PUNJABMAILUSA.COM

ਹਨੀਪ੍ਰੀਤ ਦਾ ਹੋ ਸਕਦੈ ਨਾਰਕੋ ਟੈਸਟ

ਹਨੀਪ੍ਰੀਤ ਦਾ ਹੋ ਸਕਦੈ ਨਾਰਕੋ ਟੈਸਟ

ਹਨੀਪ੍ਰੀਤ ਦਾ ਹੋ ਸਕਦੈ ਨਾਰਕੋ ਟੈਸਟ
October 05
06:36 2017

ਪੰਚਕੂਲਾ, 5 ਅਕਤੂਬਰ (ਪੰਜਾਬ ਮੇਲ)- ਪੰਚਕੂਲਾ ਕੋਰਟਤੋਂ 6 ਦਿਨ ਦਾ ਪੁਲਿਸ ਰਿਮਾਂਡ ਮਿਲਣ ਤੋਂ ਬਾਅਦ ਹਰਿਆਣਾ ਪੁਲਿਸ ਹਨੀਪ੍ਰੀਤ ਕੋਲੋਂ ਲਗਾਤਾਰ ਪੁਛਗਿੱਛ ਕਰ ਰਹੀ ਹੈ। ਇਸ ਦੀ ਜ਼ਿੰਮੇਦਾਰੀ ਪੰਚਕੂਲਾ ਦੀ ਆਈਜੀ ਮਮਤਾ ਸਿੰਘ ਨੇ ਸੰਭਾਲੀ ਹੈ। ਪੁਲਿਸ ਹਨੀਪ੍ਰੀਤ ਕੋਲੋਂ ਸੱਚ ਉਗਲਵਾਉਣ ਦੇ ਲਈ ਉਸ ਦਾ ਨਾਰਕੋ ਟੈਸਟ ਵੀ ਕਰਵਾ ਸਕਦੀ ਹੈ। ਫਿਲਹਾਲ ਪੁਲਿਸ ਦੀ ਟੀਮ ਹਨੀਪ੍ਰੀਤ ਨੂੰ ਬਠਿੰਡਾ ਲੈ ਕੇ ਗਈ ਹੈ। ਜਿੱਥੇ ਉਹ ਦੋ ਦਿਨ ਤੱਕ ਲੁਕੀ ਹੋਈ ਸੀ।
ਸੂਤਰਾਂ ਮੁਤਾਬਕ ਹਰਿਆਣਾ ਪੁਲਿਸ ਹਨੀਪ੍ਰੀਤ ਦਾ ਨਾਰਕੋ ਟੈਸਟ ਕਰਵਾ ਸਕਦੀ ਹੈ ਇਸ ਦੇ ਲਈ ਪੰਚਕੂਲਾ ਕੋਰਟ ਵਿਚ ਨਾਰਕੋ ਟੈਸਟ ਕਰਾਉਣ ਦੇ ਲਈ ਪੁਲਿਸ ਅਰਜ਼ੀ ਲਗਾਉਣ ਦੀ ਤਿਆਰੀ ਵਿਚ ਹੈ। ਦਰਅਸਲ ਪੁਛਗਿੱਛ ਦੌਰਾਨ ਲਗਾਤਾਰ ਪੁਲਿਸ ਦੇ ਸਵਾਲਾਂ ਤੋਂ ਬਚ ਰਹੀ ਹੈ ਉਹ ਵਾਰ ਵਾਰ ਅਪਣੇ ਬਿਆਨ ਵੀ ਬਦਲ ਰਹੀ ਹੈ। ਪੁਲਿਸ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਲਈ ਹਨੀਪ੍ਰੀਤ ਕੋਲੋਂ ਸੱਚ ਉਗਲਵਾਉਣ ਦੇ ਲਈ ਪੁਲਿਸ ਉਸ ਦਾ ਨਾਰਕੋ ਟੈਸਟ ਕਰਾਉਣਾ ਚਾਹੁੰਦੀ ਹੈ ਜਿਸ ਦੀ ਮੰਗ ਇਕ ਸਾਬਕਾ ਸੇਵਾਦਾਰ ਨੇ ਵੀ ਕੀਤੀ ਹੈ।
ਪੁਲਿਸ ਕਮਿਸ਼ਨਰ ਦਾ ਕਹਿਣਾ ਹੈ ਕਿ ਹਨੀਪ੍ਰੀਤ ਕੋਲੋਂ ਪੁਛਗਿੱਛ ਹੋ ਰਹੀ ਹੈ। ਜ਼ਰੂਰਤ ਦੇ ਹਿਸਾਬ ਨਾਲ ਅਸੀਂ ਉਸ ਨੂੰ ਹਰ ਜਗ੍ਹਾ ਲੈ ਜਾਣਗੇ। ਸਾਨੂੰ ਹਨੀਪ੍ਰੀਤ ਦਾ 6 ਦਿਨ ਦਾ ਰਿਮਾਂਡ ਮਿਲਿਆ ਹੈ। ਅਜੇ ਤੱਕ ਪੁਛਗਿੱਛ ਵਿਚ ਹਨੀਪ੍ਰੀਤ ਨੇ ਬਹੁਤ ਕੁਝ ਨਹੀਂ ਦੱਸਿਆ ਹੈ। ਆਈਜੀ ਮਮਤਾ ਸਿੰਘ ਦਾ ਕਹਿਣਾ ਹੈ ਕਿ ਹਨੀਪ੍ਰੀਤ ਅਜੇ ਹਰ ਗੱਲ ਤੋਂ ਇਨਕਾਰ ਕਰ ਰਹੀ ਹੈ। ਅਜੇ ਤੱਕ ਉਸ ਨੇ ਕਿਸੇ ਦੋਸ਼ ਨੂੰ ਸਵੀਕਾਰ ਨਹੀਂ ਕੀਤਾ। ਉਹ ਸਿਰਫ ਇਹੀ ਕਹਿ ਰਹੀ ਹੈ ਕਿ ਉਹ ਬੇਕਸੂਰ ਹੈ, ਉਸ ਨੇ ਕੁਝ ਨਹੀਂ ਕੀਤਾ। ਇਸ ਲਈ ਉਸ ਨੂੰ ਰਿਮਾਂਡ ‘ਤੇ ਲੈਣਾ ਪਿਆ।

