਡੀ ਜ਼ਿੰਮੇਵਾਰੀ ਹੁੰਦੀ ਹੈ। ਪੰਜਾਬੀ ਭਾਈਚਾਰੇ ਦੇ ਵਿਚ ਇਹ ਖਬਰ ਸਾਂਝੀ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਸ. ਖੜਗ ਸਿੰਘ ਅੱਜ ਜਸਟਿਸ ਆਫ ਪੀਸ ਬਣ ਗਏ ਹਨ। ਅੱਜ ਜ਼ਿਲ੍ਹਾ ਅਦਾਲਤ ਦੇ ਵਿਚ ਮਾਣਯੋਗ ਜੱਜ ਸਾਹਿਬ ਨੇ ਉਨ੍ਹਾਂ ਨੂੰ ਇਸ ਅਹੁਦੇ ਦੀ ਸਹੁੰ ਚੁਕਾਈ। ਸ. ਖੜਗ ਸਿੰਘ ਜੇ.ਪੀ. ਬਨਣ ਤੋਂ ਬਾਅਦ ਆਪਣੀਆਂ ਸੇਵਾਵਾਂ ਦਿੰਦਿਆ ਹੁਣ ਲੋਕਾਂ ਦੇ ਕਾਗਜ਼ਾਤ, ਸਰਟੀਫਿਕੇਟ ਅਤੇ ਹਲਫੀਆ ਬਿਆਨ ਆਦਿ ਤਸਦੀਕ ਕਰ ਸਕਣਗੇ। ਸ਼ੁਰੂ ਦੇ ਵਿਚ ਉਹ ਆਪਣੀਆਂ ਸੇਵਾਵਾਂ ਹਰ ਐਤਵਾਰ ਨੂੰ ਸਵੇਰੇ 11 ਤੋਂ 12 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ, 84 ਲੇਡੀ ਰੂਬੀ ਡ੍ਰਾਈਵ ਈਸਟ ਟਮਾਕੀ ਵਿਖੇ ਦਿਆ ਕਰਨਗੇ।

ਔਕਲੈਂਡ ਜੇ.ਪੀ. ਐਸੋਸੀਏਸ਼ਨ ਦੀ ਪ੍ਰਧਾਨ ਸ਼ੈਰਲ ਵਿਲਸਨ ਦੇ ਨਾਲ ਖੜ੍ਹੇ ਸ. ਖੜਗ ਸਿੰਘ ਜੇ.ਪੀ. , ਗੀਤਕਾਰ ਹਰਵਿੰਦਰ ਉਹੜਪੁਰੀ ਅਤੇ ਗਾਇਕ ਹਰਮਿੰਦਰ ਨੂਰਪੁਰੀ

