PUNJABMAILUSA.COM

ਸ. ਗੁਰਬਖਸ਼ ਸਿੰਘ ਕਾਲਾ ਅਫਗਾਨਾ ਦੇ ਅਕਾਲ ਚਲਾਣੇ ਤੇ ਦੁੱਖ ਪ੍ਰਗਟ

ਸ. ਗੁਰਬਖਸ਼ ਸਿੰਘ ਕਾਲਾ ਅਫਗਾਨਾ ਦੇ ਅਕਾਲ ਚਲਾਣੇ ਤੇ ਦੁੱਖ ਪ੍ਰਗਟ

ਸ. ਗੁਰਬਖਸ਼ ਸਿੰਘ ਕਾਲਾ ਅਫਗਾਨਾ ਦੇ ਅਕਾਲ ਚਲਾਣੇ ਤੇ ਦੁੱਖ ਪ੍ਰਗਟ
January 10
17:33 2019

ਕਾਲਾ ਅਫਗਾਨਾ ਦੀਆਂ ਲਿਖਤਾਂ ਮਾਰਗ ਦਰਸ਼ਕ ਦਾ ਕੰਮ ਕਰਦੀਆਂ ਰਹਿਣਗੀਆਂ: ਪੱਟੀ
ਅੰਮ੍ਰਿਤਸਰ, 10 ਜਨਵਰੀ (ਪੰਜਾਬ ਮੇਲ)- ਸਿੱਖ ਕੌਮ ਦੇ ਮਹਾਨ ਸਿੱਖ ਚਿੰਤਕ ਅਤੇ ਵਿਦਵਾਨ ਜਿਨ੍ਹਾਂ ਨੇ ਆਪਣੀਆਂ ਅਨੇਕਾਂ ਪੁਸਤਕਾਂ ਰਾਹੀਂ ਸਮੁੱਚੇ ਪੰਥ ਨੂੰ ਗੁਰਮਤਿ ਗਾਡੀ ਰਾਹ ਵੱਲ ਪ੍ਰੇਰਣਾ ਦਿੱਤੀ, ਬਿਤੇ ਦਿਨੀਂ ਅਕਾਲ ਚਲਾਣਾ ਕਰ ਗਏ। ਉਹਨਾਂ ਦੀ ਮੌਤ ਦੇ ਦੁੱਖ ਪ੍ਰਗਟ ਕਰਦੇ ਹੋਏ ਫਤਹਿ ਫਾਉਂਡੇਸ਼ਨ ਦੇ ਨੌਜਵਾਨ ਆਗੂ ਅਤੇ ਸਿੱਖ ਚਿੰਤਕ ਸ. ਇਕਵਾਕ ਸਿੰਘ ਪੱਟੀ ਨੇ ਕਿਹਾ ਕਿ ਪੁਜਾਰੀਵਾਦ ਵਿਰੁੱਧ ਉਹਨਾਂ ਵੱਲੋਂ ਲੜੀ ਗਈ ਲੜਾਈ, ਪੰਥ ਰਤਨ ਗਿਆਨੀ ਦਿੱਤ ਸਿੰਘ ਅਤੇ ਪ੍ਰੋ. ਗੁਰਮੁੱਖ ਸਿੰਘ ਵੱਲੋਂ ਲੜੀ ਲੜਾਈ ਵਾਂਙ ਹਮੇਸ਼ਾਂ ਯਾਦ ਰਹੇਗੀ। ਸ. ਪੱਟੀ ਨੇ ਕਿਹਾ ਕਿ ਸ. ਕਾਲਾ ਅਫਗਾਨਾ ਨੇ ਧਰਮ ਅੰਦਰ ਪੈਦਾ ਹੋ ਚੁੱਕੀਆਂ ਕੁਰੀਤੀਆਂ ਵਿਰੁੱਧ ਆਪਣੀ ਕਲਮ ਨੂੰ ਹਮੇਸ਼ਾਂ ਚੰਡ ਕੇ ਰੱਖਿਆ ਸੀ, ਰਹਿੰਦੇ ਸਮੇਂ ਤੱਕ ਉਹਨਾਂ ਦੁਆਰਾ ਲਿਖੀਆਂ ਗਈਆਂ ਪੁਸਕਤਾਂ ਜਗਿਆਸੂਆਂ ਦਾ ਮਾਰਗ ਦਰਸ਼ਨ ਕਰਦੀਆਂ ਰਹਿਣਗੀਆਂ। ਉਹਨਾਂ ਦੀ ਮੌਤ ਨਾਲ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਹਨਾਂ ਦੀ ਪੰਥ ਪ੍ਰਤੀ ਸੇਵਾ ਬਦਲੇ ਹਮੇਸ਼ਾਂ ਉਹਨਾਂ ਨੂੰ ਯਾਦ ਕੀਤਾ ਜਾਂਦਾ ਰਹੇਗਾ। ਇਸ ਮੌਕੇ ਉਹਨਾਂ ਨਾਲ ਸ. ਲਵਪ੍ਰੀਤ ਸਿੰਘ, ਸ. ਤਰਲੋਕ ਸਿੰਘ, ਸ. ਦਮਨਦੀਪ ਸਿੰਘ, ਸ. ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

Read Full Article
    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article