About Author

Punjab Mail USA

Punjab Mail USA

Related Articles

ads

Latest Category Posts

    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article
    ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

Read Full Article
    ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

Read Full Article
    ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

Read Full Article
    ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

Read Full Article
    ਉੱਤਰੀ ਅਮਰੀਕਾ ਵਿਚ ਪੁਸਤਕ ਪ੍ਰਦਰਸ਼ਨੀਆਂ ਨੂੰ ਭਰਵਾਂ ਹੁੰਗਾਰਾ

ਉੱਤਰੀ ਅਮਰੀਕਾ ਵਿਚ ਪੁਸਤਕ ਪ੍ਰਦਰਸ਼ਨੀਆਂ ਨੂੰ ਭਰਵਾਂ ਹੁੰਗਾਰਾ

Read Full Article
    ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੀਐਨਐਨ ਦਫ਼ਤਰ ਖਾਲੀ ਕਰਵਾਇਆ

ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੀਐਨਐਨ ਦਫ਼ਤਰ ਖਾਲੀ ਕਰਵਾਇਆ

Read Full Article
    ਕਰਤਾਰਪੁਰ ਲਾਂਘਾ: ਸਿੱਧੂ ਦਾ ਸਿਆਸੀ ਕੱਦ ਹੋਇਆ ਉੱਚਾ

ਕਰਤਾਰਪੁਰ ਲਾਂਘਾ: ਸਿੱਧੂ ਦਾ ਸਿਆਸੀ ਕੱਦ ਹੋਇਆ ਉੱਚਾ

Read Full Article
    ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਹਾਕੀ ਟੂਰਨਾਮੈਂਟ ਦਾ ਆਯੋਜਨ

ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ, ਸੈਕਰਾਮੈਂਟੋ ਵੱਲੋਂ ਹਾਕੀ ਟੂਰਨਾਮੈਂਟ ਦਾ ਆਯੋਜਨ

Read Full Article
    ਐਸ਼ ਕਾਲੜਾ ਸਮੇਤ ਕੈਲੀਫੋਰਨੀਆ ਦੇ 6 ਅਸੈਂਬਲੀ ਮੈਂਬਰ ਭਾਰਤ ਦੌਰੇ ‘ਤੇ

ਐਸ਼ ਕਾਲੜਾ ਸਮੇਤ ਕੈਲੀਫੋਰਨੀਆ ਦੇ 6 ਅਸੈਂਬਲੀ ਮੈਂਬਰ ਭਾਰਤ ਦੌਰੇ ‘ਤੇ

Read Full Article
    ਕਲੂਸਾ ਲੀਡਰਸ਼ਿਪ ਕੈਂਪ ਦੌਰਾਨ ਅਮਰੀਕਾ ਭਰ ਤੋਂ ਆਗੂ ਹੋਏ ਸ਼ਾਮਲ

ਕਲੂਸਾ ਲੀਡਰਸ਼ਿਪ ਕੈਂਪ ਦੌਰਾਨ ਅਮਰੀਕਾ ਭਰ ਤੋਂ ਆਗੂ ਹੋਏ ਸ਼ਾਮਲ

Read Full Article
    ਮੇਅਰ ਸਟੀਵ ਲੀ ਵੱਲੋਂ ਸਮਾਜਿਕ ਸੰਸਥਾਵਾਂ ਲਈ ਕੀਤਾ ਗਿਆ ਫੰਡ ਰੇਜ਼ਿੰਗ

ਮੇਅਰ ਸਟੀਵ ਲੀ ਵੱਲੋਂ ਸਮਾਜਿਕ ਸੰਸਥਾਵਾਂ ਲਈ ਕੀਤਾ ਗਿਆ ਫੰਡ ਰੇਜ਼ਿੰਗ

Read Full Article
    ਗਾਲਟ ਸਿਟੀ ਦੇ ਨਵੇਂ ਚੁਣੇ ਗਏ ਕੌਂਸਲ ਮੈਂਬਰ ਪਰਗਟ ਸੰਧੂ ਨੇ ਸਹੁੰ ਚੁੱਕੀ

ਗਾਲਟ ਸਿਟੀ ਦੇ ਨਵੇਂ ਚੁਣੇ ਗਏ ਕੌਂਸਲ ਮੈਂਬਰ ਪਰਗਟ ਸੰਧੂ ਨੇ ਸਹੁੰ ਚੁੱਕੀ

Read Full Article
    ਕਮਲਾ ਹੈਰਿਸ ਕਰੇਗੀ ਰਾਸ਼ਟਰਪਤੀ ਚੋਣ ਲੜਨ ਬਾਰੇ ਫ਼ੈਸਲਾ

ਕਮਲਾ ਹੈਰਿਸ ਕਰੇਗੀ ਰਾਸ਼ਟਰਪਤੀ ਚੋਣ ਲੜਨ ਬਾਰੇ ਫ਼ੈਸਲਾ

Read Full Article