ਸ. ਖੜਗ ਸਿੰਘ ਪਿਛਲੇ 33 ਸਾਲਾਂ ਤੋਂ ਇਥੇ ਰਹਿ ਰਹੇ ਹਨ। ਉਹ ਇਕਨਾਮਿਕਸ ਅਤੇ ਪਬਲਿਕ ਅਡਮਨਿਸ਼ਟ੍ਰੇਸ਼ਨ ਦੇ ਵਿਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਗ੍ਰੈਜੂਏਟ ਹਨ। ਸ. ਖੜਗ ਸਿੰਘ ਇਸ ਵੇਲੇ ਐਵਰਗਲੇਡ 4 ਸੁਕੇਅਰ ਵਿਖੇ ਆਪਣਾ ਬਿਜਨਸ ਚਲਾਉਂਦੇ ਹਨ। ਕਮਿਊਨਿਟੀ ਕਾਰਜਾਂ ਦੇ ਵਿਚ ਉਨ੍ਹਾਂ ਕਾਫੀ ਸਰਗਰਮ ਰਹਿੰਦੇ ਹਨ। ਖੇਡ ਮੇਲਿਆਂ ਦੇ ਵਿਚ ਵੀ ਉਨ੍ਹਾਂ ਦਾ ਵੱਡਾ ਯੋਗਦਾਨ ਰਹਿੰਦਾ ਹੈ। ਬੀਤੀਆਂ ਲੋਕਲ ਬੋਰਡ ਚੋਣਾਂ ਦੇ ਵਿਚ ਵੀ ਸ. ਖੜਗ ਸਿੰਘ ਲੇਬਰ ਪਾਰਟੀ ਦੇ ਉਮੀਦਵਾਰ ਬਣੇ ਸਨ। ਉਹ ਇਕ ਬਹੁਤ ਅੱਛੇ ਗੌਲਫਰ ਹਨ ਅਤੇ ਅੰਤਰਰਾਸ਼ਟਰੀ ਪੱਧਰ ਉਤੇ ਕਈ ਮੁਕਾਬਲੇ ਜਿੱਤ ਚੁੱਕੇ ਹਨ। ਕਈ ਭਾਰਤੀ ਅਦਾਰਿਆਂ ਨੇ ਬੀਤੇ ਸਮੇਂ ਉਨ੍ਹਾਂ ਨੂੰ ਮਾਨ-ਸਨਮਾਨਾਂ ਅਤੇ ਐਵਾਰਡਾਂ ਨਾਲ ਸਨਮਾਨਿਆ ਹੈ। ਸ. ਖੜਗ ਸਿੰਘ ਹੋਰਾਂ ਨੂੰ ਜਸਟਿਸ ਆਫ ਪੀਸ ਬਨਣ ‘ਤੇ ਪੰਜਾਬੀ ਮੀਡੀਆ ਕਰਮੀਆਂ ਵੱਲੋਂ ਲੱਖ-ਲੱਖ ਵਧਾਈਆਂ ਹੋਣ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਸੰਸਦ ਮੈਂਬਰਾਂ ਨੇ ਟਰੰਪ ਖਿਲਾਫ 2 ਦੋਸ਼ਾਂ ਨੂੰ ਦਿੱਤੀ ਮਨਜ਼ੂਰੀ

ਅਮਰੀਕੀ ਸੰਸਦ ਮੈਂਬਰਾਂ ਨੇ ਟਰੰਪ ਖਿਲਾਫ 2 ਦੋਸ਼ਾਂ ਨੂੰ ਦਿੱਤੀ ਮਨਜ਼ੂਰੀ

Read Full Article
    ਅਮਰੀਕੀ ਸਾਂਸਦ ਵੱਲੋਂ ਭਾਰਤ ਨੂੰ ਨਾਟੋ ਪਲੱਸ 5 ਦੇਸ਼ਾਂ ਦੇ ਸਮੂਹ ‘ਚ ਸ਼ਾਮਲ ਕਰਨ ਦਾ ਸਮਰਥਨ

ਅਮਰੀਕੀ ਸਾਂਸਦ ਵੱਲੋਂ ਭਾਰਤ ਨੂੰ ਨਾਟੋ ਪਲੱਸ 5 ਦੇਸ਼ਾਂ ਦੇ ਸਮੂਹ ‘ਚ ਸ਼ਾਮਲ ਕਰਨ ਦਾ ਸਮਰਥਨ

Read Full Article
    ਅਮਰੀਕਾ-ਚੀਨ ਵਿਚਾਲੇ ਜਲਦ ਹੋ ਸਕਦੈ ਵਪਾਰ ਸਮਝੌਤੇ ਦਾ ਰਸਮੀ ਐਲਾਨ

ਅਮਰੀਕਾ-ਚੀਨ ਵਿਚਾਲੇ ਜਲਦ ਹੋ ਸਕਦੈ ਵਪਾਰ ਸਮਝੌਤੇ ਦਾ ਰਸਮੀ ਐਲਾਨ

Read Full Article
    ਅਮਰੀਕਾ ਵੱਲੋਂ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ

ਅਮਰੀਕਾ ਵੱਲੋਂ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ

Read Full Article
    ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

Read Full Article
    ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

Read Full Article
    ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

Read Full Article
    ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

Read Full Article
    ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

Read Full Article
    ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

Read Full Article
    ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

Read Full Article
    ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

Read Full Article