PUNJABMAILUSA.COM

ਸ. ਹਰਜਿੰਦਰ ਸਿੰਘ ਧਾਮੀ ਨੂੰ ਸਦਮਾ; ਪਿਤਾ ਸਵਰਗਵਾਸ

 Breaking News

ਸ. ਹਰਜਿੰਦਰ ਸਿੰਘ ਧਾਮੀ ਨੂੰ ਸਦਮਾ; ਪਿਤਾ ਸਵਰਗਵਾਸ

ਸ. ਹਰਜਿੰਦਰ ਸਿੰਘ ਧਾਮੀ ਨੂੰ ਸਦਮਾ; ਪਿਤਾ ਸਵਰਗਵਾਸ
August 12
10:13 2017

ਫੇਅਰਫੀਲਡ, 12 ਅਗਸਤ (ਪੰਜਾਬ ਮੇਲ)- ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਫੇਅਰਫੀਲਡ ਨਿਵਾਸੀ ਸ. ਸਵਰਨ ਸਿੰਘ ਧਾਮੀ ਵਾਹਿਗੁਰੂ ਦੀ ਬਖਸ਼ੀ ਹੋਈ 100 ਸਾਲ ਦੀ ਉਮਰ ਪੂਰੀ ਕਰਦੇ ਹੋਏ ਬੁੱਧਵਾਰ ਸਵੇਰੇ 9 ਅਗਸਤ ਨੂੰ ਸਾਨੂੰ ਸਦੀਵੀਂ ਵਿਛੋੜਾ ਦੇ ਗਏ ਹਨ। ਉਹ ਪਿੰਡ ਧਾਮੀਆਂ ਕਲਾਂ ਦੇ ਜੰਮਪਲ ਸਨ। ਉਨ੍ਹਾਂ ਨੇ 30 ਸਾਲ ਹੁਸ਼ਿਆਰਪੁਰ ਵਿਖੇ ਵੀ ਬਿਤਾਏ ਅਤੇ 1986 ਤੋਂ ਫੇਅਰਫੀਲਡ ਵਿਖੇ ਰਹਿ ਰਹੇ ਸਨ।
ਜ਼ਿਕਰਯੋਗ ਹੈ ਕਿ ਸ. ਸਵਰਨ ਸਿੰਘ ਧਾਮੀ ਇਕ ਆਜ਼ਾਦੀ ਘੁਲਾਟੀਏ ਸਨ। ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ World War-2 ਲੜੀ ਅਤੇ ਲੰਮਾ ਸਮਾਂ ਭਾਰਤੀ ਫੌਜ ਵਿਚ ਵੀ ਬਿਤਾਇਆ।
ਸ. ਸਵਰਨ ਸਿੰਘ ਧਾਮੀ ਫੇਅਰਫੀਲਡ ਗੁਰੂ ਘਰ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਪਿਤਾ ਜੀ ਸਨ।
ਸ. ਸਵਰਨ ਸਿੰਘ ਧਾਮੀ ਜੀ ਦਾ ਸਸਕਾਰ 15 ਅਗਸਤ, ਦਿਨ ਮੰਗਲਵਾਰ ਸਵੇਰੇ 10 ਵਜੇ ਤੋਂ 12 ਵਜੇ ਤੱਕ BRYANBRAKER FUNERAL HOME, 1850 WEST TEXAS ST. FAIRFIELD ਵਿਖੇ ਹੋਵੇਗਾ। ਉਪਰੰਤ ਫੇਅਰਫੀਲਡ ਗੁਰੂ ਘਰ ਵਿਖੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਹੋਵੇਗੀ ਅਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਜਾਣਗੀਆਂ।
ਦੁੱਖ ਸਾਂਝਾ ਕਰਨ ਲਈ ਅਤੇ ਹੋਰ ਜਾਣਕਾਰੀ ਲਈ ਪਰਿਵਾਰ ਨੂੰ 707-315-2468 ‘ਤੇ ਫੋਨ ਕਰ ਸਕਦੇ ਹੋ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article